Musician

AR ਰਹਿਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਇਸ ਕਾਰਨ ਕਰਵਾਇਆ ਗਿਆ ਸੀ ਦਾਖਲ

ਚੇਨਈ - ਸੰਗੀਤਕਾਰ ਏ.ਆਰ. ਰਹਿਮਾਨ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਡੀਹਾਈਡਰੇਸ਼ਨ ਕਾਰਨ ਉਨ੍ਹਾਂ ਨੂੰ ਇੱਥੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਰਹਿਮਾਨ ਦੇ ਪਰਿਵਾਰ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਰਹਿਮਾਨ ਦੇ ਮੈਨੇਜਰ ਸੇਂਥਿਲ ਵੇਲਨ ਨੇ ਕਿਹਾ ਕਿ ਸੰਗੀਤਕਾਰ (58) ਨੂੰ ਐਤਵਾਰ ਸਵੇਰੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।  ਇਸ ਤੋਂ ਪਹਿਲਾਂ, ਉਨ੍ਹਾਂ ਦੀ ਭੈਣ ਏਆਰ ਰੇਹਾਨਾ ਨੇ ਉਨ੍ਹਾਂ ਰਿਪੋਰਟਾਂ ਦਾ ਖੰਡਨ ਕੀਤਾ ਸੀ ਕਿ ਰਹਿਮਾਨ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਰੇਹਾਨਾ ਮੁਤਾਬਕ, "ਉਨ੍ਹਾਂ ਦੇ ਸਰੀਰ ਵਿਚ ਪਾਣੀ ਦੀ ਕਮੀ ਹੋ ਗਈ ਸੀ ਅਤੇ ਪੇਟ ਦੀਆਂ ਸਮੱਸਿਆਵਾਂ…
Read More