22
Mar
ਚੰਡੀਗੜ੍ਹ (ਨਵਲ ਕਿਸ਼ੋਰ): ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦੇ ਸਰਬਉੱਚ ਬਲੀਦਾਨਾਂ ਦੀ ਯਾਦ ਵਿੱਚ, ਮੇਰਾ ਯੁਵਾ ਭਾਰਤ (MY Bharat), ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੁਆਰਾ ਗਲੋਬਲ ਯੂਥ ਫੈਡਰੇਸ਼ਨ ਦੇ ਸਹਿਯੋਗ ਨਾਲ ਸੈਕਟਰ 42 ਸਥਿਤ ਲੇਕ, ਚੰਡੀਗੜ੍ਹ ਵਿਖੇ ਸ਼੍ਰਮਦਾਨ ਦੇ ਰੂਪ ਵਿੱਚ ਇੱਕ ਸਫ਼ਾਈ ਮੁਹਿੰਮ ਦਾ ਸਫ਼ਲਤਾਪੂਰਵਕ ਆਯੋਜਿਤ ਕੀਤੀ ਗਈ। ਇਹ ਪਹਿਲ ਸ਼ਹੀਦੀ ਦਿਵਸ ਦੇ ਅਵਸਰ 'ਤੇ ਆਯੋਜਿਤ ਰਾਸ਼ਟਰਵਿਆਪੀ ਮੁਹਿੰਮ "ਮੇਰਾ ਭਾਰਤ ਮੇਰੀ ਜ਼ਿੰਮੇਦਾਰੀ" ਦੇ ਤਹਿਤ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਯੁਵਾ ਅਧਿਕਾਰੀ, ਸ਼੍ਰੀ ਵਿਨੈ ਕੁਮਾਰ ਨੇ ਦੱਸਿਆ ਕਿ ਕੁੱਲ 56 ਉਤਸ਼ਾਹੀ ਯੁਵਾ ਵਲੰਟੀਅਰਾਂ ਨੇ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਅਤੇ…
