Nagar kirtan

”ਇਹ ਭਾਰਤ ਨਹੀਂ..!”, ਨਿਊਜ਼ੀਲੈਂਡ ‘ਚ ਇਕ ਵਾਰ ਫ਼ਿਰ ਰੋਕਿਆ ਗਿਆ ਨਗਰ ਕੀਰਤਨ

”ਇਹ ਭਾਰਤ ਨਹੀਂ..!”, ਨਿਊਜ਼ੀਲੈਂਡ ‘ਚ ਇਕ ਵਾਰ ਫ਼ਿਰ ਰੋਕਿਆ ਗਿਆ ਨਗਰ ਕੀਰਤਨ

ਬੀਤੇ ਮਹੀਨੇ ਨਿਊਜ਼ੀਲੈਂਡ 'ਚ ਸਥਾਨਕ ਲੋਕਾਂ ਵੱਲੋਂ ਨਗਰ ਕੀਰਤਨ ਰੋਕੇ ਜਾਣ ਦੀ ਖ਼ਬਰ ਹਾਲੇ ਲੋਕਾਂ ਨੂੰ ਭੁੱਲੀ ਨਹੀਂ ਸੀ ਕਿ ਉੱਥੋਂ ਇਕ ਹੋਰ ਅਜਿਹੀ ਹੀ ਖ਼ਬਰ ਸਾਹਮਣੇ ਆਈ ਹੈ। ਨਿਊਜ਼ੀਲੈਂਡ ਦੇ ਟੌਰੰਗਾ ਸ਼ਹਿਰ ਵਿੱਚ ਸਿੱਖ ਭਾਈਚਾਰੇ ਵੱਲੋਂ ਸਜਾਏ ਗਏ ਨਗਰ ਕੀਰਤਨ ਵਿੱਚ ਸਥਾਨਕ ਮਾਓਰੀ ਸਮੂਹ ਦੇ ਲੋਕਾਂ ਵੱਲੋਂ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਗਈ।  ਇਹ ਨਗਰ ਕੀਰਤਨ ਗੁਰਦੁਆਰਾ ਸਿੱਖ ਸੰਗਤ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਕੈਮਰੂਨ ਰੋਡ ਰਾਹੀਂ ਟੌਰੰਗਾ ਬੁਆਏਜ਼ ਕਾਲਜ ਤੱਕ ਸਵੇਰੇ 11:00 ਵਜੇ ਤੋਂ ਦੁਪਹਿਰ 2:00 ਵਜੇ ਦੇ ਵਿਚਕਾਰ ਕੱਢਿਆ ਗਿਆ ਸੀ। ਸਥਾਨਕ ਪੁਲਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ। ਇਸ ਤੋਂ ਇਲਾਵਾਸਿੱਖ ਭਾਈਚਾਰੇ ਨੇ…
Read More
ਜਲੰਧਰ ”ਚ ਵਿਸ਼ਾਲ ਨਗਰ ਕੀਰਤਨ ਅੱਜ: ਬੰਦ ਰਹਿਣਗੇ ਇਹ ਰਾਸਤੇ, ਟ੍ਰੈਫਿਕ ਪੁਲਸ ਵਲੋਂ ਰੂਟ ਪਲਾਨ ਜਾਰੀ

ਜਲੰਧਰ ”ਚ ਵਿਸ਼ਾਲ ਨਗਰ ਕੀਰਤਨ ਅੱਜ: ਬੰਦ ਰਹਿਣਗੇ ਇਹ ਰਾਸਤੇ, ਟ੍ਰੈਫਿਕ ਪੁਲਸ ਵਲੋਂ ਰੂਟ ਪਲਾਨ ਜਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਿੰਘ ਸਭਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਲਗੀਧਰ ਪਿਤਾ, ਸਰਬੰਸਦਾਨੀ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ ਯਾਨੀ 2 ਜਨਵਰੀ ਨੂੰ ਸਜਾਇਆ ਜਾ ਰਿਹਾ ਸੀ, ਜਿਸ ਸਬੰਧੀ ਸਾਰੇ ਮੁਕੰਮਲ ਕਰ ਲਏ ਗਏ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਨੂੰ ਲੈ ਕੇ ਟ੍ਰੈਫਿਕ ਪੁਲਸ ਨੇ 21 ਪੁਆਇੰਟਾਂ ਤੋਂ ਰੂਟ ਡਾਇਵਰਟ ਕੀਤੇ ਹਨ। ਸ਼ੁੱਕਰਵਾਰ ਸਵੇਰੇ 9 ਤੋਂ ਲੈ ਕੇ ਰਾਤ 10 ਵਜੇ ਤਕ ਉਕਤ…
Read More

ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਤੋਂ ਸਫ਼ਰ-ਏ-ਸ਼ਹਾਦਤ ਨਗਰ ਕੀਰਤਨ ਆਰੰਭ, ਸਰਸਾ ਨਦੀ ਪਾਰ ਕਰਕੇ ਪੜਾਵਾਂ ਵੱਲ ਪਾਏ ਚਾਲੇ

ਰੂਪਨਗਰ -6 ਅਤੇ 7 ਪੋਹ ਮਹੀਨੇ ਦੀ ਰਾਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਪਰਿਵਾਰ ਤੇ ਸਿੰਘਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਕਿਲ੍ਹਾ ਅਨੰਦਗੜ੍ਹ ਨੂੰ ਛੱਡਣ ਉਪਰੰਤ ਚਾਲੇ ਪਾਏ। ਉਧਰ ਪਹਾੜੀ ਰਾਜਿਆਂ ਨੇ ਆਟੇ ਦੀਆਂ ਗਊਆਂ ਤੇ ਮੁਸਲਮਾਨਾਂ ਨੇ ਕੁਰਾਨ ਦੀਆਂ ਖਾਧੀਆਂ ਕਸਮਾਂ ਤੋੜ ਕੇ ਗੁਰੂ ਸਾਹਿਬ ’ਤੇ ਹਮਲਾ ਕਰ ਦਿੱਤਾ ਅਤੇ 7 ਪੋਹ ਦੀ ਰਾਤ ਨੂੰ ਵੱਖੋ-ਵੱਖ ਪੜਾਵਾਂ ’ਤੇ ਗੁਰੂ ਗੋਬਿੰਦ ਸਿੰਘ ਜੀ ਉਨ੍ਹਾਂ ਪਹਾੜੀ ਰਾਜਿਆਂ ਤੇ ਮੁਸਲਮਾਨਾਂ ਨਾਲ ਯੁੱਧ ਕਰਦੇ ਹੋਏ ਆਖਰ ਸਰਸਾ ਨਦੀ ਦੇ ਕੰਢੇ ’ਤੇ ਪਹੁੰਚੇ ਜਿੱਥੇ ਘਮਸਾਣ ਦਾ ਯੁੱਧ ਹੋਇਆ ਅਤੇ ਗੁਰੂ ਗੋਬਿੰਦ ਸਿੰਘ ਜੀ ਨੇ ਆਸਾ ਦੀ ਵਾਰ ਦਾ ਕੀਰਤਨ ਵੀ ਕੀਤਾ ਅਤੇ…
Read More
ਨਿਊਜ਼ੀਲੈਂਡ ‘ਚ ਨਗਰ ਕੀਰਤਨ ਦੇ ਹੋਏ ਵਿਰੋਧ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

ਨਿਊਜ਼ੀਲੈਂਡ ‘ਚ ਨਗਰ ਕੀਰਤਨ ਦੇ ਹੋਏ ਵਿਰੋਧ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

ਸੰਗਰੂਰ/ਜਲੰਧਰ- ਨਿਊਜ਼ੀਲੈਂਡ ਵਿਚ ਕੀਤੇ ਗਏ ਨਗਰ ਕੀਰਤਨ ਦੇ ਵਿਰੋਧ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਇਸ ਘਟਨਾ ਨੂੰ ਬੇਹੱਦ ਦੁੱਖ਼ਦਾਈ ਦੱਸਦਿਆਂ ਕਿਹਾ ਕਿ ਅਜਿਹੀ ਘਟਨਾ ਪਹਿਲਾਂ ਕਦੇ ਵੀ ਸੁਣਨ 'ਚ ਨਹੀਂ ਆਈ। ਇਹ ਘਟਨਾ ਬਹੁਤ ਹੀ ਅਫ਼ਸੋਸਜਨਕ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੈ ਨਿਊਜ਼ੀਲੈਂਡ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਭਵਿੱਖ 'ਚ ਅਜਿਹੀਆਂ ਘਟਨਾਵਾਂ ਦੋਬਾਰਾ ਨਾ ਵਾਪਰ ਸਕਣ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋੜ ਪੈਣ 'ਤੇ ਕੇਂਦਰ ਸਰਕਾਰ ਨਾਲ ਵੀ ਗੱਲ ਕੀਤੀ ਜਾਵੇਗੀ ਅਤੇ ਜ਼ਰੂਰਤ ਹੋਈ ਤਾਂ…
Read More
ਨਿਊਜ਼ੀਲੈਂਡ ‘ਚ ਨਗਰ ਕੀਰਤਨ ਦੇ ਹੋਏ ਵਿਰੋਧ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

ਨਿਊਜ਼ੀਲੈਂਡ ‘ਚ ਨਗਰ ਕੀਰਤਨ ਦੇ ਹੋਏ ਵਿਰੋਧ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

ਨੈਸ਼ਨਲ ਟਾਈਮਜ਼ ਬਿਊਰੋ :- ਨਿਊਜ਼ੀਲੈਂਡ ਵਿਚ ਕੀਤੇ ਗਏ ਨਗਰ ਕੀਰਤਨ ਦੇ ਵਿਰੋਧ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਇਸ ਘਟਨਾ ਨੂੰ ਬੇਹੱਦ ਦੁੱਖ਼ਦਾਈ ਦੱਸਦਿਆਂ ਕਿਹਾ ਕਿ ਅਜਿਹੀ ਘਟਨਾ ਪਹਿਲਾਂ ਕਦੇ ਵੀ ਸੁਣਨ 'ਚ ਨਹੀਂ ਆਈ। ਇਹ ਘਟਨਾ ਬਹੁਤ ਹੀ ਅਫ਼ਸੋਸਜਨਕ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੈ ਨਿਊਜ਼ੀਲੈਂਡ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਭਵਿੱਖ 'ਚ ਅਜਿਹੀਆਂ ਘਟਨਾਵਾਂ ਦੋਬਾਰਾ ਨਾ ਵਾਪਰ ਸਕਣ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋੜ ਪੈਣ 'ਤੇ ਕੇਂਦਰ ਸਰਕਾਰ ਨਾਲ ਵੀ ਗੱਲ ਕੀਤੀ ਜਾਵੇਗੀ ਅਤੇ…
Read More

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਜਲੰਧਰ ਪਹੁੰਚਣ ‘ਤੇ ਭਰਵਾਂ ਸਵਾਗਤ, ਦਿੱਤਾ ਗਿਆ ਗਾਰਡ ਆਫ਼ ਆਨਰ

ਜਲੰਧਰ- 9ਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦਾਸਪੁਰ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਦਾ ਬੀਤੀ ਦੇਰ ਰਾਤ ਜਲੰਧਰ ਪਹੁੰਚਣ 'ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਸਤਿਕਾਰ ਨਾਲ ਸਵਾਗਤ ਕੀਤਾ ਗਿਆ।  ਇਸ ਨਗਰ ਕੀਰਤਨ ਦਾ ਅੱਜ ਜਲੰਧਰ ਸ਼ਹਿਰ ਦੇ ਵੱਖ-ਵੱਖ ਸਥਾਨਾਂ ਵਿੱਚੋਂ ਲੰਘਣ ਤੋਂ ਬਾਅਦ ਸ੍ਰੀ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਪੁਲਸ ਵਿਭਾਗ ਵੱਲੋਂ ਨਗਰ ਕੀਰਤਨ ਦਾ ਸਨਮਾਨ ਕੀਤਾ ਗਿਆ ਅਤੇ ਗਾਰਡ ਆਫ਼ ਆਨਰ ਦਿੱਤਾ ਗਿਆ। ਜਲੰਧਰ ਤੋਂ ਇਹ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ। ਇਸ ਦੌਰਾਨ ਸੰਗਤਾਂ 'ਚ ਭਾਰੀ ਉਤਸ਼ਾਹ…
Read More
श्री गुरु तेग बहादुर जी के शहीदी पर्व को समर्पित नगर कीर्तन यात्रा का मंगलवार को अम्बाला छावनी में किया जाएगा स्वागत- ऊर्जा मंत्री अनिल विज

श्री गुरु तेग बहादुर जी के शहीदी पर्व को समर्पित नगर कीर्तन यात्रा का मंगलवार को अम्बाला छावनी में किया जाएगा स्वागत- ऊर्जा मंत्री अनिल विज

चंडीगढ़, 17 नवंबर- हरियाणा के ऊर्जा, परिवहन एवं श्रम मंत्री श्री अनिल विज ने कहा कि नौवीं पातशाही हिंद की चादर श्री गुरू तेग बहादुर जी के 350वें शहीदी पर्व को समर्पित नगर कीर्तन यात्रा का अम्बाला छावनी में 18 नवम्बर, 2025 को श्रद्धापूर्वक स्वागत किया जाएगा। मंत्री ने आज पत्रकारों से बातचीत के दौरान कहा कि नगर कीर्तन यात्रा के लिए पूरी तैयारियां की जा रही है। उनका प्रयास रहेगा कि वह पूरी यात्रा में शामिल हो और गुरु जी का आर्शीवाद प्राप्त करें। उन्होंने कहा कि हरियाणा में गुरू तेग बहादुर जी का 350वां गुरुपर्व श्रद्धा पूर्वक एवं…
Read More
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ - ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਵਿਸ਼ੇਸ਼ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ, ਨਿਰਮਲ ਸਿੰਘ ਸਮੇਤ…
Read More
ਵਿਧਾਇਕ ਰੰਧਾਵਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ’ਚ ਹੋਏ ਨਤਮਸਤਕ

ਵਿਧਾਇਕ ਰੰਧਾਵਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ’ਚ ਹੋਏ ਨਤਮਸਤਕ

ਲਾਲੜੂ, 9 ਫਰਵਰੀ (ਗੁਰਪ੍ਰੀਤ ਸਿੰਘ) : ਲਾਲੜੂ ਖੇਤਰ ਵਿੱਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਵਿੱਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸ਼ਮੂਲੀਅਤ ਕਰਦਿਆਂ ਸੰਗਤ ਨੂੰ ਵਧਾਈ ਦਿੱਤੀ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੰਗਤ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ। ਰਾਗੀ, ਢਾਡੀ ਅਤੇ ਕੀਰਤਨੀ ਜਥਿਆਂ ਨੇ ਮਨੋਹਰ ਕੀਰਤਨ ਰਾਹੀਂ ਪੂਰਾ ਮਾਹੌਲ ਹੀ ਰੰਗ ਦਿੱਤਾ। ਸੰਗਤ ਨੇ ਪਾਲਕੀ ਸਾਹਿਬ ਦੇ ਪਿੱਛੇ ਚੱਲ ਕੇ ਗੁਰੂ ਜਸ ਸਰਵਣ ਕੀਤਾ। ਥਾਂ-ਥਾਂ ਸੰਗਤ ਵੱਲੋਂ ਫੁੱਲਾਂ ਦੀ ਵਰਖਾ, ਗੁਰੂ ਦੇ ਲੰਗਰ ਲਾ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਨਗਰ…
Read More
ਪੰਜਾਬ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਪੰਜਾਬ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਪੰਜਾਬ ਭਰ 'ਚ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਮਿਤੀ 11 ਫਰਵਰੀ, 2025 (ਦਿਨ ਮੰਗਲਵਾਰ) ਨੂੰ ਨਗਰ ਕੀਰਤਨ ਕੱਢਿਆ ਜਾਣਾ ਹੈ। ਇਸ ਦੌਰਾਨ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਸਕੂਲਾਂ/ਕਾਲਜਾਂ ਦੇ ਅਧਿਆਪਕਾਂ/ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਲ੍ਹੇ ਦੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ ਵਿਚ ਮਿਤੀ 11 ਫਰਵਰੀ 2025 ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ…
Read More