Naib Tehsildar

ਨਾਇਬ ਤਹਿਸੀਲਦਾਰ ’ਤੇ ਲੋਕਾਂ ਨਾਲ ਬਦਸਲੂਕੀ ਅਤੇ ਕੰਮ ਨਾ ਕਰਵਾਉਣ ਦੇ ਗੰਭੀਰ ਦੋਸ਼—ਕਿਸਾਨ ਜੱਥੇਬੰਦੀਆਂ ਵੱਲੋਂ ਤਹਿਸੀਲ ਕੰਪਲੈਕਸ ਵਿਖੇ ਧਰਨਾ ਦੀ ਚੇਤਾਵਨੀ

ਨਾਇਬ ਤਹਿਸੀਲਦਾਰ ’ਤੇ ਲੋਕਾਂ ਨਾਲ ਬਦਸਲੂਕੀ ਅਤੇ ਕੰਮ ਨਾ ਕਰਵਾਉਣ ਦੇ ਗੰਭੀਰ ਦੋਸ਼—ਕਿਸਾਨ ਜੱਥੇਬੰਦੀਆਂ ਵੱਲੋਂ ਤਹਿਸੀਲ ਕੰਪਲੈਕਸ ਵਿਖੇ ਧਰਨਾ ਦੀ ਚੇਤਾਵਨੀ

ਡੇਰਾਬੱਸੀ, 23 ਜਨਵਰੀ (ਗੁਰਪ੍ਰੀਤ ਸਿੰਘ):ਭਾਰਤੀ ਕਿਸਾਨ ਉਗਰਾਹਾ ਜੱਥੇਬੰਦੀ ਦੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਹੈਪੀ ਨੇ ਨਾਇਬ ਤਹਿਸੀਲਦਾਰ ਹਰਸਿਮਰਨ ਸਿੰਘ ’ਤੇ ਲੋਕਾਂ ਨਾਲ ਬਦਸਲੂਕੀ ਕਰਨ ਅਤੇ ਜਾਇਜ਼ ਕੰਮ ਨਾ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਅਤੇ ਆਮ ਲੋਕ ਤਹਿਸੀਲ ਦਫ਼ਤਰਾਂ ਦੇ ਚੱਕਰ ਕੱਟਦੇ ਰਹਿੰਦੇ ਹਨ, ਪਰ ਨਾਇਬ ਤਹਿਸੀਲਦਾਰ ਵੱਲੋਂ ਉਨ੍ਹਾਂ ਨੂੰ ਜਾਣਬੁੱਝ ਕੇ ਤੰਗ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਤਹਿਸੀਲਦਾਰ ਲੋਕਾਂ ਦੀ ਸੇਵਾ ਲਈ ਬੈਠੇ ਹਨ ਪਰ ਉਹ ਤਹਿਸੀਲਾਂ ਵਿੱਚ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨਾਲ ਬਦਸਲੂਕੀ ਕਰਦੇ ਹਨ।ਕਿਸਾਨ ਆਗੂ ਲਖਵਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਕਿਸੇ ਵੀ ਵਿਅਕਤੀ ਦਾ ਕੰਮ ਕਰਵਾਉਣ ਆਉਣ ’ਤੇ ਨਾਇਬ…
Read More
ਪੰਜਾਬ ਦਾ ਜਵਾਨ ਜੰਮੂ-ਕਸ਼ਮੀਰ ਵਿੱਚ ਸ਼ਹੀਦ: ਅਨੰਤਨਾਗ ਵਿੱਚ ਸੀ ਤਾਇਨਾਤ

ਪੰਜਾਬ ਦਾ ਜਵਾਨ ਜੰਮੂ-ਕਸ਼ਮੀਰ ਵਿੱਚ ਸ਼ਹੀਦ: ਅਨੰਤਨਾਗ ਵਿੱਚ ਸੀ ਤਾਇਨਾਤ

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਜ਼ਿਲ੍ਹੇ ਦੇ ਰਾਮਦਾਸ ਦੇ ਰਹਿਣ ਵਾਲੇ ਨਾਇਬ ਸੂਬੇਦਾਰ ਪ੍ਰਗਟ ਸਿੰਘ (31) ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋ ਗਏ ਹਨ। ਸ਼ਹੀਦ ਦੀ ਮ੍ਰਿਤਕ ਦੇਹ ਅੱਜ ਦੁਪਹਿਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ, ਰਾਜਾਸਾਂਸੀ (Punjab) ਵਿਖੇ ਹਵਾਈ ਜਹਾਜ਼ ਰਾਹੀਂ ਪਹੁੰਚੇਗੀ। ਉੱਥੋਂ, ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ, ਰਾਮਦਾਸ ਲਿਜਾਇਆ ਜਾਵੇਗਾ। ਸ਼ਹੀਦ ਦਾ ਅੰਤਿਮ ਸਸਕਾਰ ਕੱਲ੍ਹ ਨੂੰ ਪੂਰੇ ਫੌਜੀ ਸਨਮਾਨਾਂ ਨਾਲ ਕੀਤਾ ਜਾਵੇਗਾ। ਹਾਲਾਂਕਿ, ਪ੍ਰਗਟ ਸਿੰਘ ਦੀ ਸ਼ਹਾਦਤ ਦੇ ਵੇਰਵੇ ਸਾਹਮਣੇ ਨਹੀਂ ਆਏ ਹਨ। ਜਾਣਕਾਰੀ ਅਨੁਸਾਰ, ਨਾਇਬ ਸੂਬੇਦਾਰ ਪ੍ਰਗਟ ਸਿੰਘ 23 ਦਸੰਬਰ, 2015 ਨੂੰ ਭਾਰਤੀ ਫੌਜ ਵਿੱਚ ਭਰਤੀ ਹੋਏ ਸਨ। ਪਿਛਲੇ ਨੌਂ ਸਾਲਾਂ ਤੋਂ, ਉਹ ਚੁਣੌਤੀਪੂਰਨ ਇਲਾਕਿਆਂ ਵਿੱਚ ਲਗਾਤਾਰ…
Read More
ਰਿਸ਼ਵਤ ਲੈਣ ਤੇ ਨਾਇਬ ਤਹਿਸੀਲਦਾਰ ਦੇ ਰਜਿਸਟਰੀ ਕਲਰਕ ਮੁਅਤਲ

ਰਿਸ਼ਵਤ ਲੈਣ ਤੇ ਨਾਇਬ ਤਹਿਸੀਲਦਾਰ ਦੇ ਰਜਿਸਟਰੀ ਕਲਰਕ ਮੁਅਤਲ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੀ ਅਗਵਾਈ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਪੰਜਾਬ ਦੇ ਜਿ਼ਲਾ ਹੁਸਿ਼ਆਰਪੁਰ ਦੀ ਸਬ ਤਹਿਸੀਲ ਭੰਗੂਾ ਦੇ ਨਾਇਬ ਤਹਿਸੀਲਦਾਰ ਤੇ ਰਜਿਸਟਰੀ ਕਲਰਕ ਨੂੰ ਰਿਸ਼ਵਤ ਮਾਮਲੇ ਵਿਚ ਮੁਅੱਤਲ (Suspend) ਕਰ ਦਿੱਤਾ ਗਿਆ ਹੈ । ਕਿਸ ਮਾਮਲੇ ਵਿਚ ਲਈ ਗਈ ਸੀ ਰਿਸ਼ਵਤ ਹੁਸਿ਼ਆਰਪੁਰ ਦੀ ਸਬ ਤਹਿਸੀਲ ਭੂੰਗਾ ਦੇ ਜਿਸ ਨਾਇਬ ਤਹਿਸੀਲਦਾਰ ਤੇ ਰਜਿਸਟਰੀ ਕਲਰਕ (Naib Tehsildar and Registry Clerk) ਨੂੰ ਮੁਅੱਤਲ ਕੀਤਾ ਗਿਆ ਹੈ ਵਲੋਂ ਇਕ ਦੁਕਾਨ ਦੀ ਰਜਿਸਟਰੀ ਕਰਨ ਬਦਲੇ 40 ਹਜ਼ਾਰ ਰੁਪਏ ਰਿਸ਼ਵਤ ਲਈ ਸੀ। ਦੱਸਣਯੋਗ ਹੈ ਕਿ ਉਕਤ ਦੋਵੇਂ ਵਿਅਕਤੀਆਂ ਨੂੰ ਪੰਜਾਬ ਸਰਕਾਰ…
Read More