16
Feb
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਪਬਲਿਕ ਸਕੂਲ, ਨਾਭਾ ਦੇ ਆਈ.ਐਸ.ਸੀ. ਬੈਚ 2014 ਦੀ ਨੈਨਾ ਜਿੰਦਲ ਨੂੰ ਹਰਿਆਣਾ ਰਾਜ ਵਿਚ ਸਿਵਲ ਜੱਜ-ਕਮ-ਜੁਡੀਸ਼ੀਅਲ ਮੈਜਿਸਟਰੇਟ ਨਿਯੁਕਤ ਕੀਤਾ ਗਿਆ ਹੈ। ਉਸ ਨੇ 2024 ਵਿਚ ਹਰਿਆਣਾ ਨਿਆਂਇਕ ਸੇਵਾਵਾਂ ਪਾਸ ਕੀਤੀਆਂ। ਆਪਣੇ ਅਕਾਦਮਿਕ ਸਫ਼ਰ ਬਾਰੇ ਬੋਲਦਿਆਂ, ਉਸ ਨੇ ਆਪਣੀ ਸਫਲਤਾ ਦਾ ਸਿਹਰਾ ਪੰਜਾਬ ਪਬਲਿਕ ਸਕੂਲ, ਨਾਭਾ ਵਿਖੇ ਰੱਖੀ ਗਈ ਮਜ਼ਬੂਤ ਨੀਂਹ ਨੂੰ ਦਿਤਾ। ਉਨ੍ਹਾਂ ਕਿਹਾ ਕਿ ਉਹ ਛੋਟੀ ਉਮਰ ਤੋਂ ਹੀ ਇਕ ਨਿਆਂਇਕ ਅਧਿਕਾਰੀ ਬਣਨ ਦੀ ਇੱਛਾ ਰੱਖਦੀ ਸੀ ਅਤੇ ਪੀਪੀਐਸ ਨਾਭਾ ਵਿਖੇ ਆਪਣੀ ਮੁੱਢਲੀ ਪੜ੍ਹਾਈ ਦੌਰਾਨ ਹੀ ਉਸ ਨੇ ਆਪਣੇ ਇਸ ਸੁਪਨੇ ਨੂੰ ਪੂਰਾ ਕਰਨ ਲਈ ਯਤਨ ਆਰੰਭ ਦਿਤੇ ਸਨ। ਉਸ ਨੇ ਕਿਹਾ ਕਿ ਸਕੂਲ…