Narayan Singh choura

ਸੁਖਬੀਰ ਬਾਦਲ ਨੇ ਦਰਬਾਰ ਸਾਹਿਬ ਹਮਲੇ ਮਾਮਲੇ ‘ਚ ਹਾਈਕੋਰਟ ਦਾ ਰੁਖ ਕੀਤਾ

ਸੁਖਬੀਰ ਬਾਦਲ ਨੇ ਦਰਬਾਰ ਸਾਹਿਬ ਹਮਲੇ ਮਾਮਲੇ ‘ਚ ਹਾਈਕੋਰਟ ਦਾ ਰੁਖ ਕੀਤਾ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦਰਬਾਰ ਸਾਹਿਬ ‘ਚ ਆਪਣੇ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿੱਚ ਕਿਹਾ ਗਿਆ ਹੈ ਕਿ ਮਾਮਲੇ ਦਾ ਮੁਲਜ਼ਮ ਜੇਲ੍ਹ ਤੋਂ ਬਾਹਰ ਆ ਗਿਆ ਹੈ।ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਐਨਆਈਏ ਜਾਂ ਸੀਬੀਆਈ ਨੂੰ ਸੌਂਪੀ ਜਾਵੇ। ਇਹ ਪਟੀਸ਼ਨ ਵਕੀਲਾਂ ਅਰਸ਼ਦੀਪ ਸਿੰਘ ਕਲੇਰ ਅਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਦਾਇਰ ਕੀਤੀ ਗਈ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਨੁਮਾਇੰਦਗੀ ਸੀਨੀਅਰ ਵਕੀਲ ਆਰ.ਐਸ.ਚੀਮਾ…
Read More
ਅਕਾਲੀ ਆਗੂ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਵਾਲਾ ਨਰਾਇਣ ਸਿੰਘ ਚੌੜਾ ਜ਼ਮਾਨਤ ‘ਤੇ ਰਿਹਾ

ਅਕਾਲੀ ਆਗੂ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਵਾਲਾ ਨਰਾਇਣ ਸਿੰਘ ਚੌੜਾ ਜ਼ਮਾਨਤ ‘ਤੇ ਰਿਹਾ

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ‘ਚ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲਾ ਨਰਾਇਣ ਸਿੰਘ ਚੌੜਾ ਅਦਾਲਤ ‘ਚੋਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜੇਲ ‘ਚੋਂ ਬਾਹਰ ਆਇਆ। ਉਹ ਵਾਰਦਾਤ ਦੇ 110 ਦਿਨਾਂ ਬਾਅਦ ਤੋਂ ਰੋਪੜ ਜੇਲ੍ਹ ਵਿੱਚ ਬੰਦ ਹੈ। ਅਦਾਲਤ ਦਾ ਹੁਕਮ ਮਿਲਣ ਤੋਂ ਬਾਅਦ ਉਹ 4 ਮਹੀਨੇ ਬਾਅਦ ਅੱਜ ਜ਼ਮਾਨਤ ‘ਤੇ ਛੱਡਿਆ ਜਾਵੇਗਾ।ਐਡਵੋਕੇਟ ਬਲਜਿੰਦਰ ਸਿੰਘ ਨੇ ਦੱਸਿਆ ਕਿ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਦੇ ਦਿੱਤੀ ਹੈ। ਚੌੜਾ ਕਰੀਬ ਚਾਰ ਮਹੀਨਿਆਂ ਤੋਂ ਜੇਲ੍ਹ ਵਿੱਚ ਹੈ। ਚੌੜਾ ਨੇ 3 ਦਸੰਬਰ 2024 ਨੂੰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸ਼੍ਰੋਮਣੀ ਅਕਾਲੀ…
Read More