07
Apr
ਜਲੰਧਰ -ਪੰਜਾਬ ਪੁਲਸ ਵਿਚ ਵਧੀਆ ਕਾਰਗੁਜ਼ਾਰੀ ਨਿਭਾਉਣ ਵਾਲੇ ਅਤੇ ਸੂਬੇ ਭਰ ਦੇ ਕਈ ਸ਼ਹਿਰਾਂ ਵਿਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਨਰੇਸ਼ ਡੋਗਰਾ ਨੂੰ ਡੀ. ਸੀ. ਪੀ. ਆਪ੍ਰੇਸ਼ਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਨਰੇਸ਼ ਡੋਗਰਾ ਨੇ ਦੱਸਿਆ ਕਿ ਇਹ ਸ਼ਹਿਰ ਉਨ੍ਹਾਂ ਲਈ ਨਵਾਂ ਨਹੀਂ ਹੈ। ਇਸ ਤੋਂ ਪਹਿਲਾਂ ਵੀ ਉਹ ਸ਼ਹਿਰ ਵਿਚ ਕਾਫ਼ੀ ਸਮੇਂ ਤਕ ਏ. ਸੀ. ਪੀ. ਸੈਂਟਰਲ, ਏ. ਡੀ . ਸੀ. ਪੀ. ਸਿਟੀ-1 ਅਤੇ ਬਾਅਦ ਵਿਚ ਏ. ਆਈ. ਜੀ. ਪੀ. ਏ. ਪੀ. ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਦੇ ਪਿਆਰ, ਮਾਤਾ-ਪਿਤਾ ਅਤੇ ਮਾਂ ਭਗਵਤੀ ਦੇ ਆਸ਼ੀਰਵਾਦ ਨਾਲ ਉਨ੍ਹਾਂ ਨੂੰ…