Nasha mukti yatra

ਨਸ਼ਿਆਂ ਖ਼ਿਲਾਫ਼ ਜੰਗ ਜਾਰੀ: ਪੰਜਾਬ ਦੇ ਪਿੰਡ ਬਣ ਰਹੇ ਨੇ ਨਸ਼ਾ ਮੁਕਤ, 10 ਹਜ਼ਾਰ ਤੋਂ ਵੱਧ ਤਸਕਰ ਹੋਏ ਗ੍ਰਿਫਤਾਰ – ਕੇਜਰੀਵਾਲ

ਨਸ਼ਿਆਂ ਖ਼ਿਲਾਫ਼ ਜੰਗ ਜਾਰੀ: ਪੰਜਾਬ ਦੇ ਪਿੰਡ ਬਣ ਰਹੇ ਨੇ ਨਸ਼ਾ ਮੁਕਤ, 10 ਹਜ਼ਾਰ ਤੋਂ ਵੱਧ ਤਸਕਰ ਹੋਏ ਗ੍ਰਿਫਤਾਰ – ਕੇਜਰੀਵਾਲ

ਨੈਸ਼ਨਲ ਟਾਈਮਜ਼ ਬਿਊਰੋ :- ਇੱਥੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 'ਨਸ਼ਾ ਮੁਕਤੀ ਯਾਤਰਾ' ਦੀ ਸ਼ੁਰੂਆਤ ਕਰਨ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹੇ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਯੁੱਧ ਛਿੜਿਆ ਹੋਇਆ ਹੈ। ਮੈਨੂੰ ਉਮੀਦ ਨਹੀਂ ਸੀ ਕਿ ਇੰਨੀ ਜਲਦੀ ਨਸ਼ਾ ਖ਼ਤਮ ਹੋ ਜਾਵੇਗਾ ਅਤੇ ਪੰਜਾਬ ਦੇ ਲੋਕ ਕਹਿਣਗੇ ਕਿ ਸਾਡਾ ਪਿੰਡ ਨਸ਼ਾ ਮੁਕਤ ਹੋ ਗਿਆ ਹੈ ਅਤੇ ਹੁਣ ਇੱਥੇ ਨਸ਼ਾ ਵਿਕਦਾ ਨਹੀਂ ਹੈ, ਇਹ ਬਹੁਤ ਵੱਡੀ ਗੱਲ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ 'ਚ ਆ ਕੇ ਮੇਰਾ ਦਿਲ ਬਹੁਤ ਖ਼ੁਸ਼ ਹੋ ਗਿਆ ਹੈ ਅਤੇ ਲੋਕਾਂ ਨੇ ਇਹ ਕਿਹਾ ਕਿ ਬੀਜ ਤਾਂ…
Read More
ਨਕਸ਼ਾ ਤਿਆਰ ਕਰਨ ਵਿੱਚ ਲੱਗਿਆ ਸਮਾਂ, ਪਰ ਨਸ਼ਾ ਮਿਟਾਉਣ ਵਿੱਚ ਨਹੀਂ ਲਗੇਗੀ ਦੇਰ, ਨਵਾਂ ਸ਼ਹਿਰ ’ਚ ਨਸ਼ਾ ਵਿਰੋਧੀ ਯਾਤਰਾ ਦੌਰਾਨ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਨਕਸ਼ਾ ਤਿਆਰ ਕਰਨ ਵਿੱਚ ਲੱਗਿਆ ਸਮਾਂ, ਪਰ ਨਸ਼ਾ ਮਿਟਾਉਣ ਵਿੱਚ ਨਹੀਂ ਲਗੇਗੀ ਦੇਰ, ਨਵਾਂ ਸ਼ਹਿਰ ’ਚ ਨਸ਼ਾ ਵਿਰੋਧੀ ਯਾਤਰਾ ਦੌਰਾਨ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਨੈਸ਼ਨਲ ਟਾਈਮਜ਼ ਬਿਊਰੋ :- ਪਿੰਡ ਲੰਗੜੋਆ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕਰਦੇ ਹੋਏ ਲੋਕਾਂ ਨੂੰ ਨਸ਼ੇ ਵਿਰੁੱਧ ਸ਼ਪਥ ਦਵਾਈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਨਸ਼ਾ ਖ਼ਤਮ ਕਰਨ ਲਈ ਸਿਰਫ ਸਰਕਾਰ ਨਹੀਂ, ਸਗੋਂ ਹਰ ਇੱਕ ਨਾਗਰਿਕ ਨੂੰ ਅੱਗੇ ਆਉਣਾ ਪਏਗਾ। ਇਹ ਇੱਕ ਐਸਾ ਯੁੱਧ ਹੈ, ਜਿਸ ਵਿੱਚ ਹਰ ਵਾਰ ਦੀ ਤਰ੍ਹਾਂ ਪੰਜਾਬੀ ਜਿੱਤ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬੀ ਕਿਸੇ ਬੁਰਾਈ ਨੂੰ ਖ਼ਤਮ ਕਰਨ ਦੀ ਠਾਨ ਲੈਂਦੇ ਹਨ, ਤਾਂ ਓਹ ਉਸ ਨੂੰ ਜੜ੍ਹ ਤੋਂ ਖਤਮ ਕਰਕੇ ਹੀ ਛੱਡਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ "ਸਾਨੂੰ ਦੁਬਾਰਾ ਪੰਜਾਬ ਨੂੰ ਖੇਡਾਂ ਵਾਲਾ, ਫੌਜ ਵਿੱਚ ਭਰਤੀ ਹੋਣ…
Read More
ਸੀ.ਐਮ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਨਵਾਂਸ਼ਹਿਰ ਤੋਂ ਸ਼ੁਰੂ ਕਰਨਗੇ `ਨਸ਼ਾ ਮੁਕਤੀ ਯਾਤਰਾ`

ਸੀ.ਐਮ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਨਵਾਂਸ਼ਹਿਰ ਤੋਂ ਸ਼ੁਰੂ ਕਰਨਗੇ `ਨਸ਼ਾ ਮੁਕਤੀ ਯਾਤਰਾ`

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਦਿਸ਼ਾ ਵਿੱਚ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੋਣ ਜਾ ਰਿਹਾ ਹੈ। ਸੂਬਾ ਸਰਕਾਰ ਨਸ਼ਿਆਂ ਵਿਰੁੱਧ ਵੱਡੇ ਪੱਧਰ 'ਤੇ ਮੁਹਿੰਮ ਸ਼ੁਰੂ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਨਵਾਂਸ਼ਹਿਰ ਤੋਂ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕਰਨਗੇ। ਇਹ ਯਾਤਰਾ ਆਮ ਆਦਮੀ ਪਾਰਟੀ ਸਰਕਾਰ ਦੇ 'ਮਹਾ ਜਨ ਸੰਪਰਕ ਅਭਿਆਨ' ਦਾ ਹਿੱਸਾ ਹੈ ਜਿਸਦਾ ਉਦੇਸ਼ ਪੰਜਾਬ ਦੇ ਹਰ ਕੋਨੇ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣਾ ਅਤੇ ਨੌਜਵਾਨਾਂ ਨੂੰ ਇਸ ਜਾਲ ਵਿੱਚੋਂ ਬਾਹਰ ਕੱਢਣਾ ਹੈ। ਸਰਕਾਰ ਦੀ ਯੋਜਨਾ ਅਨੁਸਾਰ, ਸੂਬੇ ਦੇ 351 ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਹਰ ਰੋਜ਼…
Read More