national flag

26 ਜਨਵਰੀ ਨੂੰ CM ਮਾਨ ਸਣੇ ਕੈਬਨਿਟ ਮੰਤਰੀ ਪੰਜਾਬ ‘ਚ ਕਿੱਥੇ-ਕਿੱਥੇ ਲਹਿਰਾਉਣਗੇ ਤਿਰੰਗਾ, ਦੇਖੋ ਪੂਰੀ ਲਿਸਟ

26 ਜਨਵਰੀ ਨੂੰ CM ਮਾਨ ਸਣੇ ਕੈਬਨਿਟ ਮੰਤਰੀ ਪੰਜਾਬ ‘ਚ ਕਿੱਥੇ-ਕਿੱਥੇ ਲਹਿਰਾਉਣਗੇ ਤਿਰੰਗਾ, ਦੇਖੋ ਪੂਰੀ ਲਿਸਟ

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 26 ਜਨਵਰੀ, 2026 ਨੂੰ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ ਜਦੋਂ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਸੰਗਰੂਰ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਬਰਨਾਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋਣ ਵਾਲੇ ਸਮਾਗਮਾਂ ਅਤੇ ਮੁੱਖ ਮਹਿਮਾਨਾਂ ਦੇ ਵੇਰਵੇ ਜਾਰੀ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਵਿੱਤ, ਪਲਾਨਿੰਗ ਅਤੇ…
Read More