National Highway

ਨੈਸ਼ਨਲ ਹਾਈਵੇਅ ‘ਤੇ ਭਿਆਨਕ ਹਾਦਸਾ: ਬੰਬ ਨਿਰੋਧਕ ਦਸਤੇ ਦੇ ਚਾਰ ਜਵਾਨਾਂ ਦੀ ਮੌਕੇ ‘ਤੇ ਮੌਤ

ਨੈਸ਼ਨਲ ਹਾਈਵੇਅ ‘ਤੇ ਭਿਆਨਕ ਹਾਦਸਾ: ਬੰਬ ਨਿਰੋਧਕ ਦਸਤੇ ਦੇ ਚਾਰ ਜਵਾਨਾਂ ਦੀ ਮੌਕੇ ‘ਤੇ ਮੌਤ

ਮੱਧ ਪ੍ਰਦੇਸ਼ : ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿੱਚ ਰਾਸ਼ਟਰੀ ਰਾਜਮਾਰਗ 44 'ਤੇ ਇੱਕ ਦੁਖਦਾਈ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਜਿੱਥੇ ਡਿਊਟੀ ਖ਼ਤਮ ਕਰਕੇ ਮੁਰੈਨਾ ਤੋਂ ਵਾਪਸ ਆ ਰਹੇ ਬੰਬ ਡਿਸਪੋਜ਼ਲ ਸਕੁਐਡ (ਬੀਡੀਐਸ) ਦੇ ਚਾਰ ਜਵਾਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਦੌਰਾਨ ਇੱਕ ਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜ਼ਖ਼ਮੀ ਕਰਮਚਾਰੀ ਦਾ ਸਾਗਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ  ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਰਾਸ਼ਟਰੀ ਰਾਜਮਾਰਗ 44 'ਤੇ ਉਸ ਸਮੇਂ ਵਾਪਰਿਆ, ਜਦੋਂ ਪੰਜ ਸੈਨਿਕ ਮੋਰੇਨਾ ਤੋਂ ਘਰ ਵਾਪਸ ਆ ਰਹੇ ਸਨ। ਉਨ੍ਹਾਂ ਦੀ ਗੱਡੀ…
Read More

ਪੰਜਾਬ ਦੇ ਨੈਸ਼ਨਲ ਹਾਈਵੇ ‘ਤੇ ਅੱਧੀ ਰਾਤ ਨੂੰ ਰੋਕਦੀਆਂ ਇਹ ਦੋ ਕੁੜੀਆਂ, ਤੇ ਫਿਰ…

ਗੁਰਦਾਸਪੁਰ : ਪੁਲਸ ਜ਼ਿਲ੍ਹਾ ਬਟਾਲਾ ਦੇ ਥਾਣਾ ਕਿਲਾ ਲਾਲ ਸਿੰਘ ਦੀ ਟੀਮ ਨੇ ਨੈਸ਼ਨਲ ਹਾਈਵੇ ’ਤੇ ਲਿਫ਼ਟ ਮੰਗਣ ਦੇ ਬਹਾਨੇ ਲੁੱਟ ਕਰਨ ਵਾਲੇ ਗਿਰੋਹ ਨੂੰ ਬੇਨਕਾਬ ਕੀਤਾ ਹੈ। ਇਸ ਗਿਰੋਹ ਵਿਚ ਸ਼ਾਮਲ ਦੋ ਲੜਕੀਆਂ ਅਤੇ ਉਨ੍ਹਾਂ ਦੇ ਦੋ ਸਾਥੀ ਨੌਜਵਾਨਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਚਾਰੇ ਮੁਲਜ਼ਮ ਨਸ਼ੇ ਦੇ ਆਦੀ ਹਨ ਅਤੇ ਨਸ਼ਾ ਦੀ ਪੁਰਤੀ ਕਰਨ ਲਈ ਹੀ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਥਾਣਾ ਇੰਚਾਰਜ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਕੱਲ੍ਹ ਅੰਮ੍ਰਿਤਸਰ–ਪਠਾਨਕੋਟ ਹਾਈਵੇ ’ਤੇ ਰਾਜਸਥਾਨ ਦਾ ਰਹਿਣ ਵਾਲਾ ਬੁੱਧਰਾਮ ਆਪਣੇ ਟਰੱਕ ਵਿਚ ਸੀਮੈਂਟ ਲੋਡ ਕਰਕੇ ਪਠਾਨਕੋਟ ਵੱਲ ਜਾ ਰਿਹਾ ਸੀ।…
Read More
ਬਰਨਾਲਾ-ਬਠਿੰਡਾ ਹਾਈਵੇਅ ‘ਤੇ ਵਾਪਰਿਆ ਭਿਆਨਕ ਹਾਦਸਾ! ਇਕ ਦੀ ਮੌਤ

ਬਰਨਾਲਾ-ਬਠਿੰਡਾ ਹਾਈਵੇਅ ‘ਤੇ ਵਾਪਰਿਆ ਭਿਆਨਕ ਹਾਦਸਾ! ਇਕ ਦੀ ਮੌਤ

ਤਪਾ ਮੰਡੀ- ਅੱਧੀ ਰਾਤ ਨੂੰ ਬਰਨਾਲਾ-ਬਠਿੰਡਾ ਮੁੱਖ ਮਾਰਗ ’ਤੇ ਸਥਿਤ ਧਾਗਾ ਮਿੱਲ ਤੋਂ ਅੱਗੇ ਛੋਟਾ ਹਾਥੀ ਪਲਟਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਤੇ ਤਿੰਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਤਪਾ ’ਚ ਜ਼ੇਰੇ ਇਲਾਜ ਜ਼ਖ਼ਮੀ ਸੋਨੂੰ ਕੁਮਾਰ ਪੁੱਤਰ ਰੂਪ ਲਾਲ ਵਾਸੀ ਤਪਾ ਨੇ ਦੱਸਿਆ ਕਿ ਉਸ ਦੇ ਲੜਕੇ ਦਾ ਵਿਆਹ, ਜੋ 23 ਸਤੰਬਰ ਦਾ ਹੈ, ਦੀਆਂ ਤਿਆਰੀਆਂ ਸਬੰਧੀ ਉਹ ਅਤੇ ਉਸ ਦੇ ਹੋਰ ਗੁਆਂਢੀ ਤਪਾ ਵਿਖੇ ਕਾਲਕਾ ਮੇਲ ਗੱਡੀ ਦਾ ਠਹਿਰਾਓ ਨਾ ਹੋਣ ਕਾਰਨ ਸਾਥੀ ਕਾਲਕਾ ਮੇਲ ਰਾਮਪੁਰਾ ਤੋਂ ਡੈਕੋਰੇਸ਼ਨ ਦਾ ਸਾਮਾਨ ਲੈਣ ਗਏ ਸੀ, ਜਦ ਉਹ ਸਾਮਾਨ ਵਾਪਸ ਲੈ ਕੇ ਵਾਪਸ ਆ ਰਹੇ…
Read More
ਪੰਜਾਬ ਚ ਨੈਸ਼ਨਲ ਹਾਈਵੇਅ ਤੇ ਵਾਪਰਿਆ ਭਿਆਨਕ ਹਾਦਸਾ! ਵਿਛ ਗਈਆਂ ਲਾਸ਼ਾਂ

ਪੰਜਾਬ ਚ ਨੈਸ਼ਨਲ ਹਾਈਵੇਅ ਤੇ ਵਾਪਰਿਆ ਭਿਆਨਕ ਹਾਦਸਾ! ਵਿਛ ਗਈਆਂ ਲਾਸ਼ਾਂ

ਪੰਜਾਬ ''ਚ ਨੈਸ਼ਨਲ ਹਾਈਵੇਅ ''ਤੇ ਵਾਪਰਿਆ ਭਿਆਨਕ ਹਾਦਸਾ! ਵਿਛ ਗਈਆਂ ਲਾਸ਼ਾਂ ਨੈਸ਼ਨਲ ਟਾਈਮਜ਼ ਬਿਊਰੋ :- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਉਦਯੋਗਿਕ ਸ਼ਹਿਰ ਮੰਡੀ ਗੋਬਿੰਦਗੜ੍ਹ ਦੇ ਨੈਸ਼ਨਲ ਹਾਈਵੇਅ 'ਤੇ ਦਰਦਨਾਕ ਸੜਕ ਹਾਦਸੇ ਵਿਚ ਟਰਾਲੇ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਸਵਾਰ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ। ਹਾਦਸੇ ਮਗਰੋਂ ਟਰਾਲਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਤੇ ਪੁਲਸ ਨੇ ਦੋਹਾਂ ਦੀਆਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ। ਟਰਾਲੇ ਨੂੰ ਕਬਜ਼ੇ ਵਿਚ ਲੈ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ…
Read More