24
Apr
ਮਨੁੱਖੀ ਅਧਿਕਾਰ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਰਾਜਕੁਮਾਰ ਖੋਸਲਾ ਨੇ ਕੇਂਦਰ ਸਰਕਾਰ ਨੂੰ ਦਿੱਤਾ ਕਰਾਰਾ ਜਵਾਬ ਦੇਣ ਦਾ ਸੁਝਾਵ ਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਬੇਗੁਨਾਹ ਹਿੰਦੂ ਯਾਤਰੀਆਂ 'ਤੇ ਹੋਏ ਆਤੰਕੀ ਹਮਲੇ ਦੀ ਘੋਰ ਨਿੰਦਾ ਕਰਦਿਆਂ ਨੈਸ਼ਨਲ ਹਿਊਮਨ ਰਾਈਟਸ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਰਾਜਕੁਮਾਰ ਖੋਸਲਾ ਨੇ ਕਿਹਾ ਕਿ ਇਹ ਕਿਰਤ ਮਾਫ਼ ਕਰਨਯੋਗ ਨਹੀਂ। ਉਨ੍ਹਾਂ ਕਿਹਾ ਕਿ ਧਰਮ ਪੁੱਛ ਕੇ ਗੋਲੀਆਂ ਚਲਾਉਣ ਵਾਲੇ ਆਤੰਕਵਾਦੀ ਮਨੁੱਖਤਾ ਦੇ ਵੈਰੀ ਹਨ ਅਤੇ ਅਜਿਹੇ ਲੋਕਾਂ ਨੂੰ ਠੋਸ ਜਵਾਬ ਮਿਲਣਾ ਚਾਹੀਦਾ ਹੈ। ਸ਼੍ਰੀ ਖੋਸਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਹਮਲੇ ਦਾ ਮੁੱਹਤੋੜ ਜਵਾਬ ਦੇਣਾ ਚਾਹੀਦਾ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ…