28
Feb
ਜਲੰਧਰ- ਭਾਰਤੀ ਜਨਤਾ ਪਾਰਟੀ ਵਿਚ ਸੰਗਠਨਾਤਮਕ ਪੱਧਰ ’ਤੇ ਵੱਡੇ ਬਦਲਾਅ ਦੀ ਸੁਗਬੁਗਾਹਟ ਤੇਜ਼ ਹੋ ਗਈ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਦੇ ਅਹੁਦੇ ’ਤੇ ਨਵੀਂ ਅਤੇ ਨੌਜਵਾਨ ਲੀਡਰਸ਼ਿਪ ਦੇ ਆਉਣ ਤੋਂ ਬਾਅਦ ਹੁਣ ਕੇਂਦਰੀ ਸੰਗਠਨ ਨੂੰ ਵੀ ਨਵੇਂ ਢੰਗ ਨਾਲ ਆਕਾਰ ਦੇਣ ਦੀ ਤਿਆਰੀ ਚੱਲ ਰਹੀ ਹੈ। ਸੂਤਰਾਂ ਅਨੁਸਾਰ ਆਉਣ ਵਾਲੇ ਸਮੇਂ ਵਿਚ ਪਾਰਟੀ ਦੇ ਸਿਖਰਲੇ ਅਹੁਦਿਆਂ ’ਤੇ ਵਿਆਪਕ ਫੇਰਬਦਲ ਵੇਖਣ ਨੂੰ ਮਿਲ ਸਕਦਾ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਨਵੇਂ ਚਿਹਰਿਆਂ ਨੂੰ ਮੌਕਾ ਦਿੱਤੇ ਜਾਣ ਦੀ ਸੰਭਾਵਨਾ ਹੈ। ਰਾਸ਼ਟਰੀ ਅਹੁਦੇਦਾਰਾਂ ਵਿਚ ਹੋਣਗੇ 60 ਫ਼ੀਸਦੀ ਨਵੇਂ ਚਿਹਰੇਸੂਤਰਾਂ ਦਾ ਕਹਿਣਾ ਹੈ ਕਿ ਸੰਗਠਨ ਨੂੰ ਵਧੇਰੇ ਸਰਗਰਮ ਅਤੇ ਚੋਣ ਦ੍ਰਿਸ਼ਟੀ ਤੋਂ ਮਜ਼ਬੂਤ ਬਣਾਉਣ ਦੇ…
