National Times news

ਪੰਜਾਬ ਕਾਂਗਰਸ ਇੰਚਾਰਜ ਤੋਂ ਬਾਅਦ ਹੁਣ ਪ੍ਰਧਾਨ ਨੂੰ ਬਦਲਣ ਦੀ ਤਿਆਰੀ!

ਪੰਜਾਬ ਕਾਂਗਰਸ ਇੰਚਾਰਜ ਤੋਂ ਬਾਅਦ ਹੁਣ ਪ੍ਰਧਾਨ ਨੂੰ ਬਦਲਣ ਦੀ ਤਿਆਰੀ!

ਨੈਸ਼ਨਲ ਟਾਈਮਜ਼ ਬਿਊਰੋ :- ਕਾਂਗਰਸ ਪਾਰਟੀ ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਭੁਪੇਸ਼ ਬਘੇਲ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਹੈ। ਸ਼ਕੀਲ ਅਹਿਮਦ ਅਤੇ ਹਰੀਸ਼ ਰਾਵਤ ਤੋਂ ਬਾਅਦ, ਭੁਪੇਸ਼ ਬਘੇਲ ਤੀਜੇ ਨੇਤਾ ਹਨ ਜੋ ਬਹੁਤ ਸੀਨੀਅਰ ਹਨ। ਇਹ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਇਨ੍ਹੀਂ ਦਿਨੀਂ ਪੰਜਾਬ ਦੇ ਸਾਰੇ ਆਗੂ ਜੋ ਕਾਂਗਰਸ ਦੇ ਸੂਬਾ ਪ੍ਰਧਾਨ ਬਣਨ ਦੇ ਸੁਪਨੇ ਦੇਖ ਰਹੇ ਹਨ, ਬਹੁਤ ਸੀਨੀਅਰ ਹਨ। ਅਜਿਹੀ ਸਥਿਤੀ ਵਿੱਚ, ਰਾਜ ਦਾ ਚਾਰਜ ਕਿਸੇ ਜੂਨੀਅਰ ਨੇਤਾ ਨੂੰ ਸੌਂਪਣ ਨਾਲ ਤਾਲਮੇਲ ਵਿੱਚ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਮਿਲੀ ਜਾਣਕਾਰੀ ਮੁਤਾਬਿਕ ਕਾਂਗਰਸ ਪ੍ਰਧਾਨ, ਕਾਰਜਕਾਰੀ ਪ੍ਰਧਾਨ ਜਨਰਲ ਸਕੱਤਰ ਅਹੁਦੇ ਦੀ ਨਵੀਂ…
Read More
ਪੰਜਾਬ ਸਿਲੈਕਸ਼ਨ ਬੋਰਡ ਦੀਆਂ ਨੀਤੀਆਂ ਖ਼ਿਲਾਫ਼ ਧਰਨੇ ਦਾ ਐਲਾਨ

ਪੰਜਾਬ ਸਿਲੈਕਸ਼ਨ ਬੋਰਡ ਦੀਆਂ ਨੀਤੀਆਂ ਖ਼ਿਲਾਫ਼ ਧਰਨੇ ਦਾ ਐਲਾਨ

ਨੈਸ਼ਨਲ ਟਾਈਮਜ਼ ਬਿਊਰੋ :- ਸਰਕਾਰੀ ਨੌਕਰੀਆਂ ਲਈ ਪ੍ਰੀਖਆਵਾਂ ਲੈਣ ਵਾਲੀ ਸੰਸਥਾ ਪੀਐੱਸਐੱਸਐੱਸਬੀ (ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ) ਦੀ ਢਿਲੀ ਕਾਰਗੁਜ਼ਾਰੀ ਨੂੰ ਭੰਡਦਿਆਂ ਸਰਕਾਰੀ ਨੌਕਰੀਆਂ ਲਈ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਜੁਟੇ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ। ਇਥੋਂ ਦੀ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬਰੇਰੀ ਦੇ ਪਾਰਕ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਆਗੂ ਰਮਨ ਸਿੰਘ ਕਾਲਾਝਾੜ ਨੇ ਕਿਹਾ ਕਿ ਪੀਐੱਸਐੱਸਐੱਸਬੀ ਲਗਾਤਾਰ ਕਈ ਸਾਲਾਂ ਤੋਂ ਵਿਦਿਆਰਥੀਆਂ ਨੂੰ ਖੱਜਲ-ਖੁਆਰ ਕਰ ਰਿਹਾ ਹੈ। ਆਗੂ ਨੇ ਕਿਹਾ ਕਿ ਬੋਰਡ ਵੱਲੋਂ ਵੱਖ ਵੱਖ ਅਸਾਮੀਆਂ ਲਈ ਵੱਖੋ-ਵੱਖਰੇ ਰੂਪ ਵਿੱਚ ਫੀਸਾਂ ਇਕਠੀਆਂ ਕੀਤੀਆਂ ਜਾਂਦੀਆਂ ਹਨ ਪਰ ਪ੍ਰੀਖਿਆਵਾਂ ਦਾ ਰਲੇਵਾਂ…
Read More
ਮਣੀਪੁਰ ਦੇ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਕੀਤਾ ਰੱਦ, ਸੀ.ਐਮ ਬੀਰੇਨ ਸਿੰਘ ਦਾ ਅਸਤੀਫ਼ਾ ਕੀਤਾ ਮਨਜ਼ੂਰ

ਮਣੀਪੁਰ ਦੇ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਕੀਤਾ ਰੱਦ, ਸੀ.ਐਮ ਬੀਰੇਨ ਸਿੰਘ ਦਾ ਅਸਤੀਫ਼ਾ ਕੀਤਾ ਮਨਜ਼ੂਰ

ਨੈਸ਼ਨਲ ਟਾਈਮਜ਼ ਬਿਊਰੋ:- ਮਣੀਪੁਰ ਦੇ ਮੁੱਖ ਮੰਤਰੀ ਐਨ. ਬੀਰੇਨ ਸਿੰਘ ਦੇ ਅਸਤੀਫ਼ਾ ਦੇਣ ਤੋਂ ਕੁਝ ਘੰਟਿਆਂ ਬਾਅਦ ਰਾਜਪਾਲ ਅਜੈ ਕੁਮਾਰ ਭੱਲਾ ਨੇ 10 ਫਰਵਰੀ ਨੂੰ ਪ੍ਰਸਤਾਵਿਤ ਵਿਧਾਨ ਸਭਾ ਸੈਸ਼ਨ ਰੱਦ ਕਰ ਦਿੱਤਾ।ਰਾਜਪਾਲ ਨੇ ਬੀਰੇਨ ਸਿੰਘ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਗਿਆ ਹੈ। ਫਿਲਹਾਲ, ਬੀਰੇਨ ਸਿੰਘ ਕਾਰਜਕਾਰੀ ਮੁੱਖ ਮੰਤਰੀ ਬਣੇ ਰਹਿਣਗੇ। ਅਧਿਕਾਰਤ ਨੋਟੀਫਿਕੇਸ਼ਨ ਵਿੱਚ ਰਾਜਪਾਲ ਨੇ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਨੂੰ ਰੱਦ ਕਰ ਦਿੱਤਾ ਹੈ। ਰਾਜਪਾਲ ਨੇ 24 ਜਨਵਰੀ ਨੂੰ ਜਾਰੀ ਆਪਣੇ ਪਹਿਲੇ ਹੁਕਮ ਨੂੰ ਰੱਦ ਕਰ ਦਿੱਤਾ ਸੀ, ਜਿਸ ਵਿੱਚ ਵਿਧਾਨ ਸਭਾ ਸੈਸ਼ਨ ਬੁਲਾਉਣ ਦਾ ਫੈਸਲਾ ਲਿਆ ਗਿਆ ਸੀ। ਇਹ ਕਦਮ ਸੂਬੇ ਵਿੱਚ ਚੱਲ ਰਹੀ ਰਾਜਨੀਤਿਕ ਅਸਥਿਰਤਾ ਦੇ ਵਿਚਕਾਰ…
Read More