National times

ਨੈਸ਼ਨਲ ਟਾਈਮਜ਼ ਦੇ ਪ੍ਰਬੰਧਕ ਸੰਪਾਦਕ ਰਾਜੀਵ ਸ਼ਰਮਾ ਨੂੰ ਮੀਡੀਆ ਸੇਵਾਵਾਂ ‘ਚ ਸ਼ਾਨਦਾਰ ਯੋਗਦਾਨ ਲਈ ਆਨਰੇਰੀ ਡਾਕਟਰੇਟ ਨਾਲ ਕੀਤਾ ਸਨਮਾਨਿਤ

ਨੈਸ਼ਨਲ ਟਾਈਮਜ਼ ਦੇ ਪ੍ਰਬੰਧਕ ਸੰਪਾਦਕ ਰਾਜੀਵ ਸ਼ਰਮਾ ਨੂੰ ਮੀਡੀਆ ਸੇਵਾਵਾਂ ‘ਚ ਸ਼ਾਨਦਾਰ ਯੋਗਦਾਨ ਲਈ ਆਨਰੇਰੀ ਡਾਕਟਰੇਟ ਨਾਲ ਕੀਤਾ ਸਨਮਾਨਿਤ

ਨਵੀਂ ਦਿੱਲੀ (ਗੁਰਪ੍ਰੀਤ ਸਿੰਘ): ਨੈਸ਼ਨਲ ਟਾਈਮਜ਼ ਮੀਡੀਆ ਗਰੁੱਪ ਦੇ ਮੈਨੇਜਿੰਗ ਐਡੀਟਰ ਰਾਜੀਵ ਸ਼ਰਮਾ ਨੂੰ ਭਾਰਤਲੇ ਵਰਚੁਅਲ ਯੂਨੀਵਰਸਿਟੀ ਫਾਰ ਪੀਸ ਐਂਡ ਐਜੂਕੇਸ਼ਨ ਦੁਆਰਾ ਮੀਡੀਆ ਸੇਵਾਵਾਂ ਵਿੱਚ ਆਨਰੇਰੀ ਡਾਕਟਰੇਟ ਦੀ ਡਿਗਰੀ ਪ੍ਰਦਾਨ ਕੀਤੀ ਗਈ ਹੈ, ਜੋ ਕਿ 25 ਸਾਲਾਂ ਤੋਂ ਵੱਧ ਸਮੇਂ ਤੱਕ ਪੱਤਰਕਾਰੀ ਅਤੇ ਮੀਡੀਆ ਵਿੱਚ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਦੇ ਸਨਮਾਨ ਵਿੱਚ ਹੈ। ਯੂਨੀਵਰਸਿਟੀ ਨੇ ਨਾਮਜ਼ਦਗੀਆਂ ਦੀ ਪੂਰੀ ਸਮੀਖਿਆ ਅਤੇ ਮੀਡੀਆ ਵਿੱਚ ਸ਼੍ਰੀ ਸ਼ਰਮਾ ਦੀ ਵਿਲੱਖਣ ਸੇਵਾ ਅਤੇ ਵਿਦਵਤਾਪੂਰਨ ਪ੍ਰਭਾਵ ਦੀ ਮਾਨਤਾ ਤੋਂ ਬਾਅਦ, ਸੈਨੇਟਰਾਂ ਅਤੇ ਲੀਡਰਸ਼ਿਪ ਟੀਮ ਦੇ ਅਧਿਕਾਰ 'ਤੇ ਵੱਕਾਰੀ ਡਾਕਟਰ ਆਫ਼ ਫਿਲਾਸਫੀ (ਆਨਰਿਸ ਕਾਸਾ) ਦੀ ਡਿਗਰੀ ਪ੍ਰਦਾਨ ਕੀਤੀ। ਪ੍ਰਸ਼ੰਸਾ ਪੱਤਰ ਵਿੱਚ ਲਿਖਿਆ ਹੈ, “ਭਾਰਤਲੇ ਵਰਚੁਅਲ ਯੂਨੀਵਰਸਿਟੀ ਫਾਰ…
Read More
ਕੇਦਾਰਨਾਥ ਧਾਮ ਵਿੱਚ ਲਗਾਤਾਰ ਦੂਜੇ ਦਿਨ ਬਰਫ਼ਬਾਰੀ

ਕੇਦਾਰਨਾਥ ਧਾਮ ਵਿੱਚ ਲਗਾਤਾਰ ਦੂਜੇ ਦਿਨ ਬਰਫ਼ਬਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਕੇਦਾਰਨਾਥ ਧਾਮ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਲਗਾਤਾਰ ਦੂਜੇ ਦਿਨ ਬਰਫ਼ਬਾਰੀ ਹੋਈ। ਭੀਮਬਲੀ ਤੱਕ ਬਰਫ਼ਬਾਰੀ ਹੋਈ ਹੈ, ਹਾਲਾਂਕਿ ਇੱਥੇ ਬਰਫ਼ ਜਮ੍ਹਾਂ ਨਹੀਂ ਹੋਈ ਹੈ। ਜਦੋਂ ਕਿ ਕੇਦਾਰਨਾਥ ਧਾਮ ਵਿੱਚ ਲਗਭਗ 2 ਫੁੱਟ ਨਵੀਂ ਬਰਫ਼ ਡਿੱਗੀ ਹੈ। ਇਸ ਦੇ ਨਾਲ ਹੀ ਹੇਠਲੇ ਇਲਾਕਿਆਂ ਵਿੱਚ ਅਸਮਾਨ ਬੱਦਲਵਾਈ ਰਿਹਾ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ। ਕੇਦਾਰਨਾਥ ਧਾਮ ਵਿੱਚ ਪਿਛਲੇ ਦੋ ਦਿਨਾਂ ਤੋਂ ਬਰਫ਼ਬਾਰੀ ਹੋ ਰਹੀ ਹੈ। ਹਾਲਾਂਕਿ, ਇਸ ਵਾਰ ਦਸੰਬਰ ਅਤੇ ਜਨਵਰੀ ਵਿੱਚ ਕੇਦਾਰਨਾਥ ਧਾਮ ਵਿੱਚ ਘੱਟ ਬਰਫ਼ਬਾਰੀ ਹੋਈ ਹੈ, ਜਿਸ ਕਾਰਨ ਪੈਦਲ ਚੱਲਣ ਵਾਲੇ ਰਸਤੇ ਅਜੇ ਵੀ ਪੂਰੀ ਤਰ੍ਹਾਂ ਠੀਕ ਹਨ। ਹਾਲਾਂਕਿ, ਜੇਕਰ ਫਰਵਰੀ ਵਿੱਚ ਬਰਫ਼ਬਾਰੀ ਕੁਝ…
Read More
ਹੁਣ ਦੇਸ਼ ‘ਚ ਦਿੱਲੀ ਨਹੀਂ ਪੰਜਾਬ ਮਾਡਲ ਚੱਲੂ ਸਪੀਕਰ ਕੁਲਤਾਰ ਸੰਧਵਾਂ ਦਾ ਵੱਡਾ ਬਿਆਨ!

ਹੁਣ ਦੇਸ਼ ‘ਚ ਦਿੱਲੀ ਨਹੀਂ ਪੰਜਾਬ ਮਾਡਲ ਚੱਲੂ ਸਪੀਕਰ ਕੁਲਤਾਰ ਸੰਧਵਾਂ ਦਾ ਵੱਡਾ ਬਿਆਨ!

ਨੈਸ਼ਨਲ ਟਾਈਮਜ਼ ਬਿਊਰੋ :- ਹੁਣ ਦੇਸ਼ ਚ ਦਿੱਲੀ ਨਹੀਂ ਪੰਜਾਬ ਮਾਡਲ ਚੱਲੂ। ਸਪੀਕਰ ਕੁਲਤਾਰ ਸਿੰਘ ਸਦਵਾ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਅੱਜ ਇੱਕ ਮੀਟਿੰਗ ਪੰਜਾਬ ਦੇ ਐਮ ਐਲਏ ਸਮੇਤ ਸੀਐਮ ਅਤੇ ਸਪੀਕਰ ਦੀ ਬੁਲਾਈ ਗਈ ਸੀ। ਅਰਵਿੰਦ ਕੇਜਰੀਵਾਲ ਨੇ ਇਸ ਮੀਟਿੰਗ ਦੇ ਵਿੱਚ ਮੰਥਨ ਕਰਕੇ ਅਗਲੀ ਰਣਨੀਤੀ ਬਣਾਈ ਹੈ ਜਿਸ ਤੋਂ ਬਾਅਦ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਵਿਧਾਨ ਸਭਾ ਸਪੀਕਰ ਕੁਲਤਾਰ ਸਦਮਾ ਦਾ ਲਗਾਤਾਰ ਦਿੱਲੀ ਮਾਡਲ ਦੇ ਉੱਤੇ ਚਰਚਾਵਾਂ ਪੰਜਾਬ ਦੇ ਵਿੱਚ ਹੁੰਦੀਆਂ ਸੀ। ਹੁਣ ਦੇਸ਼ ਚ ਦਿੱਲੀ ਨਹੀਂ ਪੰਜਾਬ ਮਾਡਲ ਚੱਲੂ। ਸਪੀਕਰ ਕੁਲਤਾਰ ਸਿੰਘ ਸਦਵਾ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਅੱਜ ਇੱਕ ਮੀਟਿੰਗ ਪੰਜਾਬ…
Read More
ਰੋਡਵੇਜ਼ ਵਿੱਚ ਨੌਕਰੀ ਲਗਵਾਉਣ ਬਦਲੇ ਵੀਹ ਹਜ਼ਾਰ ਰਿਸ਼ਵਤ ਲੈਂਦਾ ਕਲਰਕ ਗ੍ਰਿਫ਼ਤਾਰ

ਰੋਡਵੇਜ਼ ਵਿੱਚ ਨੌਕਰੀ ਲਗਵਾਉਣ ਬਦਲੇ ਵੀਹ ਹਜ਼ਾਰ ਰਿਸ਼ਵਤ ਲੈਂਦਾ ਕਲਰਕ ਗ੍ਰਿਫ਼ਤਾਰ

ਨੈਸ਼ਨਲ ਟਾਈਮਜ਼ ਬਿਊਰੋ :- ਵਿਜੀਲੈਂਸ ਟੀਮ ਨੇ ਬੇਰੁਜ਼ਗਾਰ ਨੌਜਵਾਨ ਨੂੰ ਹਰਿਆਣਾ ਰੋਡਵੇਜ਼ ਵਿੱਚ ਨੌਕਰੀ ਲਗਵਾਉਣ ਲਈ ਹਰਿਆਣਾ ਰੋਡਵੇਜ਼ ਫਤਿਹਾਬਾਦ ਦੇ ਕਲਰਕ ਸੁਨੀਲ ਕੁਮਾਰ ਨਿਵਾਸੀ ਅਗਰਵਾਲ ਕਲੋਨੀ ਫਤਿਹਾਬਾਦ ਨੂੰ ਵੀਹ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਕਾਬੂ ਕੀਤਾ ਹੈ। ਵਿਜੀਲੈਂਸ ਟੀਮ ਦੇ ਇੰਸਪੈਕਟਰ ਅਜੀਤ ਕੁਮਾਰ ਮੁਤਾਬਕ ਸ਼ਿਕਾਇਤਕਰਤਾ ਵਿਨੋਦ ਕੁਮਾਰ ਵਾਸੀ ਰਾਜੀਵ ਕਲੋਨੀ 2018 ਵਿੱਚ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਸਮੇਂ ਬੱਸ ਕੰਡਕਟਰ ਲੱਗਾ ਸੀ। ਹੜਤਾਲ ਖ਼ਤਮ ਹੋਣ ਮਗਰੋਂ ਉਸ ਨੂੰ ਨੌਕਰੀ ਤੋਂ ਕੱਢ ਦੇਣ ਤੇ ਦੁਬਾਰਾ ਨਵੀਂ ਭਰਤੀ ਤਹਿਤ ਨੌਕਰੀ ਦੇਣ ਲਈ ਉਸ ਨਾਲ 35 ਹਜ਼ਾਰ ਰੁਪਏ ਵਿਚ ਸੌਦਾ ਕੀਤਾ ਗਿਆ ਸੀ। ਇਸ ਵਿੱਚੋਂ 15 ਹਜ਼ਾਰ ਰੁਪਏ ਨੌਕਰੀ ਲੱਗਣ ’ਤੇ ਦੇਣੇ ਸੀ। ਇਥੇ…
Read More
ਅਸਲੀ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਬੂ ਕੀਤੀ ਨਕਲੀ IPS ਕੁੜੀ

ਅਸਲੀ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਬੂ ਕੀਤੀ ਨਕਲੀ IPS ਕੁੜੀ

ਨੈਸ਼ਨਲ ਟਾਈਮਜ਼ ਬਿਊਰੋ:- ਆਏ ਦਿਨ ਹੀ ਪੰਜਾਬ ਵਿੱਚ ਨਕਲੀ ਪੁਲਿਸ ਵਜੋਂ ਵਰਦੀਆਂ ਪਾ ਕੇ ਘੁੰਮਦੇ ਮਹਿਲਾਵਾਂ ਅਤੇ ਪੁਰਸ਼ ਅਸਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਜਾ ਰਹੇ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਤਰਨ ਤਰਨ ਤੋਂ ਸਾਹਮਣੇ ਆਇਆ ਹੈ। ਜਿੱਥੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਆਪਣੇ ਆਪ ਨੂੰ ਆਈਪੀਐਸ ਦੱਸ ਰਹੀ ਔਰਤ ਦਾ ਪਰਦਾਫ਼ਾਸ਼ ਕੀਤਾ ਹੈ। ਏਐੱਸਾਈ ਪ੍ਰਤਾਪ ਸਿੰਘ ਮੁਤਾਬਿਕ ਉਨ੍ਹਾਂ ਨੇ ਜਿਸ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ ਉਹ ਆਪਣੇ ਆਪ ਨੂੰ ਆਈਪੀਐਸ ਦੱਸ ਰਹੀ ਸੀ ਪਰ ਉਹ ਇਸ ਅਹੁਦੇ ਨਾਲ ਸਬੰਧਿਤ ਕੋਈ ਪਛਾਣ ਪੱਤਰ ਜਾਂ ਆਈਡੀ ਕਾਰਡ ਪੇਸ਼ ਨਹੀਂ ਕਰ ਸਕੀ। ਇਸ ਸਬੰਧੀ ਮੀਡੀਆ ਨੂੰ ਹੋਰ ਜਾਣਕਾਰੀ ਦਿੰਦਿਆਂ ਥਾਣਾ ਭਿੱਖੀਵਿੰਡ…
Read More
SGPC ਦੀ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਉਤੇ ਵੱਡਾ ਫੈਸਲਾ

SGPC ਦੀ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਉਤੇ ਵੱਡਾ ਫੈਸਲਾ

ਨੇਸ਼ਨਲ ਟਾਈਮਜ਼ ਬਿਊਰੋ:- ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਦੀਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਹ ਫੈਸਲਾ ਲਿਆ ਹੈ। ਇਸੇ ਦੌਰਾਨ ਗਿਆਨੀ ਜਗਤਾਰ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦਾ ਕਾਰਜਕਾਰੀ ਜਥੇਦਾਰ ਲਾਇਆ ਗਿਆ ਹੈ।
Read More
IMD ਦਾ ਤਾਜ਼ਾ ਅਪਡੇਟ; 6 ਦਿਨ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ

IMD ਦਾ ਤਾਜ਼ਾ ਅਪਡੇਟ; 6 ਦਿਨ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ

ਨੈਸ਼ਨਲ ਟਾਈਮਜ਼ ਬਿਊਰੋ:- ਇਸ ਸਾਲ ਦੇਸ਼ ਭਰ 'ਚ ਸਰਦੀ ਦਾ ਅਸਰ ਪਹਿਲਾਂ ਨਾਲੋਂ ਬਹੁਤ ਘੱਟ ਰਿਹਾ ਹੈ। ਦਿੱਲੀ-NCR ਸਮੇਤ ਕਈ ਸੂਬਿਆਂ ਨੇ ਜਨਵਰੀ ਅਤੇ ਫਰਵਰੀ ਦੌਰਾਨ ਕੜਾਕੇ ਦੀ ਠੰਡ ਦਾ ਅਨੁਭਵ ਕੀਤਾ ਗਿਆ। ਉਂਝ ਇਸ ਵਾਰ ਨਾ ਤਾਂ ਸੰਘਣੀ ਧੁੰਦ ਅਤੇ ਬੱਦਲਾਂ ਦੀ ਗਰਜ ਸੁਣਾਈ ਨਹੀਂ ਦਿੱਤੀ ਗਈ। ਹਾਲਾਂਕਿ ਫਰਵਰੀ ਵਿਚ ਸਵੇਰੇ ਅਤੇ ਸ਼ਾਮ ਦੀ ਹਲਕੀ ਠੰਡ ਬਣੀ ਹੋਈ ਹੈ। ਦਿੱਲੀ-NCR 'ਚ ਪਿਛਲੇ ਇਕ ਹਫ਼ਤੇ ਤੋਂ ਸਵੇਰੇ-ਸ਼ਾਮ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। IMD ਮੁਤਾਬਕ ਆਉਣ ਵਾਲੇ ਦਿਨਾਂ 'ਚ ਕਈ ਸੂਬਿਆਂ ਵਿਚ ਮੀਂਹ ਪੈ ਸਕਦਾ ਹੈ।ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ 15 ਫਰਵਰੀ ਤੱਕ ਮੌਸਮ ਵਿਚ ਕਿਸੇ ਵੱਡੇ ਬਦਲਾਅ ਦੀ ਸੰਭਾਵਨਾ…
Read More
ਫਿਰੌਤੀ ਮਾਮਲੇ ਵਿੱਚ ਗ੍ਰਿਫ਼ਤਾਰ ਰਾਜੀਵ ਰਾਜਾ ਦੇ ਹੱਕ ਵਿੱਚ ਆਏ ਰਵਨੀਤ ਬਿੱਟੂ

ਫਿਰੌਤੀ ਮਾਮਲੇ ਵਿੱਚ ਗ੍ਰਿਫ਼ਤਾਰ ਰਾਜੀਵ ਰਾਜਾ ਦੇ ਹੱਕ ਵਿੱਚ ਆਏ ਰਵਨੀਤ ਬਿੱਟੂ

ਪੰਜਾਬ ਕਾਂਗਰਸ ਦੇ ਸਾਬਕਾ ਯੂਥ ਪ੍ਰਧਾਨ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕਰੀਬੀ ਰਾਜੀਵ ਰਾਜਾ ਨੂੰ ਲੁਧਿਆਣਾ ਪੁਲਿਸ ਨੇ ਇੱਕ ਕਾਰੋਬਾਰੀ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ। ਰਾਜੀਵ ਰਾਜਾ ਦੇ ਨਾਲ ਦੋ ਹੋਰ ਨੌਜਵਾਨਾਂ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੁਲਿਸ ਇਸ ਮਾਮਲੇ ਵਿੱਚ ਕਈ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਰਾਜੀਵ ਰਾਜਾ ਦੀ ਗ੍ਰਿਫਤਾਰੀ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਨਰਾਜ਼ ਨਜ਼ਰ ਆਏ। ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਸਵੇਰੇ ਹੀ ਪਤਾ ਲੱਗ ਗਿਆ ਸੀ ਕਿ ਲੁਧਿਆਣੇ ਵਿੱਚ ਜੋ ਕੁਝ…
Read More
ਪੰਜਾਬ ਕੈਬਨਿਟ ਦੀ ਹੋਣ ਵਾਲੀ ਮੀਟਿੰਗ ਦੀ ਤਾਰੀਕ ਬਦਲੀ; ਜਾਣੋ ਕਦੋਂ ਹੋਵੇਗੀ ਬੈਠਕ

ਪੰਜਾਬ ਕੈਬਨਿਟ ਦੀ ਹੋਣ ਵਾਲੀ ਮੀਟਿੰਗ ਦੀ ਤਾਰੀਕ ਬਦਲੀ; ਜਾਣੋ ਕਦੋਂ ਹੋਵੇਗੀ ਬੈਠਕ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਕੈਬਨਿਟ ਦੀ 10 ਫਰਵਰੀ ਨੂੰ ਨਿਰਧਾਰਿਤ ਕੀਤੀ ਗਈ ਮੀਟਿੰਗ ਦੀ ਤਾਰੀਕ ਵਿੱਚ ਤਬਦੀਲੀ ਕੀਤੀ ਗਈ ਹੈ। ਹੁਣ 10 ਫਰਵਰੀ ਨੂੰ ਹੋਣ ਵਾਲੀ ਪੰਜਾਬ ਵਜ਼ਾਰਤ ਦੀ ਮੀਟਿੰਗ ਹੁਣ 13 ਫਰਵਰੀ ਨੂੰ ਹੋਵੇਗੀ। ਪੰਜਾਬ ਕੈਬਨਿਟ ਦੀ 10 ਫਰਵਰੀ ਨੂੰ ਨਿਰਧਾਰਿਤ ਕੀਤੀ ਗਈ ਮੀਟਿੰਗ ਦੀ ਤਾਰੀਕ ਵਿੱਚ ਤਬਦੀਲੀ ਕੀਤੀ ਗਈ ਹੈ। ਹੁਣ 10 ਫਰਵਰੀ ਨੂੰ ਹੋਣ ਵਾਲੀ ਪੰਜਾਬ ਵਜ਼ਾਰਤ ਦੀ ਮੀਟਿੰਗ ਹੁਣ 13 ਫਰਵਰੀ ਨੂੰ ਹੋਵੇਗੀ।
Read More
ਕੇਜਰੀਵਾਲ ਨੂੰ ਹਰਾਉਣ ਵਾਲੇ ਪਰਵੇਸ਼ ਵਰਮਾ ਤੋਂ ਇਲਾਵਾ, ਹੋਰ ਕੌਣ ਹੋ ਸਕਦਾ ਹੈ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਦਾ ਦਾਅਵੇਦਾਰ?

ਕੇਜਰੀਵਾਲ ਨੂੰ ਹਰਾਉਣ ਵਾਲੇ ਪਰਵੇਸ਼ ਵਰਮਾ ਤੋਂ ਇਲਾਵਾ, ਹੋਰ ਕੌਣ ਹੋ ਸਕਦਾ ਹੈ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਦਾ ਦਾਅਵੇਦਾਰ?

ਨੈਸ਼ਨਲ ਟਾਈਮਜ਼ ਬਿਊਰੋ:- ਭਾਰਤੀ ਜਨਤਾ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ। ਭਾਜਪਾ 27 ਸਾਲਾਂ ਦੇ ਲੰਬੇ ਅੰਤਰਾਲ ਤੋਂ ਬਾਅਦ ਦਿੱਲੀ ਵਿੱਚ ਸੱਤਾ ਵਿੱਚ ਵਾਪਸ ਆ ਰਹੀ ਹੈ। ਇਸ ਤੋਂ ਪਹਿਲਾਂ, 1993 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੇ 70 ਵਿੱਚੋਂ 49 ਸੀਟਾਂ ਜਿੱਤੀਆਂ ਸਨ। ਹੁਣ ਭਾਜਪਾ ਨੂੰ 48 ਸੀਟਾਂ ਮਿਲੀਆਂ ਹਨ, ਜਦਕਿ 11 ਸਾਲਾਂ ਤੋਂ ਸੱਤਾ ਵਿੱਚ ਰਹੀ ਆਮ ਆਦਮੀ ਪਾਰਟੀ ਨੂੰ ਸਿਰਫ਼ 22 ਸੀਟਾਂ ਮਿਲੀਆਂ ਹਨ। ਅਜਿਹੀ ਸਥਿਤੀ ਵਿੱਚ, ਸਵਾਲ ਇਹ ਉੱਠਦਾ ਹੈ ਕਿ ਦਿੱਲੀ ਦਾ ਮੁੱਖ ਮੰਤਰੀ ਕੌਣ ਬਣੇਗਾ? ਪਰਵੇਸ਼ ਵਰਮਾ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਸਾਬਕਾ…
Read More
ਮੋਹਾਲੀ ਚ 5 ਫਰਜੀ ਪੁਲਿਸ ਕਰਮਚਾਰੀ ਗ੍ਰਿਫਤਾਰ, ਸਿਵਲ ਡਰੈੱਸ ‘ਚ ਕਰਦੇ ਸੀ ਛਾਪੇਮਾਰੀ

ਮੋਹਾਲੀ ਚ 5 ਫਰਜੀ ਪੁਲਿਸ ਕਰਮਚਾਰੀ ਗ੍ਰਿਫਤਾਰ, ਸਿਵਲ ਡਰੈੱਸ ‘ਚ ਕਰਦੇ ਸੀ ਛਾਪੇਮਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਪਿਛਲੇ ਕੁਝ ਦਿਨਾਂ ਤੋਂ ਮੋਹਾਲੀ ਵਿੱਚ ਇੱਕ ਵਿਅਕਤੀ ਨਕਲੀ ਪੁਲਿਸ ਕਰਮਚਾਰੀ ਦੇ ਰੂਪ ਵਿੱਚ ਸਰਗਰਮ ਸੀ। ਇਹ ਲੋਕ ਸਿਵਲ ਡਰੈੱਸ ਵਿੱਚ ਛਾਪੇਮਾਰੀ ਕਰਦੇ ਸਨ। ਉਹ ਲੋਕਾਂ ਨੂੰ ਧਮਕੀ ਦੇ ਕੇ ਉਨ੍ਹਾਂ ਤੋਂ ਪੈਸੇ ਵੀ ਵਸੂਲਦੇ ਸਨ। ਪੁਲਿਸ ਨੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਾਰੇ ਦੋਸ਼ੀ ਘੜੂੰਆਂ, ਨਯਾਗਾਓਂ ਅਤੇ ਸੈਕਟਰ-68, ਮੋਹਾਲੀ ਜ਼ਿਲ੍ਹੇ ਦੇ ਵਸਨੀਕ ਹਨ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਫੇਜ਼-8 ਥਾਣਾ ਇੰਚਾਰਜ ਨੇ ਦੱਸਿਆ ਕਿ ਗ੍ਰਿਫ਼ਤਾਰ ਨੌਜਵਾਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਹੋਰ ਵੱਡੇ ਖੁਲਾਸੇ ਹੋਣ…
Read More