16
May
ਨੈਸ਼ਨਲ ਟਾਈਮਜ਼ ਬਿਊਰੋ :- ਪਿੰਡ ਲੰਗੜੋਆ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕਰਦੇ ਹੋਏ ਲੋਕਾਂ ਨੂੰ ਨਸ਼ੇ ਵਿਰੁੱਧ ਸ਼ਪਥ ਦਵਾਈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਨਸ਼ਾ ਖ਼ਤਮ ਕਰਨ ਲਈ ਸਿਰਫ ਸਰਕਾਰ ਨਹੀਂ, ਸਗੋਂ ਹਰ ਇੱਕ ਨਾਗਰਿਕ ਨੂੰ ਅੱਗੇ ਆਉਣਾ ਪਏਗਾ। ਇਹ ਇੱਕ ਐਸਾ ਯੁੱਧ ਹੈ, ਜਿਸ ਵਿੱਚ ਹਰ ਵਾਰ ਦੀ ਤਰ੍ਹਾਂ ਪੰਜਾਬੀ ਜਿੱਤ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬੀ ਕਿਸੇ ਬੁਰਾਈ ਨੂੰ ਖ਼ਤਮ ਕਰਨ ਦੀ ਠਾਨ ਲੈਂਦੇ ਹਨ, ਤਾਂ ਓਹ ਉਸ ਨੂੰ ਜੜ੍ਹ ਤੋਂ ਖਤਮ ਕਰਕੇ ਹੀ ਛੱਡਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ "ਸਾਨੂੰ ਦੁਬਾਰਾ ਪੰਜਾਬ ਨੂੰ ਖੇਡਾਂ ਵਾਲਾ, ਫੌਜ ਵਿੱਚ ਭਰਤੀ ਹੋਣ…