25
Oct
ਧੂਰੀ, 25 ਅਕਤੂਬਰ (ਗੁਰਪ੍ਰੀਤ ਸਿੰਘ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਧੂਰੀ ਦੀ ਗਾਂਧੀ ਬਸਤੀ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਮਹਾਰਿਸ਼ੀ ਭਗਵਾਨ ਵਾਲਮੀਕਿ ਵੱਲੋਂ ਦਰਸਾਏ ਸੱਚ, ਧਰਮ, ਬਰਾਬਰੀ ਅਤੇ ਨਿਆ ਦੇ ਮਾਰਗ 'ਤੇ ਚੱਲਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਰਾਮਾਇਣ ਦੀਆਂ ਸਦੀਵੀ ਸਿੱਖਿਆਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ, ਸੰਤਾਂ ਅਤੇ ਪੀਰਾਂ-ਫ਼ਕੀਰਾਂ ਦੀ ਪਵਿੱਤਰ ਧਰਤੀ ਪੰਜਾਬ ਇਨਸਾਨੀਅਤ, ਅਣਖ ਅਤੇ ਭਾਈਚਾਰਕ ਸਾਂਝ ਦੇ ਮੁੱਲਾਂ 'ਤੇ ਪਹਿਰਾ ਦਿੰਦੀ ਰਹੇਗੀ, ਜਿੱਥੇ ਨਫ਼ਰਤ ਦੇ ਬੀਜ ਕਦੇ ਵੀ ਨਹੀਂ ਉੱਗ ਸਕਦੇ। ਸਿੱਖਿਆ ਨੂੰ…
