20
Jun
ਚੰਡੀਗੜ੍ਹ: ਜੰਮੂ-ਕਸ਼ਮੀਰ 'ਚ ਪਾਣੀ ਦੀ ਭਾਰੀ ਕਮੀ ਅਤੇ ਖੇਤੀ ਲਈ ਲੋੜੀਂਦੇ ਸਰੋਤਾਂ ਦੀ ਘਾਟ ਨੂੰ ਲੈ ਕੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇੱਕ ਵੱਡਾ ਬਿਆਨ ਦਿੰਦਿਆਂ ਕਿਹਾ ਕਿ 'ਪੰਜਾਬ ਨੂੰ ਪਾਣੀ ਨਹੀਂ ਦਿੱਤਾ ਜਾਵੇਗਾ'। ਇਹ ਮੁੱਦਾ ਬਹੁਤ ਹੀ ਗੰਭੀਰ ਬਣ ਗਿਆ ਹੈ, ਜਿਸ 'ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਉਮਰ ਅਬਦੁੱਲਾ ਦੇ ਬਿਆਨ ਨੂੰ ਮੰਦਭਾਗਾ ਆਖਦਿਆਂ ਕਿਹਾ ਕਿ ਅਜੇ ਤਾਂ ਇਹ ਸਮੱਸ਼ਟ ਵੀ ਨਹੀਂ ਹੋਇਆ ਕਿ ਪਾਣੀ ਕਿੱਥੇ ਦੇਣਾ, ਕਿਸ ਨੂੰ ਦੇਣਾ ਅਤੇ ਕਿੰਨੇ ਦੇਣਾ ਹੈ। ਇਸ ਦਾ ਫੈਸਲਾ ਤਾਂ ਕੇਂਦਰ ਸਰਕਾਰ ਨੇ ਹੀ ਕਰਨਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਇਕ ਸਰਹੱਦੀ…