25
Sep
ਚੰਡੀਗੜ੍ਹ, 25 ਸਤੰਬਰ (ਗੁਰਪ੍ਰੀਤ ਸਿੰਘ) : ਪੰਜਾਬ ਰਾਜ ਰੈੱਡ ਕਰਾਸ ਨੇ ਅੱਜ ਨੇਪਾਲ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਆਪਣੀ ਚੱਲ ਰਹੀ ਮਾਨਵਤਾਵਾਦੀ ਸਹਾਇਤਾ ਮੁਹਿੰਮ ਦੇ ਹਿੱਸੇ ਵਜੋਂ ਰਾਹਤ ਸਮੱਗਰੀ ਦੀ ਤੀਜੀ ਅਤੇ ਸਭ ਤੋਂ ਵੱਡੀ ਖੇਪ ਭੇਜੀ। ਇਹ ਪਹਿਲ ਨੇਪਾਲ ਦੇ ਲੋਕਾਂ ਨਾਲ ਏਕਤਾ ਅਤੇ ਸਹਿਯੋਗ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੀ ਹੈ। ਪੰਜਾਬ ਦੇ ਰਾਜਪਾਲ ਅਤੇ ਪੰਜਾਬ ਰਾਜ ਰੈੱਡ ਕਰਾਸ ਦੇ ਚੇਅਰਮੈਨ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਲਗਭਗ 52 ਟਨ ਜ਼ਰੂਰੀ ਰਾਹਤ ਸਮੱਗਰੀ ਨਾਲ ਭਰੇ ਸੱਤ ਵੱਡੇ ਟਰੱਕਾਂ ਨੂੰ ਪੰਜਾਬ ਲੋਕ ਭਵਨ, ਚੰਡੀਗੜ੍ਹ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਰਾਹਤ ਸਮੱਗਰੀ ਦੀ ਕੀਮਤ…
