New Agency

ਬਿਕਰਮ ਮਜੀਠੀਆ ਮਾਮਲੇ ‘ਚ ਇਕ ਹੋਰ ਏਜੰਸੀ ਦੀ ਐਂਟਰੀ, ਵਿਜੀਲੈਂਸ ਤੋਂ ਮੰਗ ਲਿਆ ਪੂਰਾ ਵੇਰਵਾ

ਮੋਹਾਲੀ/ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਲਗਾਤਾਰ ਵੱਧ ਰਹੀਆਂ ਹਨ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਟੀਮ ਅੱਜ ਬਿਕਰਮ ਮਜੀਠੀਆ ਨਾਲ ਮਜੀਠਾ ਜਾ ਸਕਦੀ ਹੈI ਇਸ ਦੇ ਨਾਲ ਹੀ ਵਿਜੀਲੈਂਸ ਟੀਮ ਮਜੀਠੀਆ ਨਾਲ ਮੋਹਾਲੀ ਤੋਂ ਰਵਾਨਾ ਹੋ ਗਈ ਹੈI ਇਹ ਵੀ ਦੱਸਿਆ ਜਾ ਰਿਹਾ ਹੈ ਕਿ ਐਂਟੀ ਨਾਰਕੋਟਿਕਸ ਬਿਊਰੋ (ਐੱਨ. ਸੀ. ਬੀ.) ਦੀ ਅੰਮ੍ਰਿਤਸਰ ਵਿਚਲੀ ਟੀਮ ਵੀ ਬਿਕਰਮ ਸਿੰਘ ਮਜੀਠੀਆ ਤੋਂ ਪੁੱਛਗਿੱਛ ਕਰ ਸਕਦੀ ਹੈ। ਟੀਮ ਨੇ ਵਿਜੀਲੈਂਸ ਤੋਂ ਉਕਤ ਮਾਮਲੇ 'ਚ ਸਾਰਾ ਵੇਰਵਾ ਮੰਗਿਆ ਹੈ। ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਹਿਲਾ ਪੰਜਾਬ ਪੁਲਸ ਦੇ ਸਾਬਕਾ…
Read More