16
Feb
ਨੈਸ਼ਨਲ ਟਾਈਮਜ਼ ਬਿਊਰੋ :- ਪ੍ਰਯਾਗਰਾਜ ਜਾਣ ਵਾਲੀਆਂ ਟ੍ਰੇਨਾਂ ਵਿੱਚ ਭੀੜ ਜ਼ਿਆਦਾ ਹੋਣ ਕਾਰਨ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਭਗਦੜ ਮਚ ਗਈ। ਇਸ ਹਾਦਸੇ ਵਿੱਚ 18 ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ 12 ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਪਲੇਟਫਾਰਮ ਨੰਬਰ 12, 13, 14, 15 ਅਤੇ 16 'ਤੇ ਭਾਰੀ ਭੀੜ ਕਾਰਨ ਵਾਪਰਿਆ। ਕੇਂਦਰ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਐਲਐਨਜੇਪੀ ਹਸਪਤਾਲ ਵਿੱਚ 15 ਅਤੇ ਲੇਡੀ ਹਾਰਡਿੰਗ ਹਸਪਤਾਲ ਵਿੱਚ 3 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕਾਂ ਦੇ ਪਰਿਵਾਰ ਨੂੰ 10 ਲੱਖ ਰੁਪਏ, ਗੰਭੀਰ ਜ਼ਖਮੀਆਂ ਨੂੰ 2.5 ਲੱਖ ਰੁਪਏ ਅਤੇ ਮਾਮੂਲੀ ਜ਼ਖਮੀਆਂ ਨੂੰ 1 ਲੱਖ…