new education policy

ਨਸ਼ਿਆਂ ਖ਼ਿਲਾਫ਼ ਮੌਰਚਾ: ਕੇਜਰੀਵਾਲ ਤੇ ਮਾਨ ਸਰਕਾਰ ਨੇ ਫਾਜ਼ਿਲਕਾ ਤੋਂ ਦਿੱਤੀ ਹਰੀ ਝੰਡੀ, ਹੁਣ ਸਕੂਲਾਂ ਵਿਚ ਨਸ਼ਾ ਛੁਡਾਊ ਵਿਸ਼ੇ ਦੀ ਦਿੱਤੀ ਜਾਵੇਗੀ ਪੜ੍ਹਾਈ!

ਨਸ਼ਿਆਂ ਖ਼ਿਲਾਫ਼ ਮੌਰਚਾ: ਕੇਜਰੀਵਾਲ ਤੇ ਮਾਨ ਸਰਕਾਰ ਨੇ ਫਾਜ਼ਿਲਕਾ ਤੋਂ ਦਿੱਤੀ ਹਰੀ ਝੰਡੀ, ਹੁਣ ਸਕੂਲਾਂ ਵਿਚ ਨਸ਼ਾ ਛੁਡਾਊ ਵਿਸ਼ੇ ਦੀ ਦਿੱਤੀ ਜਾਵੇਗੀ ਪੜ੍ਹਾਈ!

ਨੈਸ਼ਨਲ ਟਾਈਮਜ਼ ਬਿਊਰੋ (ਕਰਨਵੀਰ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰਿਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਨੌਜਵਾਨ ਨੂੰ ਨਸ਼ੇ ਦੀ ਲਤ ਤੋਂ ਬਚਾਉਣ ਦੀ ਇੱਕ ਇਤਿਹਾਸਕ ਪਹਿਲ ਕਰਦੇ ਹੋਏ ਅੱਜ ਸਕੂਲਾਂ 'ਚ ਨਸ਼ਾ ਵਿਰੋਧੀ ਸਿਲੇਬਸ ਦੀ ਸ਼ੁਰੂਆਤ ਕੀਤੀ ਗਈ । ਇਸ ਦੌਰਾਨ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨੇ ਫਾਜ਼ਿਲਕਾ ਦੇ ਅਰਨੀਵਾਲਾ ਵਿਖੇ ਸਕੂਲਾਂ 'ਚ ਨਸ਼ਾ ਵਿਰੋਧੀ ਸਿਲੇਬਸ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਰਹੇ। ਇਹ ਸਿਲੇਬਸ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਲਈ ਲਾਗੂ ਹੋਵੇਗਾ। ਇਸ ਵਿਸ਼ੇਸ਼ ਉਦੇਸ਼ ਹੇਠ ਵਿਦਿਆਰਥੀਆਂ ਨੂੰ ਨਾ ਸਿਰਫ਼ ਆਪਣੇ ਲਈ, ਸਗੋਂ ਆਪਣੇ ਆਲੇ-ਦੁਆਲੇ…
Read More
ਹਰਿਆਣਾ ਬੋਰਡ ਨੇ 9ਵੀਂ-10ਵੀਂ ਲਈ ਤਿੰਨ-ਭਾਸ਼ਾਈ ਫਾਰਮੂਲਾ ਲਾਗੂ ਕੀਤਾ, ਨਵੀਂ ਸਿੱਖਿਆ ਨੀਤੀ ਤਹਿਤ ਇੱਕ ਵੱਡਾ ਬਦਲਾਅ

ਹਰਿਆਣਾ ਬੋਰਡ ਨੇ 9ਵੀਂ-10ਵੀਂ ਲਈ ਤਿੰਨ-ਭਾਸ਼ਾਈ ਫਾਰਮੂਲਾ ਲਾਗੂ ਕੀਤਾ, ਨਵੀਂ ਸਿੱਖਿਆ ਨੀਤੀ ਤਹਿਤ ਇੱਕ ਵੱਡਾ ਬਦਲਾਅ

ਚੰਡੀਗੜ੍ਹ, 7 ਅਪ੍ਰੈਲ: ਇੱਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ, ਹਰਿਆਣਾ ਸਕੂਲ ਸਿੱਖਿਆ ਬੋਰਡ, ਭਿਵਾਨੀ ਨੇ 9ਵੀਂ ਅਤੇ 10ਵੀਂ ਜਮਾਤਾਂ ਵਿੱਚ ਤਿੰਨ-ਭਾਸ਼ਾਈ ਫਾਰਮੂਲਾ ਲਾਗੂ ਕਰਨ ਦਾ ਐਲਾਨ ਕੀਤਾ ਹੈ। ਇਹ ਬਦਲਾਅ ਰਾਸ਼ਟਰੀ ਸਿੱਖਿਆ ਨੀਤੀ (NEP) 2020 ਦੇ ਅਨੁਸਾਰ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬੋਰਡ ਦੇ ਚੇਅਰਮੈਨ ਪ੍ਰੋ. (ਡਾ.) ਪਵਨ ਕੁਮਾਰ ਨੇ ਦੱਸਿਆ ਕਿ ਰਾਸ਼ਟਰੀ ਸਿੱਖਿਆ ਨੀਤੀ-2020 ਦੇ ਤਹਿਤ, ਹੁਣ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਛੇ ਲਾਜ਼ਮੀ ਅਤੇ ਇੱਕ ਵਿਕਲਪਿਕ ਵਿਸ਼ੇ ਸਮੇਤ ਸੱਤ ਵਿਸ਼ੇ ਪੜ੍ਹਨੇ ਪੈਣਗੇ। ਉਨ੍ਹਾਂ ਦੱਸਿਆ ਕਿ ਨਵੀਂ ਸਿੱਖਿਆ ਨੀਤੀ ਦੇ ਤਹਿਤ, ਸਿੱਖਿਆ ਬੋਰਡ ਨੇ ਅਕਾਦਮਿਕ ਸੈਸ਼ਨ 2025-26 ਅਤੇ 2026-27 ਤੋਂ ਕ੍ਰਮਵਾਰ ਨੌਵੀਂ ਅਤੇ ਦਸਵੀਂ…
Read More