New president

ਸ਼੍ਰੋਮਣੀ ਅਕਾਲੀ ਦਲ ਨੂੰ ਵਿਸਾਖੀ ਤੋਂ ਪਹਿਲਾਂ ਮਿਲ ਸਕਦਾ ਹੈ ਨਵਾਂ ਪ੍ਰਧਾਨ

ਸ਼੍ਰੋਮਣੀ ਅਕਾਲੀ ਦਲ ਨੂੰ ਵਿਸਾਖੀ ਤੋਂ ਪਹਿਲਾਂ ਮਿਲ ਸਕਦਾ ਹੈ ਨਵਾਂ ਪ੍ਰਧਾਨ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ 'ਚ ਇੱਕ ਵਾਰ ਫਿਰ ਵੱਡੇ ਫੇਰਬਦਲ ਦੇ ਸੰਕੇਤ ਮਿਲ ਰਹੇ ਹਨ। ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਭਰਤੀ ਮੁਹਿੰਮ ਨੂੰ ਸੂਬੇ ਭਰ 'ਚ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਮੀਦ ਤੋਂ ਵੱਧ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਬਣੇ ਹਨ। ਡਾ. ਚੀਮਾ ਹਲਕਾ ਆਨੰਦਪੁਰ ਸਾਹਿਬ ਦੇ ਨਵੇਂ ਚੁਣੇ ਡੈਲੀਗੇਟਾਂ ਦੇ ਸਨਮਾਨ ਸਮਾਰੋਹ ਦੌਰਾਨ ਪਹੁੰਚੇ ਹੋਏ ਸਨ। ਉਨ੍ਹਾਂ ਐਲਾਨ ਕੀਤਾ ਕਿ ਪਾਰਟੀ ਦੀ ਕਾਰਜਕਾਰਨੀ ਮੀਟਿੰਗ 8 ਅਪ੍ਰੈਲ ਨੂੰ ਹੋਵੇਗੀ, ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਤਰੀਕ ਦਾ…
Read More