News channels

ਓਪੀਨੀਅਨ ਪੋਲ ਦੇ ਨਿਯਮਾਂ ਦੀ ਉਲੰਘਣਾ ਕਰਨ ਤੇ 4 ਚੈਨਲਾਂ ਤੇ FIR ਦਰਜ

ਓਪੀਨੀਅਨ ਪੋਲ ਦੇ ਨਿਯਮਾਂ ਦੀ ਉਲੰਘਣਾ ਕਰਨ ਤੇ 4 ਚੈਨਲਾਂ ਤੇ FIR ਦਰਜ

ਨੈਸ਼ਨਲ ਟਾਈਮਜ਼ ਬਿਊਰੋ :- ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 126 ਅਤੇ ਬੀਐਨਐਸ 2023 ਦੀ ਧਾਰਾ 223 ਦੇ ਤਹਿਤ 19 ਜੂਨ, 2025 ਨੂੰ ਹੋਣ ਵਾਲੀ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਸੰਬੰਧ ਵਿੱਚ ਇੱਕ ਓਪੀਨੀਅਨ ਪੋਲ ਪ੍ਰਕਾਸ਼ਤ ਕਰਨ ਸਬੰਧੀ ਇੱਕ ਐਫਆਈਆਰ (ਨੰਬਰ 0030/2025) ਦਰਜ ਕੀਤੀ ਗਈ ਹੈ। ਓਪੀਨੀਅਨ ਪੋਲ ਦਾ ਪ੍ਰਕਾਸ਼ਨ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ, ਜਿਸ ਤਹਿਤ ਪੋਲਿੰਗ ਬੰਦ ਹੋਣ ਤੋਂ 48 ਘੰਟੇ ਪਹਿਲਾਂ ਦੌਰਾਨ ਇਲੈਕਟ੍ਰਾਨਿਕ ਮੀਡੀਆ ਵਿੱਚ ਓਪੀਨੀਅਨ ਪੋਲ ਦੇ ਪ੍ਰਕਾਸ਼ਨ ਜਾਂ ਪ੍ਰਸਾਰਣ 'ਤੇ ਪਾਬੰਦੀ ਹੈ।   ਇਹ ਸ਼ਿਕਾਇਤ ਰਸਮੀ ਤੌਰ 'ਤੇ 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫਸਰ ਦੁਆਰਾ ਕੀਤੀ ਗਈ ਸੀ। ਅਜਿਹੇ…
Read More