16
Mar
ਦੇਸ਼ ਦੇ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ, ਜਿਸ ਨਾਲ ਮਾਰਚ ਦੀ ਭਿਆਨਕ ਗਰਮੀ ਤੋਂ ਪਰੇਸ਼ਾਨ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਤਾਜ਼ਾ ਅਪਡੇਟ ਅਨੁਸਾਰ, ਇੱਕ ਸ਼ਕਤੀਸ਼ਾਲੀ ਪੱਛਮੀ ਗੜਬੜੀ ਅਤੇ ਉੱਪਰਲੇ ਹਵਾ ਦੇ ਦਬਾਅ ਦੇ ਸਰਗਰਮ ਹੋਣ ਨਾਲ ਦੇਸ਼ ਭਰ ਵਿੱਚ ਮੌਸਮੀ ਗਤੀਵਿਧੀਆਂ ਵਿੱਚ ਭਾਰੀ ਤਬਦੀਲੀ ਆਈ ਹੈ। ਐਤਵਾਰ ਨੂੰ ਹੋਈ ਬੂੰਦਾਬਾਂਦੀ ਕਾਰਨ ਜਿਥੇ ਤਾਪਮਾਨ ਵਿਚ ਗਿਰਾਵਟ ਆਈ ਹੈ, ਉਥੇ ਆਉਣ ਵਾਲੇ ਹਫ਼ਤੇ ਦੌਰਾਨ ਤੂਫ਼ਾਨ, ਬਿਜਲੀ ਅਤੇ ਗੜੇਮਾਰੀ ਜਾਰੀ ਰਹਿਣ ਦੀ ਸੰਭਾਵਨਾ ਹੈ। ਅਗਲੇ 5-6 ਦਿਨਾਂ ਤੱਕ ਭਾਰੀ ਮੀਂਹ ਅਤੇ ਧੂੜ ਭਰੀ ਹਨ੍ਹੇਰੀ ਦੀ ਸੰਭਾਵਨਾਹਿਮਾਲਿਆਈ ਖੇਤਰ ਵਿਚ ਕੁਦਰਤ ਦਾ ਦੋਹਰਾ ਰੰਗ ਦੇਖਣ…
