08
Mar
ਭਾਰਤੀ ਕ੍ਰਿਕਟਰ ਨਿਤੀਸ਼ ਰਾਣਾ ਜਲਦੀ ਹੀ ਪਿਤਾ ਬਣਨ ਵਾਲੇ ਹਨ। ਉਨ੍ਹਾਂ ਨੇ ਆਪਣੀ ਪਤਨੀ ਸਾਚੀ ਮਾਰਵਾਹ ਦੇ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ ਕਿ ਉਹ ਜੁੜਵਾ ਬੱਚਿਆਂ ਦੇ ਮਾਤਾ-ਪਿਤਾ ਬਣਨ ਜਾ ਰਹੇ ਹਨ। ਨਿਤੀਸ਼ ਨੇ ਇਹ ਐਲਾਨ ਸੋਸ਼ਲ ਮੀਡੀਆ ਯਾਨੀ ਇੰਸਟਾਗ੍ਰਾਮ 'ਤੇ ਕੀਤਾ ਹੈ। ਉਨ੍ਹਾਂ ਦੀ ਪੋਸਟ 'ਚ ਇਕ ਤਸਵੀਰ ਹੈ ਜਿਸ ਵਿਚ ਉਹ ਅਤੇ ਸਾਚੀ ਇਕੱਠੇ ਨਜ਼ਰ ਆ ਰਹੇ ਹਨ। ਪੋਸਟ ਦੇ ਨਾਲ ਉਨ੍ਹਾਂ ਲਿਖਿਆ- ਸਟੇਡੀਅਮ ਤੋਂ ਲੈ ਕੇ ਸਾਈਡ ਵਿਜ਼ਟ ਤਕ ਸਾਡੇ ਜੀਵਨ ਦਾ ਸਭ ਤੋਂ ਵੱਡਾ ਪ੍ਰੋਜੈਕਟ ਜਲਦੀ ਹੀ ਸ਼ੁਰੂ ਹੋਣ ਵਾਲਾ ਹੈ। ਟੀਮ 3 'ਚ ਬਦਲਣ ਵਾਲੀ ਹੈ। ਇਸ ਪੋਸਟ ਰਾਹੀਂ ਉਨ੍ਹਾਂ ਨੇ ਸੰਕੇਤ ਦਿੱਤਾ ਕਿ…