24
Feb
ਜਲੰਧਰ –ਕਾਂਗਰਸ ਦੇ ਯੁਵਰਾਜ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਸੁਫਨੇ ਨੇ ਯੂਥ ਕਾਂਗਰਸ ਨੂੰ ਹਾਸ਼ੀਏ ’ਤੇ ਪਹੁੰਚਾ ਦਿੱਤਾ ਹੈ ਅਤੇ ਅੱਜ ਯੂਥ ਕਾਂਗਰਸ ’ਚ ਹਰੇਕ ਪੱਧਰ ’ਤੇ ਇੰਨੀ ਅਨੁਸ਼ਾਸਨਹੀਣਤਾ ਪੈਦਾ ਹੋ ਚੁੱਕੀ ਹੈ ਕਿ ਵਰਕਰ ਤਾਂ ਦੂਰ ਯੂਥ ਕਾਂਗਰਸ ਦੇ ਸੂਬਾਈ ਅਹੁਦੇਦਾਰ, ਜ਼ਿਲ੍ਹਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨ ਤਕ ਪਾਰਟੀ ਪ੍ਰੋਗਰਾਮਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੇ ਹਨ ਅਤੇ ਅਨੁਸ਼ਾਸਨ ਦੀਆਂ ਧੱਜੀਆਂ ਉਡਾਉਣ ’ਚ ਜੁਟੇ ਹੋਏ ਹਨ। ਪੰਜਾਬ ’ਚ ਸੂਬਾਈ ਯੂਥ ਕਾਂਗਰਸ ਪ੍ਰਧਾਨ ਮੋਹਿਤ ਮੋਹਿੰਦਰਾ ਦੀ ਕਮਜ਼ੋਰ ਪਕੜ ਅਤੇ ਢਿੱਲੀ ਕਾਰਗੁਜ਼ਾਰੀ ਉਸ ਸਮੇਂ ਪ੍ਰਮਾਣਿਤ ਹੋ ਗਈ, ਜਦੋਂ ਖ਼ੁਦ ਆਲ ਇੰਡੀਆ ਯੂਥ ਕਾਂਗਰਸ…