Notification

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਬੁਲਾਉਣ ਨੂੰ ਗਵਰਨਰ ਨੇ ਦਿੱਤੀ ਪ੍ਰਵਾਨਗੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਬੁਲਾਉਣ ਨੂੰ ਗਵਰਨਰ ਨੇ ਦਿੱਤੀ ਪ੍ਰਵਾਨਗੀ

ਨੈਸ਼ਨਲ ਟਾਈਮਜ਼ ਬਿਊਰੋ :- ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਵਿਚ ਕੀਤੀਆਂ ਸੋਧਾਂ ਦੇ ਵਿਰੋਧ ਵਿਚ ਪੰਜਾਬ ਸਰਕਾਰ ਵੱਲੋਂ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਹ ਵਿਸ਼ੇਸ਼ ਇਜਲਾਸ 30 ਦਸੰਬਰ ਨੂੰ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੀ ਅਸੀਂ ਮਨਰੇਗਾ ਸਕੀਮ ਦਾ ਨਾਂ ਬਦਲੇ ਜਾਣ ਦੇ ਖ਼ਿਲਾਫ਼ ਨਹੀਂ ਹਾਂ ਪਰ ਜਿਹੜੀਆਂ ਸੋਧਾਂ ਕੀਤੀਆਂ ਗਈਆਂ ਹਨ, ਉਸ ਨਾਲ ਗਰੀਬ ਲੋਕਾਂ ਦਾ ਹੱਕ ਖੋਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਮੁੱਦੇ 'ਤੇ ਚਰਚਾ ਲਈ ਅਸੀਂ 30 ਦਸੰਬਰ ਨੂੰ ਪੰਜਾਬ ਵਿਧਾਨ ਸਭਾ ਦਾ…
Read More
ਪੰਜਾਬ ‘ਚ ਅੱਜ ਛੁੱਟੀ ਦਾ ਐਲਾਨ! ਜਾਰੀ ਹੋ ਗਈ Notification

ਪੰਜਾਬ ‘ਚ ਅੱਜ ਛੁੱਟੀ ਦਾ ਐਲਾਨ! ਜਾਰੀ ਹੋ ਗਈ Notification

ਚੰਡੀਗੜ੍ਹ: ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ’ਚ ਡਿਊਟੀ ਨਿਭਾਉਣ ਵਾਲੇ ਸਾਰੇ ਪੋਲਿੰਗ ਸਟਾਫ ਨੂੰ 15 ਦਸੰਬਰ ਸੋਮਵਾਰ ਨੂੰ ਛੁੱਟੀ ਰਹੇਗੀ। ਚੋਣ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਪੋਲਿੰਗ ਸਟਾਫ ਦੀ ਮੰਗ ਅਨੁਸਾਰ ਉਨ੍ਹਾਂ ਨੂੰ 15 ਦਸੰਬਰ ਦੀ ਕੰਪਨਸੇਟਰੀ ਛੁੱਟੀ ਦੇਣ ਦੇ ਹੁਕਮ ਦਿੱਤੇ ਗਏ ਹਨ।
Read More
ਵਿਦਿਆਰਥੀਆਂ ਦੇ ਦਬਾਅ ਅੱਗੇ ਝੁਕਿਆ ਕੇਂਦਰ, ਪੰਜਾਬ ਯੂਨੀਵਰਸਿਟੀ ਦੇ ਸੈਨੇਟ-ਸਿੰਡੀਕੇਟ ਵਿੱਚ ਬਦਲਾਅ ਰੱਦ

ਵਿਦਿਆਰਥੀਆਂ ਦੇ ਦਬਾਅ ਅੱਗੇ ਝੁਕਿਆ ਕੇਂਦਰ, ਪੰਜਾਬ ਯੂਨੀਵਰਸਿਟੀ ਦੇ ਸੈਨੇਟ-ਸਿੰਡੀਕੇਟ ਵਿੱਚ ਬਦਲਾਅ ਰੱਦ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਯੂਨੀਵਰਸਿਟੀ ਦੇ ਸੈਨੇਟ ਅਤੇ ਸਿੰਡੀਕੇਟ ਵਿੱਚ ਪ੍ਰਸਤਾਵਿਤ ਢਾਂਚਾਗਤ ਤਬਦੀਲੀਆਂ ਦੇ ਵਿਰੋਧ ਦੇ ਵਿਚਕਾਰ, ਕੇਂਦਰੀ ਸਿੱਖਿਆ ਮੰਤਰਾਲੇ ਨੇ ਇੱਕ ਵੱਡਾ ਕਦਮ ਚੁੱਕਿਆ ਹੈ ਅਤੇ ਨੋਟੀਫਿਕੇਸ਼ਨ ਵਾਪਸ ਲੈ ਲਿਆ ਹੈ। ਮੰਤਰਾਲੇ ਨੇ ਸਪੱਸ਼ਟ ਕੀਤਾ ਕਿ ਮੌਜੂਦਾ ਸੈਨੇਟ ਅਤੇ ਸਿੰਡੀਕੇਟ ਪ੍ਰਬੰਧ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ ਅਤੇ ਕੋਈ ਨਵੀਂ ਤਬਦੀਲੀ ਲਾਗੂ ਨਹੀਂ ਕੀਤੀ ਜਾਵੇਗੀ। ਕਿਹੜੀਆਂ ਤਬਦੀਲੀਆਂ ਕੀਤੀਆਂ ਜਾਣੀਆਂ ਸਨ?ਹਾਲੀਆ ਹੁਕਮ ਵਿੱਚ ਸੋਧਾਂ ਦਾ ਪ੍ਰਸਤਾਵ - ਸੈਨੇਟ ਵਿੱਚ ਆਮ ਫੈਲੋ ਦੀ ਗਿਣਤੀ 24 ਤੱਕ ਸੀਮਤ ਕਰਨਾ,- ਧਾਰਾ 14 ਅਤੇ ਧਾਰਾ 37 ਨੂੰ ਹਟਾਉਣਾ,ਜਿਨ੍ਹਾਂ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ। ਵਿਰੋਧ ਤੋਂ ਬਾਅਦ ਬਦਲਿਆ ਫੈਸਲਾਇਨ੍ਹਾਂ ਤਬਦੀਲੀਆਂ ਦਾ ਯੂਨੀਵਰਸਿਟੀ ਦੇ ਵਿਦਿਆਰਥੀਆਂ,…
Read More
ਪੀਯੂ ਸੈਨੇਟ ਭੰਗ ਕਰਨ ਦਾ ਨੋਟੀਫਿਕੇਸ਼ਨ ਰੱਦ ਨਹੀਂ, ਸਿਰਫ਼ ਮੁਲਤਵੀ ਕੀਤਾ ਗਿਆ: ਵਿਦਿਆਰਥੀ ਯੂਨੀਅਨ ਨੇ ਕੀਤਾ ਦਾਅਵਾ

ਪੀਯੂ ਸੈਨੇਟ ਭੰਗ ਕਰਨ ਦਾ ਨੋਟੀਫਿਕੇਸ਼ਨ ਰੱਦ ਨਹੀਂ, ਸਿਰਫ਼ ਮੁਲਤਵੀ ਕੀਤਾ ਗਿਆ: ਵਿਦਿਆਰਥੀ ਯੂਨੀਅਨ ਨੇ ਕੀਤਾ ਦਾਅਵਾ

ਨੈਸ਼ਨਲ ਟਾਈਮਜ਼ ਬਿਊਰੋ :- ਕੇਂਦਰ ਸਰਕਾਰ ਨੇ ਅੱਜ ਪੰਜਾਬ ਯੂਨੀਵਰਸਿਟੀ (Punjab) ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦੇ ਆਪਣੇ ਫੈਸਲੇ ਨੂੰ ਵਾਪਸ ਲੈਣ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਹਾਲਾਂਕਿ, ਸਰਕਾਰ ਨੇ ਆਪਣੇ ਫੈਸਲੇ ਨੂੰ ਮੁਲਤਵੀ ਕਰ ਦਿੱਤਾ ਹੈ, ਰੱਦ ਨਹੀਂ ਕੀਤਾ ਹੈ। ਕੇਂਦਰ ਨੇ ਦੋ ਨੋਟੀਫਿਕੇਸ਼ਨ ਜਾਰੀ ਕੀਤੇ ਹਨ। ਵਿਦਿਆਰਥੀ ਯੂਨੀਅਨ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਸੰਬੰਧੀ ਆਪਣੀਆਂ ਹਾਲੀਆ ਨੋਟੀਫਿਕੇਸ਼ਨਾਂ ਨਾਲ ਸਾਰਿਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਅਸਲੀਅਤ ਵਿੱਚ, ਕੋਈ ਨੋਟੀਫਿਕੇਸ਼ਨ ਰੱਦ ਨਹੀਂ ਕੀਤਾ ਗਿਆ ਹੈ, ਸਗੋਂ ਵਾਪਸ ਲੈਣ ਦਾ ਭਰਮ ਪੈਦਾ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਪਹਿਲਾਂ ਨੋਟੀਫਿਕੇਸ਼ਨ ਨੰਬਰ 4867(E) ਨੂੰ…
Read More
ਉਪ ਰਾਸ਼ਟਰਪਤੀ ਦੀ ਚੋਣ ਲਈ ਨੋਟੀਫਿਕੇਸ਼ਨ ਜਾਰੀ, ਨਾਮਜ਼ਦਗੀ ਪ੍ਰਕਿਰਿਆ ਸ਼ੁਰੂ

ਉਪ ਰਾਸ਼ਟਰਪਤੀ ਦੀ ਚੋਣ ਲਈ ਨੋਟੀਫਿਕੇਸ਼ਨ ਜਾਰੀ, ਨਾਮਜ਼ਦਗੀ ਪ੍ਰਕਿਰਿਆ ਸ਼ੁਰੂ

ਨੈਸ਼ਨਲ ਟਾਈਮਜ਼ ਬਿਊਰੋ :- ਚੋਣ ਕਮਿਸ਼ਨ ਨੇ 9 ਸਤੰਬਰ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਹੋਣ ਵਾਲੀ ਚੋਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ ਨਾਲ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ, ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 21 ਅਗਸਤ ਹੈ, ਜਦੋਂ ਕਿ ਦਸਤਾਵੇਜ਼ਾਂ ਦੀ ਜਾਂਚ 22 ਅਗਸਤ ਨੂੰ ਕੀਤੀ ਜਾਵੇਗੀ। ਚੋਣ ਮੁਕਾਬਲੇ ਤੋਂ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 25 ਅਗਸਤ ਹੈ।  ਦੱਸ ਦੇਈਏ ਕਿ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਜਗਦੀਪ ਧਨਖੜ ਦੇ ਅਚਾਨਕ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਇਹ ਅਹੁਦਾ 21 ਜੁਲਾਈ ਨੂੰ ਖਾਲੀ ਹੋ ਗਿਆ ਸੀ। ਧਨਖੜ…
Read More