NRI

ਕੈਨੇਡਾ ‘ਚ ਪੰਜਾਬੀ ਕੁੜੀ ਨਾਲ ਵਾਪਰੀ ਦਰਦਨਾਕ ਘਟਨਾ

ਕੈਨੇਡਾ ‘ਚ ਪੰਜਾਬੀ ਕੁੜੀ ਨਾਲ ਵਾਪਰੀ ਦਰਦਨਾਕ ਘਟਨਾ

ਕੈਨੇਡਾ ਤੋਂ ਇੱਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿਸ ਨੇ ਪੰਜਾਬ ਵਿੱਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਪੰਜਾਬ ਦੀ ਇੱਕ ਨੌਜਵਾਨ ਕੁੜੀ ਨਾਲ ਵਿਦੇਸ਼ ਵਿੱਚ ਗੰਭੀਰ ਘਟਨਾ ਵਾਪਰੀ ਹੈ, ਜਿਸ ਤੋਂ ਬਾਅਦ ਉਸਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਘਟਨਾ ਨੇ ਨਾ ਸਿਰਫ਼ ਪਰਿਵਾਰ ਨੂੰ ਝੰਝੋੜ ਦਿੱਤਾ ਹੈ, ਸਗੋਂ ਉਹਨਾਂ ਮਾਪਿਆਂ ਲਈ ਵੀ ਚਿੰਤਾ ਵਧਾ ਦਿੱਤੀ ਹੈ ਜੋ ਆਪਣੇ ਬੱਚਿਆਂ ਨੂੰ ਚੰਗੇ ਭਵਿੱਖ ਲਈ ਕੈਨੇਡਾ ਭੇਜ ਰਹੇ ਹਨ। ਪ੍ਰਾਪਤ ਜਾਣਕਾਰੀ ਮੁਤਾਬਕ, ਇਹ ਕੁੜੀ ਉੱਚ ਸਿੱਖਿਆ ਲਈ ਕੈਨੇਡਾ ਗਈ ਹੋਈ ਸੀ ਅਤੇ ਉੱਥੇ ਆਪਣੇ ਕਰੀਅਰ ਨੂੰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਸੀ। ਪਰ…
Read More
ਪੰਜਾਬ ”ਚ ਵੱਡੀ ਵਾਰਦਾਤ! NRI ਤੇ ਕੇਅਰ ਟੇਕਰ ਔਰਤ ਦਾ ਬੇਰਹਿਮੀ ਨਾਲ ਕਤਲ

ਪੰਜਾਬ ”ਚ ਵੱਡੀ ਵਾਰਦਾਤ! NRI ਤੇ ਕੇਅਰ ਟੇਕਰ ਔਰਤ ਦਾ ਬੇਰਹਿਮੀ ਨਾਲ ਕਤਲ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਚ ਡਬਲ ਮਰਡਰ ਵਾਲੀ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਚ ਬੀਤੀ ਰਾਤ ਇਕ ਐੱਨ. ਆਰ. ਆਈ. ਵਿਅਕਤੀ ਦਾ ਅਤੇ ਉਸ ਦੇ ਘਰ ਵਿੱਚ ਕੰਮ ਕਰਨ ਵਾਲੀ ਔਰਤ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਲਾਸ਼ਾਂ ਕੋਲੋਂ ਆ ਰਹੀ ਬਦਬੂ ਕਾਰਨ ਕਤਲ ਦੀ ਘਟਨਾ ਕੁਝ ਦਿਨ ਪੁਰਾਣੀ ਲੱਗ ਰਹੀ ਹੈ। ਮ੍ਰਿਤਕ ਐੱਨ. ਆਰ. ਆਈ. ਦੀ ਪਛਾਣ ਸੰਤੋਖ ਸਿੰਘ (65) ਪੁੱਤਰ ਗਿਆਨ ਸਿੰਘ ਵਜੋਂ ਹੋਈ ਹੈ, ਜੋ ਕੈਨੇਡਾ ਵਿਚ ਰਹਿ ਰਿਹਾ ਹੈ ਅਤੇ ਕਰੀਬ ਤਿੰਨ ਮਹੀਨੇ ਤੋਂ ਪਿੰਡ ਆਇਆ ਹੋਇਆ ਸੀ। ਮ੍ਰਿਤਕ ਔਰਤ ਦੀ ਪਛਾਣ…
Read More
ਵੱਡੀ ਵਾਰਦਾਤ! NRI ਦੇ ਘਰ ‘ਚ ਅਣਪਛਾਤਿਆਂ ਵੱਲੋਂ ਫਾਇਰਿੰਗ, ਮੰਗੀ 50 ਲੱਖ ਦੀ ਫਿਰੌਤੀ

ਵੱਡੀ ਵਾਰਦਾਤ! NRI ਦੇ ਘਰ ‘ਚ ਅਣਪਛਾਤਿਆਂ ਵੱਲੋਂ ਫਾਇਰਿੰਗ, ਮੰਗੀ 50 ਲੱਖ ਦੀ ਫਿਰੌਤੀ

ਗੁਰਦਾਸਪੁਰ : ਗੁਰਦਾਸਪੁਰ ਦੇ ਕਸਬਾ ਸ਼੍ਰੀ ਹਰਗੋਬਿੰਦਪੁਰ ਦੇ ਨਜ਼ਦੀਕੀ ਪਿੰਡ ਮਾੜੀ ਟਾਂਡਾ ਦੇ ਐੱਨਆਰਆਈ ਦੇ ਘਰ ਦੇ ਗੇਟ 'ਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀ ਚਲਾਉਣ ਦਾ ਮਾਮਲਾ ਸਾਮਨੇ ਆਇਆ ਹੈ। ਐੱਨਆਰਆਈ ਰੁਪਿੰਦਰ ਸਿੰਘ ਰੋਮੀ ਤਿੰਨ ਸਾਲ ਪਹਿਲਾਂ ਅਮਰੀਕਾ ਤੋਂ ਆਇਆ ਹੈ ਅਤੇ ਪਿੰਡ ਮਾੜੀ ਟਾਂਡਾ ਤੋਂ ਸਰਪੰਚ ਦੀ ਇਲੈਕਸ਼ਨ ਲੜਿਆ ਸੀ ਜੋ ਕੁਝ ਵੋਟਾਂ ਦੇ ਫਰਕ ਨਾਲ ਹਾਰ ਗਿਆ ਸੀ ਅਤੇ ਆਮ ਆਦਮੀ ਪਾਰਟੀ ਵਿੱਚ ਚੰਗ਼ਾ ਰਸੂਖ ਅਤੇ ਸਬੰਧ ਰੱਖਦਾ ਹੈ ਅਤੇ ਸਮਾਜ ਸੇਵੀ ਗਤੀਵਿਧੀਆਂ ਵਿਚ ਰੂਚੀ ਰੱਖਦਾ ਹੈ। ਐੱਨਆਰਆਈ ਰੁਪਿੰਦਰ ਸਿੰਘ ਰੋਮੀ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਘਰ ਸੁੱਤਾ ਹੋਇਆ ਸੀ ਕਿ 12:30 ਵਜੇ ਦੇ ਕਰੀਬ ਪਰਿਵਾਰਕ…
Read More