NSUI

ਐੱਨਐੱਸਯੂਆਈ ਵੱਲੋਂ ਸੈਣੀ ਵਿਰੁੱਧ ਪ੍ਰਦਰਸ਼ਨ

ਐੱਨਐੱਸਯੂਆਈ ਵੱਲੋਂ ਸੈਣੀ ਵਿਰੁੱਧ ਪ੍ਰਦਰਸ਼ਨ

ਨੈਸ਼ਨਲ ਟਾਈਮਜ਼ ਬਿਊਰੋ :- ਐੱਨਐੱਸਯੂਆਈ ਹਰਿਆਣਾ ਦੇ ਵਿਦਿਆਰਥੀਆਂ ਨੇ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਵਿੱਚ ਵਿਦਿਆਰਥੀਆਂ ਨਾਲ ਹੋ ਰਹੀ ਧੱਕੇਸ਼ਾਹੀ ਖ਼ਿਲਾਫ਼ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਐੱਨਐੱਸਯੂਆਈ ਦੇ ਸੈਂਕੜੇ ਆਗੂ ਚੰਡੀਗੜ੍ਹ ਦੇ ਸੈਕਟਰ-9 ਵਿੱਚ ਸਥਿਤ ਹਰਿਆਣਾ ਕਾਂਗਰਸ ਦੇ ਦਫ਼ਤਰ ਵਿੱਚ ਇਕੱਠੇ ਹੋਏ। ਉਹ ਜਦੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧਣ ਲੱਗੇ ਤਾਂ ਪੁਲੀਸ ਨੇ ਕੁਝ ਹੀ ਦੂਰੀ ’ਤੇ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਦਿੱਤਾ। ਇਸ ਦੌਰਾਨ ਪੁਲੀਸ ਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਖਿੱਚ-ਧੂਹ ਵੀ ਹੋਈ ਹੈ।ਐੱਨਐੱਸਯੂਆਈ ਹਰਿਆਣਾ ਦੇ ਪ੍ਰਧਾਨ ਅਵਿਨਾਸ਼ ਯਾਦਵ ਨੇ ਮੰਗ ਕੀਤੀ ਕਿ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ…
Read More
ਐਨਐਸਯੂਆਈ ਪੰਜਾਬ ਪ੍ਰਧਾਨ ਦੀ ਪਾਕਿਸਤਾਨੀ ਫੌਜੀ ਅਧਿਕਾਰੀ ਨਾਲ ਤਸਵੀਰ ’ਤੇ ਵਿਵਾਦ, ਭਾਜਪਾ ਨੇ ਕੀਤੀ ਜਾਂਚ ਦੀ ਮੰਗ

ਐਨਐਸਯੂਆਈ ਪੰਜਾਬ ਪ੍ਰਧਾਨ ਦੀ ਪਾਕਿਸਤਾਨੀ ਫੌਜੀ ਅਧਿਕਾਰੀ ਨਾਲ ਤਸਵੀਰ ’ਤੇ ਵਿਵਾਦ, ਭਾਜਪਾ ਨੇ ਕੀਤੀ ਜਾਂਚ ਦੀ ਮੰਗ

ਚੰਡੀਗੜ੍ਹ (ਨੈਸ਼ਨਲ ਟਾਈਮਜ਼): ਕਾਂਗਰਸ ਦੀ ਨੌਜਵਾਨ ਇਕਾਈ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (ਐਨਐਸਯੂਆਈ) ਦੇ ਪੰਜਾਬ ਪ੍ਰਧਾਨ ਈਸ਼ਰਪ੍ਰੀਤ ਸਿੰਘ ਸੰਧੂ ਦੀ ਇੱਕ ਪਾਕਿਸਤਾਨੀ ਫੌਜੀ ਅਧਿਕਾਰੀ ਨਾਲ ਤਸਵੀਰ ਸਾਹਮਣੇ ਆਉਣ ਮਗਰੋਂ ਵਿਵਾਦ ਖੜ੍ਹਾ ਹੋ ਗਿਆ ਹੈ। ਭਾਜਪਾ ਆਗੂ ਕੁਲਬੀਰ ਸਿੰਘ ਆਸ਼ੂ ਅੰਬਾ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਚਿੱਠੀ ਲਿਖ ਕੇ ਈਸ਼ਰਪ੍ਰੀਤ ਸਿੰਘ ਸੰਧੂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਕੁਲਬੀਰ ਸਿੰਘ ਨੇ ਆਪਣੇ ਪੱਤਰ ਵਿੱਚ ਦੱਸਿਆ ਕਿ ਈਸ਼ਰਪ੍ਰੀਤ ਸਿੰਘ ਸੰਧੂ ਦੀ ਇੱਕ ਤਸਵੀਰ ਪਾਕਿਸਤਾਨ ਦੇ ਬ੍ਰਿਗੇਡੀਅਰ ਮੁਦੱਸਿਰ ਸਈਅਦ ਨਾਲ ਮਿਲੀ ਹੈ, ਜੋ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਡਿਫੈਂਸ ਅਡਵਾਈਜ਼ਰ ਦੇ ਅਹੁਦੇ ’ਤੇ ਤਾਇਨਾਤ ਹੈ। ਉਨ੍ਹਾਂ ਨੇ ਇਸ ਮਾਮਲੇ ਨੂੰ…
Read More