03
Mar
ਮਾਰਚ ਮਹੀਨਾ ਸ਼ੁਰੂ ਹੁੰਦੇ ਹੀ ਤਿਉਹਾਰਾਂ ਦਾ ਸਿਲਸਿਲਾ ਸ਼ੁਰੂ ਹੋ ਜਾਂਦਾ ਹੈ। ਇਸ ਮਹੀਨੇ ਹੋਣ ਵਾਲੀਆਂ ਛੁੱਟੀਆਂ ਦੀ ਸੂਚੀ ਆ ਗਈ ਹੈ। 14 ਮਾਰਚ ਦਿਨ ਸ਼ੁੱਕਰਵਾਰ ਨੂੰ ਹੋਲੀ ਦਾ ਤਿਉਹਾਰ ਆ ਰਿਹਾ ਹੈ, ਜਿਸ ਕਾਰਨ ਪੰਜਾਬ 'ਚ ਸਰਕਾਰੀ ਛੁੱਟੀ ਰਹੇਗੀ। ਇਸ ਮੌਕੇ ਸਾਰੇ ਸਕੂਲ-ਕਾਲਜ ਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਸਾਲ ਉੱਤਰ ਪ੍ਰਦੇਸ਼ ਦੇ ਕਈ ਸੂਬਿਆਂ ਵਿੱਚ ਹੋਲੀ ਅਤੇ ਹੋਲਿਕਾ ਦਹਨ ਕਾਰਨ ਲਗਾਤਾਰ ਚਾਰ ਦਿਨਾਂ ਦੀ ਛੁੱਟੀ ਐਲਾਨੀ ਗਈ ਹੈ। ਇਸ ਦੌਰਾਨ ਸੂਬੇ ਦੇ ਸਾਰੇ ਸਕੂਲ, ਕਾਲਜ, ਬੈਂਕ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਯਾਨੀ ਜੇਕਰ ਤੁਹਾਡੇ ਕੋਲ ਬੈਂਕ ਜਾਂ ਸਰਕਾਰੀ ਦਫ਼ਤਰ ਨਾਲ ਸਬੰਧਤ ਕੋਈ ਜ਼ਰੂਰੀ ਕੰਮ ਹੈ ਤਾਂ ਉੱਤਰ ਪ੍ਰਦੇਸ਼…
