Oil prices

ਟਰੰਪ ਦੇ ਜੰਗਬੰਦੀ ਐਲਾਨ ਤੋਂ ਬਾਅਦ ਧੜੰਮ ਡਿੱਗੀਆਂ ਤੇਲ ਦੀਆਂ ਕੀਮਤਾਂ

ਟਰੰਪ ਦੇ ਜੰਗਬੰਦੀ ਐਲਾਨ ਤੋਂ ਬਾਅਦ ਧੜੰਮ ਡਿੱਗੀਆਂ ਤੇਲ ਦੀਆਂ ਕੀਮਤਾਂ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ 'ਤੇ ਸੰਭਾਵੀ ਵੱਡੇ ਹਮਲੇ ਨੂੰ ਦੋ ਹਫ਼ਤਿਆਂ ਲਈ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਈਰਾਨ ਜਹਾਜ਼ਾਂ ਨੂੰ ਹੋਰਮੁਜ਼ ਜਲਡਮਰੂ ਤੋਂ ਸੁਰੱਖਿਅਤ ਢੰਗ ਨਾਲ ਲੰਘਣ ਦਿੰਦਾ ਹੈ, ਤਾਂ ਫੌਜੀ ਕਾਰਵਾਈ ਨੂੰ ਫਿਲਹਾਲ ਰੋਕਿਆ ਜਾ ਸਕਦਾ ਹੈ। ਟਰੰਪ ਦੇ ਇਸ ਫੈਸਲੇ ਦਾ ਅਸਰ ਗਲੋਬਲ ਬਾਜ਼ਾਰਾਂ 'ਤੇ ਪਿਆ, ਜਿਸ ਨਾਲ ਕੱਚੇ ਤੇਲ ਦੀਆਂ ਕੀਮਤਾਂ ਭਾਰੀ ਮਾਤਰਾ ਵਿਚ ਡਿੱਗ ਗਈਆਂ। ਰਾਸ਼ਟਰਪਤੀ ਟਰੰਪ ਦੇ ਇਸ ਫੈਸਲੇ ਦਾ ਅਸਰ ਬਾਜ਼ਾਰ 'ਤੇ ਤੁਰੰਤ ਦੇਖਣ ਨੂੰ ਮਿਲਿਆ... ਅਮਰੀਕੀ ਕਰੂਡ ਆਇਲ (U.S. Crude Oil): ਇਸ ਦੀਆਂ ਕੀਮਤਾਂ 18% ਡਿੱਗ ਕੇ $92.60 ਦੇ ਕਰੀਬ ਆ ਗਈਆਂ ਹਨ।ਬ੍ਰੈਂਟ ਕਰੂਡ ਆਇਲ (Brent Crude): ਇਸ ਦੀ ਕੀਮਤ…
Read More
ਤੇਲ ਦੀਆਂ ਕੀਮਤਾਂ ਨੇ ਕੱਢੇ ਵੱਟ! ਟਰਾਂਸਪੋਰਟ ਕਿਰਾਏ ‘ਚ 65 ਫੀਸਦੀ ਵਾਧਾ, ਪਾਕਿਸਤਾਨ ‘ਚ ਮਚੀ ਹਾਹਾਕਾਰ

ਤੇਲ ਦੀਆਂ ਕੀਮਤਾਂ ਨੇ ਕੱਢੇ ਵੱਟ! ਟਰਾਂਸਪੋਰਟ ਕਿਰਾਏ ‘ਚ 65 ਫੀਸਦੀ ਵਾਧਾ, ਪਾਕਿਸਤਾਨ ‘ਚ ਮਚੀ ਹਾਹਾਕਾਰ

ਪੇਸ਼ਾਵਰ/ਇਸਲਾਮਾਬਾਦ : ਤੇਲ ਦੀਆਂ ਵਧਦੀਆਂ ਕੀਮਤਾਂ ਨੇ ਗੁਆਂਢੀ ਮੁਲਕ ਦੀ ਜਨਤਾ ਦਾ ਬੁਰਾ ਹਾਲ ਕਰ ਦਿੱਤਾ ਹੈ। ਪਾਕਿਸਤਾਨ ਦੀ ਜਨਤਾ 'ਤੇ ਮਹਿੰਗਾਈ ਦਾ ਇੱਕ ਹੋਰ ਵੱਡਾ 'ਬੰਬ' ਸੁੱਟਿਆ ਗਿਆ ਹੈ। ਦੇਸ਼ ਵਿੱਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਕੀਤੇ ਗਏ ਬੇਤਹਾਸ਼ਾ ਵਾਧੇ ਨੇ ਪੂਰੇ ਮੁਲਕ ਵਿੱਚ ਹਾਹਾਕਾਰ ਮਚਾ ਦਿੱਤੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਤੋਂ ਬਾਅਦ ਹੁਣ ਟਰਾਂਸਪੋਰਟ ਕਿਰਾਏ ਵਿਚ ਵੱਡਾ ਵਾਧਾ ਕੀਤਾ ਗਿਆ ਹੈ ਜਿਸ ਦੇ ਤਹਿਤ ਸਵਾਰੀ ਅਤੇ ਮਾਲ ਢੋਣ ਵਾਲੇ ਵਾਹਨਾਂ ਦੇ ਕਿਰਾਏ ਵਿੱਚ 20 ਤੋਂ 65 ਫੀਸਦੀ ਤੱਕ ਦਾ ਭਾਰੀ ਵਾਧਾ ਹੋ ਗਿਆ ਹੈ। ਖੈਬਰ ਪਖੂਤਨਖਵਾ ਸੂਬੇ ਵਿਚ ਇਸ ਦਾ ਸਭ ਤੋਂ ਵੱਧ ਅਸਰ ਦੇਖਣ ਨੂੰ…
Read More