Omar Abdullah

ਪੰਜਾਬ ਦੇ ਪਾਣੀ ਨੂੰ ਲੈ ਕੇ ਦਿੱਤੇ ਬਿਆਨ ‘ਤੇ ਨੀਲ ਗਰਗ ਦਾ ਉਮਰ ਅਬਦੁੱਲਾ ਨੂੰ ਕਰਾਰਾ ਜਵਾਬ

ਪੰਜਾਬ ਦੇ ਪਾਣੀ ਨੂੰ ਲੈ ਕੇ ਦਿੱਤੇ ਬਿਆਨ ‘ਤੇ ਨੀਲ ਗਰਗ ਦਾ ਉਮਰ ਅਬਦੁੱਲਾ ਨੂੰ ਕਰਾਰਾ ਜਵਾਬ

ਚੰਡੀਗੜ੍ਹ: ਜੰਮੂ-ਕਸ਼ਮੀਰ 'ਚ ਪਾਣੀ ਦੀ ਭਾਰੀ ਕਮੀ ਅਤੇ ਖੇਤੀ ਲਈ ਲੋੜੀਂਦੇ ਸਰੋਤਾਂ ਦੀ ਘਾਟ ਨੂੰ ਲੈ ਕੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇੱਕ ਵੱਡਾ ਬਿਆਨ ਦਿੰਦਿਆਂ ਕਿਹਾ ਕਿ 'ਪੰਜਾਬ ਨੂੰ ਪਾਣੀ ਨਹੀਂ ਦਿੱਤਾ ਜਾਵੇਗਾ'। ਇਹ ਮੁੱਦਾ ਬਹੁਤ ਹੀ ਗੰਭੀਰ ਬਣ ਗਿਆ ਹੈ, ਜਿਸ 'ਤੇ  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਉਮਰ ਅਬਦੁੱਲਾ  ਦੇ ਬਿਆਨ ਨੂੰ ਮੰਦਭਾਗਾ ਆਖਦਿਆਂ ਕਿਹਾ ਕਿ ਅਜੇ ਤਾਂ ਇਹ ਸਮੱਸ਼ਟ ਵੀ ਨਹੀਂ ਹੋਇਆ ਕਿ ਪਾਣੀ ਕਿੱਥੇ ਦੇਣਾ, ਕਿਸ ਨੂੰ ਦੇਣਾ ਅਤੇ ਕਿੰਨੇ ਦੇਣਾ ਹੈ। ਇਸ ਦਾ ਫੈਸਲਾ ਤਾਂ ਕੇਂਦਰ ਸਰਕਾਰ ਨੇ ਹੀ ਕਰਨਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਇਕ ਸਰਹੱਦੀ…
Read More
ਜੰਮੂ ’ਚ ਕੰਗਾਲੀ ਵਰਗੇ ਹਾਲਾਤ, ਪੰਜਾਬ ਨੂੰ ਪਾਣੀ ਭੇਜਣ ਤੋਂ ਇਨਕਾਰ — ਉਮਰ ਅਬਦੁੱਲਾ

ਜੰਮੂ ’ਚ ਕੰਗਾਲੀ ਵਰਗੇ ਹਾਲਾਤ, ਪੰਜਾਬ ਨੂੰ ਪਾਣੀ ਭੇਜਣ ਤੋਂ ਇਨਕਾਰ — ਉਮਰ ਅਬਦੁੱਲਾ

113 ਕਿਮੀ ਲੰਬੀ ਨਹਿਰ ਰਾਹੀਂ ਵਧ ਪਾਣੀ ਭੇਜਣ ਦੀ ਯੋਜਨਾ ਨੂੰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੇ ਕੀਤਾ ਰੱਦ ਨੈਸ਼ਨਲ ਟਾਈਮਜ਼ ਬਿਊਰੋ :- ਇੰਡਸ ਨਦੀ ਪ੍ਰਣਾਲੀ ਦੀਆਂ ਤਿੰਨ ਪੱਛਮੀ ਨਦੀਆਂ ਤੋਂ surplus ਪਾਣੀ ਨੂੰ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵੱਲ ਮੋੜਨ ਲਈ ਤਜਵੀਜ਼ ਕੀਤੀ ਗਈ। 113 ਕਿਲੋਮੀਟਰ ਲੰਬੀ ਨਹਿਰ ਦੀ ਯੋਜਨਾ ਨੂੰ ਲੈ ਕੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸਖਤ ਐਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ, “ਮੈਂ ਕਦੇ ਵੀ ਇਸ ਦੀ ਇਜਾਜ਼ਤ ਨਹੀਂ ਦੇਵਾਂਗਾ। ਆਓ ਪਹਿਲਾਂ ਆਪਣੀ ਪਾਣੀ ਦੀ ਲੋੜ ਖੁਦ ਪੂਰੀ ਕਰੀਏ। ਜੰਮੂ ’ਚ ਹਾਲਾਤ ਸੁੱਕੇ ਵਾਲੇ ਬਣੇ ਹੋਏ ਹਨ। ਫਿਰ ਮੈਂ ਪੰਜਾਬ ਨੂੰ ਪਾਣੀ ਕਿਉਂ ਭੇਜਾਂ? ਪੰਜਾਬ ਨੂੰ ਤਾਂ…
Read More
ਸੀਐਮ ਦਾ ਐਲਾਨ, ਭਾਰਤ-ਪਾਕਿਸਤਾਨ ਜੰਗ ‘ਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10 ਲੱਖ ਰੁਪਏ

ਸੀਐਮ ਦਾ ਐਲਾਨ, ਭਾਰਤ-ਪਾਕਿਸਤਾਨ ਜੰਗ ‘ਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10 ਲੱਖ ਰੁਪਏ

ਨੈਸ਼ਨਲ ਟਾਈਮਜ਼ ਬਿਊਰੋ :- ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ਨੀਵਾਰ ਨੂੰ ਪਾਕਿਸਤਾਨੀ ਗੋਲੀਬਾਰੀ ਵਿੱਚ ਮਾਰੇ ਗਏ ਹਰੇਕ ਨਾਗਰਿਕ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ। ਸੂਬਾ ਸਰਕਾਰ ਨੇ ਇਹ ਫੈਸਲਾ ਦੁਖੀ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਨ ਅਤੇ ਉਨ੍ਹਾਂ ਦੇ ਦਰਦ ਨੂੰ ਸਾਂਝਾ ਕਰਨ ਦੇ ਯਤਨ ਵਜੋਂ ਲਿਆ ਹੈ।ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਬੇਸ਼ੱਕ ਕੋਈ ਵੀ ਮੁਆਵਜ਼ਾ ਕਦੇ ਵੀ ਕਿਸੇ ਅਜ਼ੀਜ਼ ਦੀ ਥਾਂ ਨਹੀਂ ਲੈ ਸਕਦਾ ਜਾਂ ਪਰਿਵਾਰ ਦੁਆਰਾ ਹੋਏ ਸਦਮੇ ਨੂੰ ਭਰ ਨਹੀਂ ਸਕਦਾ। ਇਨ੍ਹਾਂ ਪ੍ਰਭਾਵਿਤ ਪਰਿਵਾਰਾਂ ਨਾਲ ਆਪਣੀ ਹਮਦਰਦੀ ਅਤੇ ਏਕਤਾ ਪ੍ਰਗਟ ਕਰਨ ਲਈ, ਅਸੀਂ ਸਾਰੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ…
Read More
ਪਹਿਲਗਾਮ ਅੱਤਵਾਦੀ ਹਮਲਾ: ਅਮਿਤ ਸ਼ਾਹ ਨੇ ਜਤਾਇਆ ਦੁੱਖ, ਉਮਰ ਅਬਦੁੱਲਾ ਨੇ ਵਿੱਤੀ ਮਦਦ ਦਾ ਐਲਾਨ

ਪਹਿਲਗਾਮ ਅੱਤਵਾਦੀ ਹਮਲਾ: ਅਮਿਤ ਸ਼ਾਹ ਨੇ ਜਤਾਇਆ ਦੁੱਖ, ਉਮਰ ਅਬਦੁੱਲਾ ਨੇ ਵਿੱਤੀ ਮਦਦ ਦਾ ਐਲਾਨ

ਸ੍ਰੀਨਗਰ, 23 ਅਪ੍ਰੈਲ: 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਵਹਿਸ਼ੀ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਅੱਤਵਾਦੀਆਂ ਨੇ ਸੈਲਾਨੀਆਂ ਨੂੰ ਨਿਸ਼ਾਨਾ ਬਣਾਇਆ ਅਤੇ ਇੱਕ-ਇੱਕ ਕਰਕੇ 28 ਲੋਕਾਂ ਨੂੰ ਬੇਰਹਿਮੀ ਨਾਲ ਮਾਰ ਦਿੱਤਾ। ਅੱਤਵਾਦੀ ਸੰਗਠਨ 'ਦਿ ਰੇਜ਼ਿਸਟੈਂਸ ਫਰੰਟ' (ਟੀਆਰਐਫ) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਹਮਲੇ ਤੋਂ ਤੁਰੰਤ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਸ੍ਰੀਨਗਰ ਦਾ ਦੌਰਾ ਕੀਤਾ। ਉਨ੍ਹਾਂ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ, ਉਪ ਰਾਜਪਾਲ ਮਨੋਜ ਸਿਨਹਾ ਅਤੇ ਸੀਨੀਅਰ ਫੌਜ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਸ਼ਾਹ ਨੇ ਅੱਜ ਮੌਕੇ…
Read More