one day’s salary

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਇਕ ਦਿਨ ਤਨਖ਼ਾਹ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣ ਦਾ ਫੈਸਲਾ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਇਕ ਦਿਨ ਤਨਖ਼ਾਹ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣ ਦਾ ਫੈਸਲਾ

ਅੰਮ੍ਰਿਤਸਰ, 2 ਸਤੰਬਰ-ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਅੰਦਰ ਹੜ੍ਹਾਂ ਕਾਰਨ ਹੋਈ ਤਬਾਹੀ ਨਾਲ ਲੋਕਾਂ ਦੇ ਹੋਏ ਵੱਡੇ ਨੁਕਸਾਨ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਮੁਲਾਜ਼ਮ ਵੀ ਮੱਦਦ ਲਈ ਅੱਗੇ ਆਏ ਹਨ। ਇਸੇ ਤਹਿਤ ਹੀ ਮੁਲਾਜ਼ਮਾਂ ਵੱਲੋਂ ਇਕ ਦਿਨ ਦੀ ਤਨਖ਼ਾਹ ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਰਾਹਤ ਸੇਵਾਵਾਂ ਵਿਚ ਦੇਣ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਆਉਣ ਦੇ ਪਹਿਲੇ ਦਿਨ ਤੋਂ ਨਿਰੰਤਰ ਸੇਵਾ ਨਿਭਾ ਰਹੀ ਹੈ। ਸੰਸਥਾ ਦੇ ਮੁਲਾਜ਼ਮ ਖ਼ੁਦ ਪੀੜਤਾਂ ਤੱਕ ਪਹੁੰਚ ਕੇ ਸੇਵਾਵਾਂ ਕਰ ਰਹੇ ਹਨ। ਉਨ੍ਹਾਂ ਕਿਹਾ…
Read More