One nation one election

ਆਮ ਆਦਮੀ ਪਾਰਟੀ ਨੇ ‘ਵਨ ਨੇਸ਼ਨ ਵਨ ਇਲੈਕਸ਼ਨ’ ਬਿਲ ਨੂੰ ਦੱਸਿਆ ਸੰਵਿਧਾਨ ਤੇ ਲੋਕਤੰਤਰ ਵਿਰੋਧੀ, ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਦਿੱਤਾ ਸਖ਼ਤ ਬਿਆਨ

ਆਮ ਆਦਮੀ ਪਾਰਟੀ ਨੇ ‘ਵਨ ਨੇਸ਼ਨ ਵਨ ਇਲੈਕਸ਼ਨ’ ਬਿਲ ਨੂੰ ਦੱਸਿਆ ਸੰਵਿਧਾਨ ਤੇ ਲੋਕਤੰਤਰ ਵਿਰੋਧੀ, ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਦਿੱਤਾ ਸਖ਼ਤ ਬਿਆਨ

ਚੰਡੀਗੜ੍ਹ, 14 ਜੂਨ : ਪੰਜਾਬ ਭਵਨ ਵਿੱਚ ਆਯੋਜਿਤ ਪ੍ਰੈੱਸ ਕਾਨਫ਼ਰੰਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵੱਲੋਂ ਪਾਰਲੀਮੈਂਟ ਵਿੱਚ ਪੇਸ਼ ਕੀਤੇ ਗਏ ‘ਵਨ ਨੇਸ਼ਨ ਵਨ ਇਲੈਕਸ਼ਨ’ ਬਿਲ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਬਿਲ ਦੇ ਬਿਲਕੁਲ ਵੀ ਹੱਕ ਵਿੱਚ ਨਹੀਂ ਹੈ, ਕਿਉਂਕਿ ਇਹ ਬਿਲ ਦੇਸ਼ ਦੇ ਸੰਵਿਧਾਨ, ਲੋਕਤੰਤਰ ਅਤੇ ਘਣੀ ਸੰਸਦੀ ਪਰੰਪਰਾ ਨੂੰ ਨੁਕਸਾਨ ਪਹੁੰਚਾਉਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਇਸ ਰਾਹੀਂ ਲੋਕਤੰਤਰ ਦੀਆਂ ਜੜ੍ਹਾਂ ਨੂੰ ਹਿਲਾਉਣ ਅਤੇ ਸੰਵਿਧਾਨਕ ਸੰਸਥਾਵਾਂ ਦੀ ਅਣਦੇਖੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅੰਬੇਦਕਰ…
Read More
‘ਇਕ ਦੇਸ਼-ਇਕ ਚੋਣ’ ਕਮੇਟੀ ਵੱਲੋਂ ਚੰਡੀਗੜ੍ਹ ਤੇ ਸ਼ਿਮਲਾ ਦੌਰਾ ਅੱਜ ਤੋਂ

‘ਇਕ ਦੇਸ਼-ਇਕ ਚੋਣ’ ਕਮੇਟੀ ਵੱਲੋਂ ਚੰਡੀਗੜ੍ਹ ਤੇ ਸ਼ਿਮਲਾ ਦੌਰਾ ਅੱਜ ਤੋਂ

ਨੈਸ਼ਨਲ ਟਾਈਮਜ਼ ਬਿਊਰੋ :- ‘ਇਕ ਦੇਸ਼, ਇਕ ਚੋਣ’ ਬਾਰੇ ਸੰਸਦ ਵਿੱਚ ਪੇਸ਼ ਕੀਤੇ ਗਏ 129ਵੇਂ ਸੰਵਿਧਾਨਕ ਸੋਧ ਬਿੱਲ ਸਬੰਧੀ ਬਣਾਈ ਗਈ ਸਾਂਝੀ ਸੰਸਦੀ ਕਮੇਟੀ (ਜੇਪੀਸੀ) 14 ਜੂਨ ਤੋਂ ਛੇ ਦਿਨਾ ਦੌਰੇ ਲਈ ਚੰਡੀਗੜ੍ਹ ਪਹੁੰਚ ਰਹੀ ਹੈ। ਕਮੇਟੀ ਚਾਰ ਦਿਨ ਚੰਡੀਗੜ੍ਹ ਤੇ ਦੋ ਦਿਨ ਸ਼ਿਮਲਾ ’ਚ ਗੁਜ਼ਾਰੇਗੀ। ਇਸ ਦੌਰਾਨ ਕਮੇਟੀ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ ’ਚ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਗੱਲਬਾਤ ਕਰਕੇ ‘ਇਕ ਦੇਸ਼, ਇਕ ਚੋਣ’ ਬਾਰੇ ਰਿਪੋਰਟ ਤਿਆਰ ਕਰੇਗੀ। ਦੱਸਣਯੋਗ ਹੈ ਦੇਸ਼ ਦੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਗਵਾਈ ਹੇਠ 39 ਮੈਂਬਰੀ ਕਮੇਟੀ ਬਣਾਈ ਗਈ ਹੈ। ਭਾਜਪਾ ਵੱਲੋਂ ਦੇਸ਼ ਵਿੱਚ ‘ਇਕ ਦੇਸ਼, ਇਕ ਚੋਣ’ ਸਿਸਟਮ ਨੂੰ ਲਾਗੂ…
Read More