02
Jun
ਗੁਰਪ੍ਰੀਤ ਸਿੰਘ :- ਪੰਜਾਬ ਵਿਜੀਲੈਂਸ ਦਫ਼ਤਰ ਵਿੱਚ ਰਿਸ਼ਵਤ ਮਾਮਲੇ ਵਿੱਚ ਫਸੇ ਡੀਜੀਪੀ (Vigilance DGP) ਦੇ ਰੀਡਰ ਓਪੀ ਰਾਣਾ ਨੇ ਦੇਰ ਰਾਤ ਸੀਬੀਆਈ ਅਦਾਲਤ ਵਿੱਚ ਆਤਮ-ਸਮਰਪਣ ਕਰ ਦਿੱਤਾ ਹੈ, ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ 7 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ। ਸੀਬੀਆਈ (CBI) ਨੂੰ ਰਿਮਾਂਡ ਦੌਰਾਨ ਰਾਣਾ ਤੋਂ ਭ੍ਰਿਸ਼ਟਾਚਾਰ (Corruption) ਦੇ ਇਸ ਮਾਮਲੇ ਵਿੱਚ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਰਾਣਾ ਪੰਜਾਬ ਵਿਜੀਲੈਂਸ ਬਿਊਰੋ ਵਿੱਚ ਤਾਇਨਾਤ ਅਧਿਕਾਰੀਆਂ ਨਾਲ ਸਬੰਧਤ 13 ਲੱਖ ਰੁਪਏ ਦੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਦਰਜ ਕੀਤੀ ਗਈ ਐਫਆਈਆਰ ਵਿੱਚ ਦੋਸ਼ੀ ਹੈ। ਜਾਣਕਾਰੀ ਅਨੁਸਾਰ, ਸੀਬੀਆਈ ਨੇ 11 ਮਈ ਨੂੰ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਰਾਘਵ ਗੋਇਲ, ਵਿਕਾਸ…
