Operation

ਭਾਰਤ ਨੇ 24 ਘੰਟਿਆ ਦੇ ਅੰਦਰ ਦੂਜੀ ਵਾਰ ਪਾਕਿਸਤਾਨ ਦੀ ਕਮਰ ਤੋੜੀ!

ਭਾਰਤ ਨੇ 24 ਘੰਟਿਆ ਦੇ ਅੰਦਰ ਦੂਜੀ ਵਾਰ ਪਾਕਿਸਤਾਨ ਦੀ ਕਮਰ ਤੋੜੀ!

ਨੈਸ਼ਨਲ ਟਾਈਮਜ਼ ਬਿਊਰੋ :- ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵੱਲੋਂ ਅੱਤਵਾਦੀ ਟਿਕਾਣਿਆਂ ‘ਤੇ ਕੀਤੇ ਗਏ ਹਮਲੇ ਤੋਂ ਬਾਅਦ ਪਾਕਿਸਤਾਨ ਘਬਰਾ ਗਿਆ ਹੈ ਅਤੇ ਬੁੱਧਵਾਰ ਰਾਤ ਨੂੰ ਭਾਰਤ ਦੇ 15 ਸ਼ਹਿਰਾਂ ‘ਤੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਭਾਰਤੀ ਫੌਜ ਨੇ ਉਨ੍ਹਾਂ ਹਮਲਿਆਂ ਨੂੰ ਪੂਰੀ ਤਰ੍ਹਾਂ ਨਾਕਾਮ ਕਰ ਦਿੱਤਾ ਹੈ। ਇਸ ਤੋਂ ਬਾਅਦ, ਵੀਰਵਾਰ ਸ਼ਾਮ ਨੂੰ ਪਾਕਿਸਤਾਨ ਨੇ ਜੰਮੂ-ਕਸ਼ਮੀਰ ਅਤੇ ਪੰਜਾਬ ‘ਤੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਭਾਰਤ ਨੇ ਇਸਨੂੰ ਨਾਕਾਮ ਕਰ ਦਿੱਤਾ। ਪਿਛਲੇ 24 ਘੰਟਿਆਂ ਵਿੱਚ ਦੂਜੀ ਵਾਰ, ਭਾਰਤ ਨੇ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ…
Read More
ਮੋਗਾ ਪੁਲਸ ਵੱਲੋ CASO ਅਪਰੇਸ਼ਨ ਦੌਰਾਨ ਨਸ਼ਿਆਂ ਨਾਲ ਪ੍ਰਭਾਵਿਤ ਸਥਾਨਾਂ ‘ਤੇ ਛਾਪੇਮਾਰੀ

ਮੋਗਾ ਪੁਲਸ ਵੱਲੋ CASO ਅਪਰੇਸ਼ਨ ਦੌਰਾਨ ਨਸ਼ਿਆਂ ਨਾਲ ਪ੍ਰਭਾਵਿਤ ਸਥਾਨਾਂ ‘ਤੇ ਛਾਪੇਮਾਰੀ

ਮੋਗਾ : ਪੰਜਾਬ ਪੁਲਸ ਵੱਲੋ ਨਸ਼ਿਆ ਦੀ ਰੋਕਥਾਮ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ “ ਤਹਿਤ ਅੱਜ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (CASO) ਅਭਿਆਨ ਚਲਾਇਆ ਜਾ ਰਿਹਾ ਹੈ । ਇਸ ਮੁਹਿੰਮ ਤਹਿਤ ਅੱਜ ਸ਼ਿਵ ਕੁਮਾਰ ਵਰਮਾ IPS , ADGP , internal security ਪੰਜਾਬ ਅਤੇ ਅਜੈ ਗਾਂਧੀ IPS, ਐੱਸ. ਐੱਸ . ਪੀ ਮੋਗਾ ਦੀ ਅਗਵਾਈ ਵਿਚ ਸਵੇਰ 10:00 ਵਜੇ ਤੋ 2:00 ਵਜੇ ਤੱਕ ਮੋਗਾ ਜ਼ਿਲ੍ਹੇ ਦੇ ਡਰੱਗ ਹੋਟਸਪੋਟ ਅਤੇ ਹੋਰ ਸ਼ੱਕੀ ਜਗ੍ਹਾ 'ਤੇ ਸਰਚ ਅਪ੍ਰਰੇਸ਼ਨ ਚਲਾਇਆ ਗਿਆ । ਇਸ ਅਪ੍ਰੇਸ਼ਨ ਦੌਰਾਨ 1 ਐੱਸ. ਪੀ , 1 ਡੀ.ਐੱਸ. ਪੀ, 5 ਇੰਸਪੈਕਟਰ/ ਐੱਸ . ਐੱਚ . ਓ…
Read More
ਅੰਮ੍ਰਿਤਸਰ ਚ 6 ਪਿਸਤੌਲ,10 ਗੋਲੀਆਂ ਸਮੇਤ ਤਸਕਰ ਗ੍ਰਿਫ਼ਤਾਰ, ਮੱਧ ਪ੍ਰਦੇਸ਼ ਤੋਂ ਆਏ ਸਨ ਹਥਿਆਰ

ਅੰਮ੍ਰਿਤਸਰ ਚ 6 ਪਿਸਤੌਲ,10 ਗੋਲੀਆਂ ਸਮੇਤ ਤਸਕਰ ਗ੍ਰਿਫ਼ਤਾਰ, ਮੱਧ ਪ੍ਰਦੇਸ਼ ਤੋਂ ਆਏ ਸਨ ਹਥਿਆਰ

ਨੈਸ਼ਨਲ ਟਾਈਮਜ਼ ਬਿਊਰੋ :- ਖੁਫੀਆ ਜਾਣਕਾਰੀ ਮੁਤਾਬਕ ਕਾਊਂਟਰ ਇੰਟੈਲੀਜੈਂਸ ਨੇ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਵਿਚ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਕਾਰਵਾਈ ਦਰਮਿਆਨ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਾਥੀ ਗੁਰਬਾਜ਼ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦਸ ਰੌਂਦ ਗੋਲਾ ਬਾਰੂਦ ਦੇ ਨਾਲ ਛੇ .32 ਬੋਰ ਪਿਸਤੌਲ ਬਰਾਮਦ ਕੀਤੇ ਗਏ ਹਨ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਲਿਆਂਦੇ ਗਏ ਸਨ।
Read More