17
Oct
ਗੁਰਪ੍ਰੀਤ ਸਿੰਘ :- ਸੀਬੀਆਈ ਵੱਲੋਂ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਘੁੰਮਣ ਤੋਂ ਪੁੱਛਗਿੱਛ ਕਰਨ ਮਗਰੋਂ ਹੁਣ ਉਨ੍ਹਾਂ ਦੀ ਨੇੜਲੀ ਤਿੱਕੜੀ ਨੂੰ ਤਲਬ ਕੀਤਾ ਹੈ। ਭਲਕੇ ਐਤਵਾਰ ਨੂੰ ਨਿਤਿਨ ਗੋਹਲ, ਜਿਤਿਨ ਗੋਹਲ ਅਤੇ ਬੀਰ ਦਵਿੰਦਰ ਸਿੰਘ ਨੂੰ ਸੀਬੀਆਈ ਨੇ ਬੁਲਾਇਆ ਹੈ। ਪਤਾ ਲੱਗਾ ਹੈ ਕਿ ਇਹ ਤਿੰਨੋਂ ਜਣੇ ਐਤਵਾਰ ਨੂੰ ਸੀਬੀਆਈ ਅੱਗੇ ਪੇਸ਼ ਹੋਣਗੇ। ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਇਹਨਾਂ ਨੂੰ ਤਿੰਨ ਵਾਰ ਸੀਬੀਆਈ ਸੰਮਨ ਕਰ ਚੁੱਕੀ ਹੈ, ਪਰ ਉਹ ਪੇਸ਼ ਨਹੀਂ ਹੋਏ ਸਨ। ਭਲਕੇ ਉਹ ਪਹਿਲੀ ਵਾਰ ਸੀਬੀਆਈ ਅੱਗੇ ਪੇਸ਼ ਹੋਣਗੇ। ਵੈਸੇ, ਸੀਬੀਆਈ ਇੱਕ ਵਾਰ ਬੀਰ ਦਵਿੰਦਰ ਸਿੰਘ ਦੇ ਪਿਤਾ ਤੋਂ ਪੁੱਛਗਿੱਛ ਕਰ ਚੁੱਕੀ ਹੈ। ਗੋਹਲ ਬ੍ਰਦਰਜ਼ ਪਹਿਲੀ ਵਾਰ ਜਾਂਚ…
