Overdose

ਕਬੱਡੀ ਖਿਡਾਰੀ ਵੰਸ਼ ਦੀ ਹੋਈ ਭੇਦਭਰੇ ਹਾਲਾਤਾਂ ਵਿਚ ਮੌਤ

ਕਬੱਡੀ ਖਿਡਾਰੀ ਵੰਸ਼ ਦੀ ਹੋਈ ਭੇਦਭਰੇ ਹਾਲਾਤਾਂ ਵਿਚ ਮੌਤ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਮਹਿਮਤਪੁਰ ਦੇ ਪਿੰਡ ਉਦੋਵਾਲ ਵਿਖੇ ਇਕ ਕਬੱਡੀ ਖਿਡਾਰੀ (Kabaddi player) ਦੀ ਭੇਦਭਰੇ ਹਾਲਾਤਾਂ ਵਿਚ ਮੌਤ (Death) ਹੋ ਜਾਣ ਦਾ ਸਮਾਚਾਰ ਹੈ। ਕੌਣ ਹੈ ਇਹ ਕਬੱਡੀ ਖਿਡਾਰੀ ਮਿਲੀ ਜਾਣਕਾਰੀ ਮੁਤਾਬਕ ਪਿੰਡ ਉਦੋਵਾਲ ਵਿਖੇ ਘਰ ਵਿਚ ਹੀ ਜੋ ਕਬੱਡੀ ਖਿਡਾਰੀ ਦੀ ਮੌਤ ਦੇ ਭੇਦਭਰੇ ਹਾਲਾਤਾਂ (mysterious circumstances) ਵਿਚ ਹੋਣਾ ਦੱਸਿਆ ਜਾ ਰਿਹਾ ਹੈ ਦਾ ਨਾਮ ਵੰਸ਼ (Vansh) ਹੈ । ਵੰਸ਼ ਸਕੂਲ ਪੱਧਰ ਤੋਂ ਹੀ ਕਬੱਡੀ ਖੇਡਦਾ ਸੀ ਅਤੇ ਕਈ ਟੂਰਨਾਮੈਂਟਾਂ ਵਿਚ ਹਿੱਸਾ ਵੀ ਲੈ ਚੁੱਕਿਆ ਹੈ । ਜਾਣਕਾਰੀ ਮੁਤਾਬਕ ਵੰਸ਼ ਉਦੋਵਾਲ ਦੇ ਨਾਲ ਲੱਗਦੇ ਪਿੰਡ ਬਾਲੋਕੀ ਖੇੜਾ ਰੋਡ ਸਥਿਤ ਆਪਣੇ ਘਰ ਗਿਆ…
Read More
ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ

ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ

ਨੈਸ਼ਨਲ ਟਾਈਮਜ਼ ਬਿਊਰੋ :- ਤਰਨਤਾਰਨ ਦੇ ਪਿੰਡ ਛਾਪੜੀ ਵਿੱਚ ਨਸ਼ੇ ਦੀ ਇੱਕ ਹੋਰ ਘਰ ਦਾ ਚਿਰਾਗ ਬੁਝਾ ਦਿੱਤਾ ਹੈ। ਉਵਰਡੋਜ ਨਾਲ ਮਾਪਿਆਂ ਦੇ ਇਕਲੋਤੇ ਪੁੱਤ ਦੀ ਮੌਤ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਬੀਰ ਸਿੰਘ ਉਮਰ ਤਕਰੀਬਨ 27 ਸਾਲ ਪੁੱਤਰ ਰਵੇਲ ਸਿੰਘ ਵਾਸੀ ਪਿੰਡ ਛਾਪੜੀ ਸਾਹਿਬ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਿਕ ਮੈਬਰਾਂ ਨੇ ਭਰੇ ਮਨ ਨਾਲ ਦੱਸਿਆ ਕਿ ਸਾਡੇ ਪਿੰਡ ਵਿੱਚ ਸ਼ਰੇਆਮ ਨਸ਼ਿਆਂ ਵੇਚਣ ਵਾਲੇ ਆਪਣਾ ਕਾਰੋਬਾਰ ਕਰ ਰਹੇ ਹਨ ਜਿਸ ਨਾਲ ਨੌਜਵਾਨ ਨਸ਼ੇ ਦੀ ਭੇਟ ਚੜ ਰਹੇ ਹਨ। ਪਰਿਵਾਰ ਮੈਬਰਾਂ ਨੇ…
Read More