15
Aug
ਫਰੀਦਕੋਟ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ ਅਤੇ ਲੋਕਾਂ ਨੂੰ ਸਤਿਕਾਰਯੋਗ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦੀ ਅਪੀਲ ਕੀਤੀ। ਬਾਬਾ ਸ਼ੇਖ ਫ਼ਰੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਹਾਨ ਰੂਹਾਨੀ ਆਗੂ, ਕਵੀ-ਪੈਗੰਬਰ ਅਤੇ ਭਾਰਤ ਵਿੱਚ ਸੂਫ਼ੀ ਪਰੰਪਰਾ ਦੇ ਬਾਨੀ ਦੱਸਿਆ। ਇਸ ਮੌਕੇ ਉਨ੍ਹਾਂ ਨਾਲ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਨੂੰ ਪੰਜਾਬੀ ਕਵਿਤਾ ਦਾ ਪਿਤਾਮਾ ਮੰਨਿਆ ਜਾਂਦਾ ਹੈ ਅਤੇ ਪਿਆਰ, ਕਰੁਣਾ, ਬਰਾਬਰੀ, ਨਿਮਰਤਾ, ਭਾਈਚਾਰਾ ਅਤੇ ਆਜ਼ਾਦੀ 'ਤੇ ਕੇਂਦਰਿਤ ਉਨ੍ਹਾਂ ਦਾ ਫ਼ਲਸਫ਼ਾ ਸਦੀਵੀ ਅਤੇ ਵਿਸ਼ਵਵਿਆਪੀ ਤੌਰ 'ਤੇ ਪ੍ਰਸੰਗਿਕ ਹੈ। ਭਗਵੰਤ…
