Pakistan pm

ਪਹਿਲਗਾਮ ਹਮਲਾ – ਪਾਕਿਸਤਾਨ ਨਿਰਪੱਖ ਜਾਂਚ ਲਈ ਤਿਆਰ, ਸ਼ਾਹਬਾਜ਼ ਸ਼ਰੀਫ ਦਾ ਬਿਆਨ !

ਪਹਿਲਗਾਮ ਹਮਲਾ – ਪਾਕਿਸਤਾਨ ਨਿਰਪੱਖ ਜਾਂਚ ਲਈ ਤਿਆਰ, ਸ਼ਾਹਬਾਜ਼ ਸ਼ਰੀਫ ਦਾ ਬਿਆਨ !

ਨੈਸ਼ਨਲ ਟਾਈਮਜ਼ ਬਿਊਰੋ :- ਪਹਿਲਗਾਮ ਹਮਲੇ ਤੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਉਹਨਾਂ ਨੇ ਕਿਹਾ ਹੈ ਕਿ ਉਹ ਪਹਿਲਗਾਮ ਹਮਲੇ ਤੋਂ ਬਾਅਦ ਹਰ ਜਾਂਚ ਲਈ ਤਿਆਰ ਹਨ। ਇਹ ਵੀ ਕਿਹਾ ਕਿ ਪਾਕਿਸਤਾਨ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਪਾਕਿਸਤਾਨ ਆਪਣੀ ਪ੍ਰਭੂਸੱਤਾ ਦੀ ਰੱਖਿਆ ਲਈ ਤਿਆਰ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨ ਮਿਲਟਰੀ ਅਕੈਡਮੀ ਵਿਖੇ ਇੱਕ ਪਰੇਡ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਸ਼ਰੀਫ ਨੇ ਕਿਹਾ ਕਿ ਪਾਕਿਸਤਾਨ ‘ਤੇ ਪਹਿਲਾਂ ਵੀ ਅਜਿਹੇ ਹਮਲਿਆਂ ਦੇ ਦੋਸ਼ ਲੱਗਦੇ ਰਹੇ ਹਨ। ਇਸ ਨੂੰ ਪੂਰੀ ਤਰ੍ਹਾਂ ਬੰਦ ਕਰ ਦੇਣਾ ਚਾਹੀਦਾ ਹੈ। ਇੱਕ ਜ਼ਿੰਮੇਵਾਰ ਦੇਸ਼ ਹੋਣ ਦੇ ਨਾਤੇ, ਪਾਕਿਸਤਾਨ ਕਿਸੇ ਵੀ…
Read More
ਪਾਣੀ ਰੋਕਣਾ ਜੰਗ ਨੂੰ ਸੱਦਾ ਦੇਣ ਬਰਾਬਰ – ਪਾਕਿਸਤਾਨੀ ਪ੍ਰਧਾਨ ਮੰਤਰੀ

ਪਾਣੀ ਰੋਕਣਾ ਜੰਗ ਨੂੰ ਸੱਦਾ ਦੇਣ ਬਰਾਬਰ – ਪਾਕਿਸਤਾਨੀ ਪ੍ਰਧਾਨ ਮੰਤਰੀ

ਨੈਸ਼ਨਲ ਟਾਈਮਜ਼ ਬਿਊਰੋ :- ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਘਾਤਕ ਅੱਤਵਾਦੀ ਹਮਲੇ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਨੂੰ ਹੋਰ ਵੀ ਵਧਾ ਦਿੱਤਾ ਹੈ। ਹਮਲੇ ‘ਚ 1 ਨੇਪਾਲੀ ਨਾਗਰਿਕ ਸਣੇ 26 ਟੂਰਿਸਟਾਂ ਦੀ ਮੌਤ ਹੋਣ ਤੋਂ ਬਾਅਦ ਭਾਰਤ ਸਰਕਾਰ ਨੇ ਸਖ਼ਤ ਰਵੱਈਆ ਅਖਤਿਆਰ ਕਰਦਿਆਂ ਵਾਹਗਾ ਬਾਰਡਰ ਨੂੰ ਬੰਦ ਕਰਨ, ਪਾਕਿਸਤਾਨੀ ਨਾਗਰਿਕਾਂ ਨੂੰ ਵੀਜ਼ਾ ਨਾ ਦੇਣ, ਅਤੇ ਸਿੰਧੂ ਜਲ ਸੰਧੀ ਰੱਦ ਕਰਨ ਵਰਗੇ ਵੱਡੇ ਕਦਮ ਚੁੱਕੇ ਹਨ। ਭਾਰਤ ਵੱਲੋਂ ਲਏ ਗਏ ਇਨ੍ਹਾਂ ਫੈਸਲਿਆਂ ਦੇ ਤੁਰੰਤ ਬਾਅਦ ਪਾਕਿਸਤਾਨ ‘ਚ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਦੀ ਅਗਵਾਈ ਹੇਠ ਰਾਸ਼ਟਰੀ ਸੁਰੱਖਿਆ ਕਮੇਟੀ ਦੀ ਐਮਰਜੈਂਸੀ ਮੀਟਿੰਗ ਹੋਈ, ਜਿਸ ‘ਚ ਤਿੰਨਾਂ ਫੌਜਾਂ ਦੇ ਮੁਖੀ, ਕਈ ਮੰਤਰੀ ਤੇ…
Read More