11
Sep
ਰਾਜੀਵ ਸ਼ਰਮਾ :- ਪਾਕਿਸਤਾਨ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਆਉਣ ਦੀ ਇਜਾਜ਼ਤ ਨਹੀਂ ਮਿਲੀ। ਜਥੇ ਨੇ ਰਾਤ 2 ਵਜੇ ਪਾਕਿਸਤਾਨ ਤੋਂ ਭਾਰਤ ਲਈ ਉਡਾਣ ਭਰਨੀ ਸੀ, ਪਰ NOC ਨਾ ਮਿਲਣ ਕਾਰਨ ਉਨ੍ਹਾਂ ਦੀ ਯਾਤਰਾ ਰੱਦ ਕਰ ਦਿੱਤੀ ਗਈ। ਸਿੱਖ ਸ਼ਰਧਾਲੂ ਸਾਰੀ ਰਾਤ ਏਅਰਪੋਰਟ ‘ਤੇ ਹੀ ਰੁਕੇ ਰਹੇ। ਪਾਕਿਸਤਾਨ ਸਰਕਾਰ ਵੱਲੋਂ 104 ਸਿੱਖ ਸ਼ਰਧਾਲੂਆਂ ਦੇ ਇਸ ਜਥੇ ਨੂੰ 30 ਦਿਨਾਂ ਦਾ ਵੀਜ਼ਾ ਜਾਰੀ ਕੀਤਾ ਗਿਆ ਸੀ। ‘ਆਪਰੇਸ਼ਨ ਸਿੰਦੂਰ’ ਤੋਂ ਬਾਅਦ ਇਹ ਪਹਿਲਾ ਮੌਕਾ ਸੀ ਜਦੋਂ ਪਾਕਿਸਤਾਨ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਭਾਰਤ ਆਉਣਾ ਸੀ। ਇਸ ਮਾਮਲੇ ਵਿੱਚ ਪਾਕਿਸਤਾਨ ਦੇ…
