Panama case

ਪਨਾਮਾ ਭੇਜੇ ਵਿਅਕਤੀਆਂ ਦੇ ਭਾਰਤੀ ਨਾਗਰਿਕਾਂ ਹੋਣ ਪੁਸ਼ਟੀ ਕਰ ਰਹੇ ਹਾਂ: ਵਿਦੇਸ਼ ਮੰਤਰਾਲਾ

ਪਨਾਮਾ ਭੇਜੇ ਵਿਅਕਤੀਆਂ ਦੇ ਭਾਰਤੀ ਨਾਗਰਿਕਾਂ ਹੋਣ ਪੁਸ਼ਟੀ ਕਰ ਰਹੇ ਹਾਂ: ਵਿਦੇਸ਼ ਮੰਤਰਾਲਾ

ਨੈਸ਼ਨਲ ਟਾਈਮਜ਼ ਬਿਊਰੋ :- ਵਿਦੇਸ਼ ਮੰਤਰਾਲੇ ਨੇ ਅੱਜ ਇੱਥੇ ਕਿਹਾ ਕਿ ਉਨ੍ਹਾਂ ਪਨਾਮਾ ਲਈ ਦੇਸ਼ ਨਿਕਾਲੇ ਦੀਆਂ ਉਡਾਣਾਂ ਬਾਰੇ ਕੁੱਝ ਰਿਪੋਰਟਾਂ ਦੇਖੀਆਂ ਹਨ ਅਤੇ ਮੰਤਰਾਲਾ ਵੇਰਵਿਆਂ ਦੀ ਪੁਸ਼ਟੀ ਕਰ ਰਿਹਾ ਹੈ ਕਿ ਕੀ ਸਬੰਧਿਤ ਵਿਅਕਤੀ ਭਾਰਤੀ ਨਾਗਰਿਕ ਹਨ ਜਾਂ ਨਹੀਂ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਅੱਜ ਇੱਥੇ ਸ਼ਾਮ ਵੇਲੇ ਹਫ਼ਤਾਵਰੀ ਪ੍ਰੈੱਸ ਵਾਰਤਾ ਦੌਰਾਨ ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ’ਚ ਦੱਸਿਆ, ‘‘ਇੱਕ ਵਾਰ ਜਦੋਂ ਸਬੰਧਿਤ ਵੇਰਵਿਆਂ ਦੀ ਪੁਸ਼ਟੀ ਹੋ ਜਾਂਦੀ ਹੈ ਤਾਂ ਇਨ੍ਹਾਂ ਭਾਰਤੀ ਨਾਗਰਿਕਾਂ ਦੀ ਘਰ ਵਾਪਸੀ ਲਈ ਪ੍ਰਬੰਧ ਕੀਤੇ ਜਾਣਗੇ।’’ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਰੋਕਣ ਲਈ ਚੁੱਕੇ ਗਏ ਕਦਮ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ, ‘‘ਅਸੀਂ ਇਸ…
Read More