Panchayat election

ਪੰਜਾਬ ‘ਚ ਪੰਚਾਇਤੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ, ਜਾਣੋ ਕਿੱਥੋਂ ਕਿਸ ਨੇ ਮਾਰੀ ਬਾਜ਼ੀ

ਜਲੰਧਰ/ਚੰਡੀਗੜ੍ਹ - ਪੰਜਾਬ ਵਿਚ ਅੱਜ ਸਵੇਰ ਤੋਂ ਸ਼ੁਰੂ ਹੋਈਆਂ ਸਰਪੰਚ ਅਤੇ ਪੰਚਾਂ ਲਈ ਖਾਲੀ ਸੀਟਾਂ 'ਤੇ ਪਈਆਂ ਵੋਟਾਂ ਹੁਣ ਖ਼ਤਮ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਹੁਣ ਪਿੰਡਾਂ ਵਿਚੋਂ ਨਤੀਜੇ ਆਉਣੇ ਵੀ ਸ਼ੁਰੂ ਹੋ ਗਏ ਹਨ। ਸੂਬੇ 'ਚ ਸਰਪੰਚਾਂ ਅਤੇ ਪੰਚਾਂ ਦੀਆਂ ਖ਼ਾਲੀ ਸੀਟਾਂ 'ਤੇ ਅੱਜ ਉਪ ਚੋਣਾਂ ਕਰਵਾਈਆਂ ਗਈਆਂ ਹਨ। ਪੰਚਾਇਤੀ ਜ਼ਿਮਨੀ ਚੋਣਾਂ ਲਈ ਸਰਪੰਚਾਂ ਦੀਆਂ 90 ਅਤੇ ਪੰਚਾਂ ਦੀਆਂ 1771 ਸੀਟਾਂ 'ਤੇ ਚੋਣਾਂ ਹੋਈਆਂ ਹਨ। ਇਸੇ ਤਹਿਤ ਅੱਜ ਹਲਕਾ ਉੜਮੁੜ ਟਾਂਡਾ ਦੇ 4 ਪਿੰਡਾਂ ਵਿੱਚ ਮੈਂਬਰ ਪੰਚਾਇਤ ਦੀਆਂ ਹੋਈਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ।   ਟਾਂਡਾ ਦੇ 3 ਪਿੰਡਾਂ 'ਚ 'ਆਪ' ਤੇ ਇਕ ਪਿੰਡ…
Read More
ਮੋਗਾ: ਬਿਲਾਸਪੁਰ ’ਚ ਆਪ ਆਗੂ ’ਤੇ ਤਾਬੜਤੋੜ ਗੋਲੀਆਂ, ਇਕ ਸਾਥੀ ਦੀ ਮੌਤ, ਪੰਚਾਇਤੀ ਚੋਣੀ ਰੰਜਿਸ਼ ਕਾਰਨ

ਮੋਗਾ: ਬਿਲਾਸਪੁਰ ’ਚ ਆਪ ਆਗੂ ’ਤੇ ਤਾਬੜਤੋੜ ਗੋਲੀਆਂ, ਇਕ ਸਾਥੀ ਦੀ ਮੌਤ, ਪੰਚਾਇਤੀ ਚੋਣੀ ਰੰਜਿਸ਼ ਕਾਰਨ

ਨੈਸ਼ਨਲ ਟਾਈਮਜ਼ ਬਿਊਰੋ :- ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਬਿਲਾਸਪੁਰ ਵਿਖੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਤਾਬੜਤੋੜ ਗੋਲ਼ੀਆਂ ਚਲਾ ਕੇ ਦੋ ਵਿਅਕਤੀਆਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਸਰਪੰਚੀ ਦੀ ਚੋਣ ਲੜੇ ਸਪੋਰਟਸ ਕਲੱਬ ਪ੍ਰਧਾਨ ਗੁਰਮੀਤ ਸਿੰਘ ਉਰਫ ਗੀਤਾ ਅਤੇ ਉਸ ਦੇ ਸਾਥੀ ਅਮਨਦੀਪ ਸਿੰਘ ਅਮਨਾ ਜੋ ਕਿ ਪਿੰਡ ਬਿਲਾਸਪੁਰ ਦੇ ਬੱਸ ਸਟੈਂਡ ’ਤੇ ਖੜੇ ਸਨ ਕਿ ਦੋ ਮੋਟਰਸਾਈਕਲ ਸਵਾਰ ਹਥਿਆਰਬੰਦ ਵਿਅਕਤੀਆਂ ਵੱਲੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਉਨ੍ਹਾਂ ’ਤੇ ਤਾਬੜਤੋੜ ਫਾਇਰਿੰਗ ਕੀਤੀ ਗਈ ਬਾਅਦ ਵਿਚ ਉਕਤ ਮੋਟਰਸਾਈਕਲ ਸਵਾਰ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਕਲੱਬ ਪ੍ਰਧਾਨ ਗੁਰਮੀਤ…
Read More