Panchkula Accident

ਪੰਚਕੂਲਾ ਚ ਸ਼ਰਧਾਲੂਆਂ ਨਾਲ ਭਰਿਆ ਕੈਂਟਰ ਪਲਟਿਆ, 1 ਦੀ ਮੌਤ, 26 ਜ਼ਖ਼ਮੀ

ਪੰਚਕੂਲਾ ਚ ਸ਼ਰਧਾਲੂਆਂ ਨਾਲ ਭਰਿਆ ਕੈਂਟਰ ਪਲਟਿਆ, 1 ਦੀ ਮੌਤ, 26 ਜ਼ਖ਼ਮੀ

ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਦੇ ਪੰਚਕੂਲਾ ਵਿੱਚ ਪੰਜਾਬ ਦੇ ਸ਼ਰਧਾਲੂਆਂ ਨਾਲ ਵੱਡਾ ਹਾਦਸਾ ਵਾਪਰਨ ਦੀ ਸੂਚਨਾ ਹੈ, ਜਿਸ ਵਿੱਚ ਇੱਕ ਸ਼ਰਧਾਲੂ ਦੀ ਮੌਤ ਹੋ ਗਈ ਹੈ, ਜਦਕਿ 12 ਦੇ ਲਗਭਗ ਸ਼ਰਧਾਲੂ ਜ਼ਖ਼ਮੀ ਦੱਸੇ ਜਾ ਰਹੇ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਸਾਰੇ ਸ਼ਰਧਾਲੂ ਜ਼ੀਰਕਪੁਰ ਦੇ ਰਹਿਣ ਵਾਲੇ ਦੱਸੇ ਗਏ ਹਨ, ਜੋ ਸ਼੍ਰੀ ਮਨਸਾ ਦੇਵੀ ਮੰਦਰ (Mansa Devi Mandir) ਵਿਖੇ ਮੱਥਾ ਟੇਕਣ ਗਏ ਸਨ। ਦੇਰ ਰਾਤ ਇਹ ਸ਼ਰਧਾਲੂ, ਜ਼ੀਰਕਪੁਰ (Zirakpur News) ਪਰਤ ਰਹੇ ਸਨ, ਜਿਸ ਦੌਰਾਨ ਪੰਚਕੂਲਾ ਦੇ ਸੈਕਟਰ 3 ਨੇੜੇ ਇੱਕ ਫਲਾਈਓਵਰ ਤੋਂ ਹੇਠ ਉਤਰਦੇ ਸਮੇਂ ਕੈਂਟਰ ਚਾਲਕ ਕੰਟਰੋਲ ਗੁਆ ਬੈਠਾ ਅਤੇ…
Read More