Panic

ਕੇਂਦਰੀ ਜੇਲ੍ਹ ‘ਚ ਮਚਿਆ ਹੜਕੰਪ, ਜਿਊਂਦਾ ਮੁੰਡਾ ਬੈਰਕ ‘ਚ, ਪਰਿਵਾਰ ਨੇ ਕਿਸੇ ਹੋਰ ਦੀ ਲਾਸ਼ ਦਾ ਕਰ’ਤਾ ਸਸਕਾਰ

ਕੇਂਦਰੀ ਜੇਲ੍ਹ ‘ਚ ਮਚਿਆ ਹੜਕੰਪ, ਜਿਊਂਦਾ ਮੁੰਡਾ ਬੈਰਕ ‘ਚ, ਪਰਿਵਾਰ ਨੇ ਕਿਸੇ ਹੋਰ ਦੀ ਲਾਸ਼ ਦਾ ਕਰ’ਤਾ ਸਸਕਾਰ

ਤਰਨਤਾਰਨ - ਮਾਨਵ ਅਧਿਕਾਰਾਂ ਦੀਆਂ ਧੱਜੀਆਂ ਉੱਡਣ ਵਾਲਾ ਇੱਕ ਹੈਰਾਨੀਜਨਕ ਮਾਮਲਾ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਤੋਂ ਸਾਹਮਣੇ ਆਇਆ ਹੈ। ਜੇਲ੍ਹ ਅਧਿਕਾਰੀਆਂ ਵੱਲੋਂ ਲਾਪਰਵਾਹੀ ਕਰਦਿਆਂ ਇੱਕੋ ਨਾਮ ਵਾਲੇ ਦੋ ਹਵਾਲਾਤੀਆਂ 'ਚੋਂ ਇੱਕ ਦੀ ਮੌਤ ਹੋਣ 'ਤੇ ਉਸਦੀ ਲਾਸ਼ ਗਲਤੀ ਨਾਲ ਦੂਜੇ ਗੁਰਪ੍ਰੀਤ ਸਿੰਘ ਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ। ਪਰਿਵਾਰਕ ਮੈਂਬਰਾਂ ਨੇ ਉਸਨੂੰ ਆਪਣਾ ਪਰਿਵਾਰਕ ਮੈਂਬਰ ਸਮਝਦਿਆਂ ਅੰਤਿਮ ਸਸਕਾਰ ਕਰ ਦਿੱਤਾ ਤੇ ਅਸਥੀਆਂ ਤੱਕ ਜਲ ਪ੍ਰਵਾਹ ਕਰ ਦਿੱਤੀਆਂ। ਜਾਣਕਾਰੀ ਮੁਤਾਬਕ ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਅਲਗੋ ਕੋਠੀ ਦਾ ਨਿਵਾਸੀ ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਪਿਛਲੇ 8 ਮਹੀਨਿਆਂ ਤੋਂ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਕਣਕ ਚੋਰੀ ਦੇ ਮਾਮਲੇ ਹੇਠ ਬੰਦ ਸੀ। ਕੁਝ…
Read More
ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ

ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ

ਅਸਾਮ ਦੇ ਗੁਹਾਟੀ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਸ਼ਨੀਵਾਰ ਸ਼ਾਮ 4:41 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸਦੀ ਤੀਬਰਤਾ 5.8 ਮਾਪੀ ਗਈ। ਇਹ ਝਟਕੇ ਉੱਤਰੀ ਬੰਗਾਲ ਅਤੇ ਗੁਆਂਢੀ ਦੇਸ਼ ਭੂਟਾਨ ਤੱਕ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਅਧਿਕਾਰੀਆਂ ਅਨੁਸਾਰ ਭੂਚਾਲ ਦਾ ਕੇਂਦਰ ਅਸਾਮ ਦੇ ਉਦਾਲਗੁਰੀ ਜ਼ਿਲ੍ਹੇ ਵਿੱਚ ਸੀ ਅਤੇ ਇਸਦੀ ਡੂੰਘਾਈ ਲਗਭਗ 5 ਕਿਲੋਮੀਟਰ ਸੀ। ਇਸ ਸਮੇਂ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਇਹ ਧਿਆਨ ਦੇਣ ਯੋਗ ਹੈ ਕਿ ਅਸਾਮ ਭੂਚਾਲਾਂ ਦੇ ਮਾਮਲੇ ਵਿੱਚ ਇੱਕ ਸੰਵੇਦਨਸ਼ੀਲ ਖੇਤਰ ਹੈ, ਕਿਉਂਕਿ ਇਹ ਪੂਰਬੀ ਹਿਮਾਲੀਅਨ ਸਿੰਟੈਕਸਿਸ ਵਿੱਚ ਯੂਰੇਸ਼ੀਅਨ…
Read More
Beas River: ਪੰਜਾਬ ਦੇ ਇਨ੍ਹਾਂ ਇਲਾਕਿਆਂ ’ਚ ਮੰਡਰਾ ਰਿਹੈ ਖਤਰਾ! ਲੋਕਾਂ ’ਚ ਦਹਿਸ਼ਤ

Beas River: ਪੰਜਾਬ ਦੇ ਇਨ੍ਹਾਂ ਇਲਾਕਿਆਂ ’ਚ ਮੰਡਰਾ ਰਿਹੈ ਖਤਰਾ! ਲੋਕਾਂ ’ਚ ਦਹਿਸ਼ਤ

ਨੈਸ਼ਨਲ ਟਾਈਮਜ਼ ਬਿਊਰੋ :- ਬਿਆਸ ਦਰਿਆ ਦੇ ਪਾਣੀ ਦੇ ਪੱਧਰ ਵਧਣ ਕਾਰਨ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਹੈ। ਹਿਮਾਚਲ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਦਰਿਆਵਾਂ ਵਿੱਚ ਹੜ੍ਹ ਆ ਗਿਆ ਹੈ, ਜਿਸ ਕਾਰਨ ਪੰਜਾਬ ਦੇ ਕਈ ਇਲਾਕਿਆਂ ’ਚ ਹੜ੍ਹ ਦਾ ਖ਼ਤਰਾ ਮੰਡ ਉੱਤੇ ਮੰਡ ਖੇਤਰ ’ਚ ਖੇਤੀ ਕਰਨਾ ਬਹੁਤ ਜੋਖਮ ਭਰਿਆ ਹੈ, ਕਿਉਂਕਿ ਕੋਈ ਨਹੀਂ ਜਾਣਦਾ ਕਿ ਦਰਿਆ ਕਦੋਂ ਆਪਣਾ ਰਸਤਾ ਬਦਲ ਲਵੇਗਾ ਤੇ ਉਨ੍ਹਾਂ ਦੀਆਂ ਜ਼ਮੀਨਾਂ ਅਤੇ ਫਸਲਾਂ ਨੂੰ ਰੋੜ੍ਹ ਦੇਵੇਗਾ। ਇਸ ਸਬੰਧੀ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਮੰਡ ਖੇਤਰ ਦਾ ਦੌਰਾ ਕੀਤਾ, ਜਿੱਥੇ ਬਿਆਸ ਦਰਿਆ ਦਾ ਪਾਣੀ ਅਗਲੇ ਬੰਨ੍ਹ ਤੱਕ ਪਹੁੰਚਣ ਕਾਰਨ ਇਲਾਕੇ ਦੇ ਕਿਸਾਨਾਂ ਦੀਆਂ…
Read More