22
May
ਅੰਮ੍ਰਿਤਸਰ : ਸਿੱਖ ਪੰਥ ਲਈ ਅਹਿਮ ਮੰਨੇ ਜਾਂਦੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਪੰਜ ਪਿਆਰਿਆਂ ਦੀ ਵਿਸ਼ੇਸ਼ ਇਕੱਤਰਤਾ ਹੋਈ। ਇਸ ਦੌਰਾਨ ਪੰਜ ਪਿਆਰਿਆਂ ਨੇ ਤਖਤ ਸ੍ਰੀ ਪਟਨਾ ਸਾਹਿਬ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਆਦੇਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ। ਪੰਜ ਪਿਆਰਿਆਂ ਨੇ ਕਿਹਾ ਕਿ ਪਟਨਾ ਸਾਹਿਬ ਵਲੋਂ ਜਾਰੀ ਹੁਕਮਨਾਮੇ ਸਿੱਖ ਮਰਯਾਦਾ, ਸਿਧਾਂਤਾਂ ਅਤੇ ਰੀਤ-ਰਿਵਾਜਾਂ ਦੇ ਉਲਟ ਹਨ। ਇਸ ਲਈ, ਉਨ੍ਹਾਂ ਨੇ ਨਾ ਸਿਰਫ਼ ਇਨ੍ਹਾਂ ਆਦੇਸ਼ਾਂ ਨੂੰ ਸਿਰੇ ਤੋਂ ਖਾਰਜ ਕੀਤਾ, ਸਗੋਂ ਇਹ ਵੀ ਐਲਾਨ ਕੀਤਾ ਕਿ ਇਹ ਸਿੱਖੀ ਦੇ ਵਿਰੁੱਧ ਹਨ ਅਤੇ ਪੰਥ ਨੂੰ ਵੰਡਣ ਵਾਲੇ ਹਨ। ਦੱਸਣਯੋਗ ਹੈ ਕਿ ਬੀਤੇ ਦਿਨੀਂ ਸ੍ਰੀ ਪਟਨਾ ਸਾਹਿਬ ਦੇ…