panj singh sahiban

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ, ਅੱਠ ਮਤੇ ਕੀਤੇ ਪਾਸ

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਅਗਵਾਈ ਵਿੱਚ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਕੱਤਰਤਾ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਾ ਗਿਆਨੀ ਮੰਗਲ ਸਿੰਘ ਹਾਜ਼ਰ ਹਨ। ਇਕੱਤਰਤਾ ਵਿੱਚ ਹੇਠ ਲਿਖੇ ਅਨੁਸਾਰ ਮਤੇ ਪਾਸ ਕੀਤੇ ਗਏ। ਮਤਾ ਨੰਬਰ 01ਅੱਜ ਮਿਤੀ 26 ਚੇਤ ਨਾਨਕਸ਼ਾਹੀ…
Read More