Panjab University

PU ‘ਚ ਪੁਲਿਸ ਨੇ ਹਿਰਾਸਤ ‘ਚ ਲਏ ਵਿਦਿਆਰਥੀ, RSS ਨਾਲ ਜੁੜੇ ਪ੍ਰੋਗਰਾਮ ਨੂੰ ਲੈ ਕੇ ਹੋਇਆ ਵਿਵਾਦ

PU ‘ਚ ਪੁਲਿਸ ਨੇ ਹਿਰਾਸਤ ‘ਚ ਲਏ ਵਿਦਿਆਰਥੀ, RSS ਨਾਲ ਜੁੜੇ ਪ੍ਰੋਗਰਾਮ ਨੂੰ ਲੈ ਕੇ ਹੋਇਆ ਵਿਵਾਦ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਯੂਨੀਵਰਸਿਟੀ ਵਿਚ ਅੱਜ RSS ਨਾਲ ਜੁੜੇ ਪ੍ਰੋਗਰਾਮ ਨੂੰ ਲੈ ਕੇ ਵਿਵਾਦ ਹੋ ਗਿਆ। ਯੂਨੀਵਰਸਿਟੀ ਪਰਿਸਰ ਵਿਚ ਕੁਝ ਵਿਦਿਆਰਥੀਆਂ ਨੇ ਪ੍ਰੋਗਰਾਮ ਦਾ ਵਿਰੋਧ ਕਰਦੇ ਹੋਏ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਜਿਸ ਮਗਰੋਂ ਮਾਹੌਲ ਤਣਾਅਪੂਰਨ ਹੋ ਗਿਆ। ਹਾਲਾਤ ਨੂੰ ਦੇਖਦੇ ਹੋਏ ਯੂਨੀਵਰਸਿਟੀ ਪ੍ਰਸ਼ਾਸਨ ਨੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਨਾਅਰੇਬਾਜ਼ੀ ਕਰ ਰਹੇ ਕਈ ਵਿਦਿਆਰਥੀਆਂ ਨੂੰ ਹਿਰਾਸਤ ਵਿਚ ਲੈ ਕੇ ਬੱਸ ਵਿਚ ਬਿਠਾਇਆ ਤੇ ਉਨ੍ਹਾਂ ਨੂੰ ਪੁਲਿਸ ਸਟੇਸ਼ਨ ਲਿਜਾਇਆ ਗਿਆ।ਵਿਰੋਧ ਕਰ ਰਹੇ ਵਿਦਿਆਰਥੀਆਂ ਦਾ ਕਹਿਣਾ ਸੀ ਕਿ ਯੂਨੀਵਰਸਿਟੀ ਪਰਿਸਰ ਵਿਚ ਕਿਸੇ ਵੀ ਸੰਗਠਨ ਜਾਂ ਪਾਰਟੀ ਦਾ ਪ੍ਰਚਾਰ ਨਹੀਂ ਹੋਣਾ ਚਾਹੀਦਾ। ਵਿਦਿਆਰਥੀਆਂ ਨੇ…
Read More
ਪੰਜਾਬ ਯੂਨੀਵਰਸਿਟੀ ਨੇ IAS 2026 ਕਰੈਸ਼ ਕੋਰਸ ਲਈ ਖੋਲ੍ਹੇ ਦਾਖਲੇ

ਪੰਜਾਬ ਯੂਨੀਵਰਸਿਟੀ ਨੇ IAS 2026 ਕਰੈਸ਼ ਕੋਰਸ ਲਈ ਖੋਲ੍ਹੇ ਦਾਖਲੇ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ (PU Chandigarh) ਨੇ ਆਪਣੇ ਆਈਏਐਸ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਕੇਂਦਰ ਵਿੱਚ ਦਾਖਲਿਆਂ ਦਾ ਐਲਾਨ ਕੀਤਾ ਹੈ, ਜਿਸ ਵਿੱਚ ਯੂਪੀਐਸਸੀ (UPSC) ਰਾਹੀਂ ਆਯੋਜਿਤ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਉਮੀਦਵਾਰਾਂ ਦੀ ਮਦਦ ਕਰਨ ਲਈ ਇੱਕ ਢਾਂਚਾਗਤ ਕਰੈਸ਼-ਕੋਰਸ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ ਹੈ। ਹਰ ਸਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਧਦੀਆਂ ਚੁਣੌਤੀਆਂ ਦੇ ਨਾਲ, ਕੇਂਦਰ ਦਾ ਉਦੇਸ਼ ਵਿਦਿਆਰਥੀਆਂ ਨੂੰ ਕੇਂਦ੍ਰਿਤ ਤਿਆਰੀ, ਮਾਹਰ ਮਾਰਗਦਰਸ਼ਨ ਅਤੇ ਅਨੁਸ਼ਾਸਨ ਅਤੇ ਰਣਨੀਤਕ ਸੋਚ ਨੂੰ ਪਾਲਣ ਪੋਸ਼ਣ ਕਰਨ ਵਾਲੇ ਵਾਤਾਵਰਣ ਨਾਲ ਲੈਸ ਕਰਨਾ ਹੈ। ਕੇਂਦਰ ਦੇ ਆਨਰੇਰੀ ਡਾਇਰੈਕਟਰ, ਪ੍ਰੋ. ਜੋਤੀ ਰਤਨ ਦੇ ਅਨੁਸਾਰ, ਆਈਏਐਸ ਸ਼ੁਰੂਆਤੀ ਬੈਚ 2026 ਲਈ ਦਾਖਲੇ 19…
Read More
ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਮੈਨਜਮੈਂਟ ਵਲੋਂ ਦਿੱਤੀ ਗਈ ਜਾਣਕਾਰੀ

ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਮੈਨਜਮੈਂਟ ਵਲੋਂ ਦਿੱਤੀ ਗਈ ਜਾਣਕਾਰੀ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ (ਪੀ. ਯੂ.) ਵਿਖੇ ਆਉਣ ਵਾਲੀਆਂ ਸੈਨੇਟ ਚੋਣਾਂ 2026-2030 ਸੈਸ਼ਨ ਲਈ ਹੋਣਗੀਆਂ। ਇਸਦਾ ਮਤਲਬ ਹੈ ਕਿ ਨਵੀਂ ਬਣੀ ਸੈਨੇਟ ਦਾ ਕਾਰਜਕਾਲ ਚਾਰ ਸਾਲ ਦਾ ਹੋਵੇਗਾ। ਸੈਨੇਟ ਦੇ ਕਾਰਜਕਾਲ 'ਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ। ਇਹ ਜਾਣਕਾਰੀ ਪੀ. ਯੂ. ਮੈਨੇਜਮੈਂਟ ਵਲੋਂ ਦਿੱਤੀ ਗਈ ਹੈ। ਸੈਨੇਟ ਚੋਣਾਂ ਦੇ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ, ਕੁਝ ਸਾਬਕਾ ਸੈਨੇਟਰਾਂ 'ਚ ਅਫ਼ਵਾਹਾਂ ਸਨ ਕਿ ਚੋਣਾਂ 2024 'ਚ ਹੋਣਗੀਆਂ। ਹਾਲਾਂਕਿ, ਜੇਕਰ ਇਹ ਸੱਚ ਹੁੰਦਾ ਤਾਂ ਵਿਰੋਧ ਹੁੰਦਾ। ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ 2026 ਦੀਆਂ ਸੈਨੇਟ ਚੋਣਾਂ ਤੋਂ ਬਾਅਦ ਸੈਨੇਟ ਦਾ ਕਾਰਜਕਾਲ 2027 'ਚ ਸ਼ੁਰੂ ਹੋਵੇਗਾ ਅਤੇ 2030 ਤੱਕ ਰਹੇਗਾ। ਇਸ ਨਾਲ…
Read More
ਵੱਡੀ ਖਬਰ – PU ਸੈਨੇਟ ਚੋਣਾਂ ਦੇ ਐਲਾਨ ਹੋਇਆ, CM ਭਗਵੰਤ ਮਾਨ ਦਾ ਵੱਡਾ ਬਿਆਨ

ਵੱਡੀ ਖਬਰ – PU ਸੈਨੇਟ ਚੋਣਾਂ ਦੇ ਐਲਾਨ ਹੋਇਆ, CM ਭਗਵੰਤ ਮਾਨ ਦਾ ਵੱਡਾ ਬਿਆਨ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਤੇ ਸਿੰਡੀਕੇਟ ਚੋਣਾਂ ਨੂੰ ਲੈ ਕੇ ਚੱਲ ਰਹੇ ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਦੇ ਸੰਘਰਸ਼ ਦੀ ਵੱਡੀ ਜਿੱਤ ਹੋਈ ਹੈ। ਉਪ ਰਾਸ਼ਟਰਪਤੀ ਕਮ ਪੀਯੂ ਚਾਂਸਲਰ ਨੇ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ, ਜਿਸ ਨੂੰ ਲੈ ਕੇ ਵਿਦਿਆਰਥੀਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਵਿਦਿਆਰਥੀਆਂ ਨੇ ਜਿੱਤ ਦਾ ਮਾਰਚ ਕੱਢਦੇ ਹੋਏ ਧਰਨਾ ਖ਼ਤਮ ਕਰ ਦਿੱਤਾ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।  ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ,…
Read More
ਪੰਜਾਬ ਯੂਨੀਵਰਸਿਟੀ ‘ਚ ਭਲਕੇ ਮੁੜ ਹੰਗਾਮਾ ਹੋਣ ਦੇ ਆਸਾਰ, PU ਪ੍ਰਸ਼ਾਸਨ ਵੱਲੋਂ ਜਾਰੀ ਨੋਟੀਫਿਕੇਸ਼ਨ ’ਤੇ ਵਿਦਿਆਰਥੀਆਂ ਦੀ ਦੋ ਟੁੱਕ

ਪੰਜਾਬ ਯੂਨੀਵਰਸਿਟੀ ‘ਚ ਭਲਕੇ ਮੁੜ ਹੰਗਾਮਾ ਹੋਣ ਦੇ ਆਸਾਰ, PU ਪ੍ਰਸ਼ਾਸਨ ਵੱਲੋਂ ਜਾਰੀ ਨੋਟੀਫਿਕੇਸ਼ਨ ’ਤੇ ਵਿਦਿਆਰਥੀਆਂ ਦੀ ਦੋ ਟੁੱਕ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਯੂਨੀਵਰਸਿਟੀ ’ਚ ਇੱਕ ਵਾਰ ਫੇਰ ਤੋਂ ਹੰਗਾਮਾ ਹੋਣ ਦੇ ਆਸਾਰ ਹੈ। ਦੱਸ ਦਈਏ ਕਿ 26 ਨਵੰਬਰ ਨੂੰ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ’ਤੇ ਹੁਣ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।  ਨੋਟੀਫਿਕੇਸ਼ਨ ਮੁਤਾਬਿਕ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਆਮ ਦਿਨਾਂ ਵਾਂਗ ਖੁੱਲ੍ਹੀ ਰਹੇਗੀ। ਇਸ ਤੋਂ ਇਲਾਵਾ ਸਾਰੇ ਫੈਕਲਟੀ ਮੈਂਬਰ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਵਿਭਾਗ ’ਚ ਹਾਜ਼ਿਰ ਰਹਿਣ। ਸਾਰੇ ਪੇਪਰ ਵੀ ਆਪਣੇ ਤੈਅ ਸਮੇਂ ਅਨੁਸਾਰ ਹੀ ਹੋਣਗੇ। ਹੁਣ ਯੂਨੀਵਰਸਿਟੀ ਪ੍ਰਸ਼ਾਸਨ ਦੇ ਮਗਰੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸਖਤ ਚਿਤਾਵਨੀ ਦਿੱਤੀ ਗਈ…
Read More
ਪੰਜਾਬ ਯੂਨੀਵਰਸਿਟੀ ਦਾ ਮੁੱਦਾ: ਪ੍ਰੋਫੈਸਰ ਮਨਜੀਤ ਸਿੰਘ ਨੇ ਬਾਦਲ ਸਰਕਾਰ ਬਾਰੇ ਕੀਤਾ ਖੁਲਾਸਾ

ਪੰਜਾਬ ਯੂਨੀਵਰਸਿਟੀ ਦਾ ਮੁੱਦਾ: ਪ੍ਰੋਫੈਸਰ ਮਨਜੀਤ ਸਿੰਘ ਨੇ ਬਾਦਲ ਸਰਕਾਰ ਬਾਰੇ ਕੀਤਾ ਖੁਲਾਸਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਯੂਨੀਵਰਸਿਟੀ (PU) ਵਿੱਚ ਸੈਨੇਟ ਚੋਣਾਂ ਨਾ ਕਰਵਾਉਣ ਅਤੇ ਯੂਨੀਵਰਸਿਟੀ ਨੂੰ ਕੇਂਦਰ ਅਧੀਨ ਕਰਨ ਦੇ ਮੁੱਦੇ 'ਤੇ ਚੱਲ ਰਹੀ ਸਿਆਸੀ ਬਹਿਸ ਦੌਰਾਨ, ਪ੍ਰੋਫੈਸਰ ਮਨਜੀਤ ਸਿੰਘ ਨੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਬਾਰੇ ਇੱਕ ਮਹੱਤਵਪੂਰਨ ਸਪੱਸ਼ਟੀਕਰਨ ਦਿੱਤਾ ਹੈ।  ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਹਾਮੀ ਬਾਰੇ ਸੱਚਾਈ ਵਿਰੋਧੀ ਪਾਰਟੀਆਂ ਵੱਲੋਂ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਬਾਦਲ ਸਰਕਾਰ ਨੇ ਆਪਣੇ ਸਮੇਂ ਦੌਰਾਨ ਪੰਜਾਬ ਯੂਨੀਵਰਸਿਟੀ ਨੂੰ ਕੇਂਦਰ ਅਧੀਨ ਕਰਨ ਲਈ ਐਨਓਸੀ (NOC) ਦੇ ਦਿੱਤੀ ਸੀ। ਪ੍ਰੋਫੈਸਰ ਮਨਜੀਤ ਸਿੰਘ ਨੇ ਇਸ ਦਾ ਖੰਡਨ ਕਰਦਿਆਂ ਕਿਹਾ, ਬਾਦਲ ਸਰਕਾਰ ਨੇ ਨਹੀਂ ਦਿੱਤੀ ਹਾਮੀ ਸੀ, "ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ…
Read More
ਪੰਜਾਬ ਯੂਨੀਵਰਸਿਟੀ ਦੇ ਗੇਟ ਤੋੜਨ ਵਾਲਿਆਂ ਵਿਰੁੱਧ FIR ਦਰਜ: ਪੁਲਿਸ ਨਾਲ ਧੱਕਾ-ਮੁੱਕੀ ਕਰਨ ਦੇ ਦੋਸ਼

ਪੰਜਾਬ ਯੂਨੀਵਰਸਿਟੀ ਦੇ ਗੇਟ ਤੋੜਨ ਵਾਲਿਆਂ ਵਿਰੁੱਧ FIR ਦਰਜ: ਪੁਲਿਸ ਨਾਲ ਧੱਕਾ-ਮੁੱਕੀ ਕਰਨ ਦੇ ਦੋਸ਼

ਨੈਸ਼ਨਲ ਟਾਈਮਜ਼ ਬਿਊਰੋ :- ਪੁਲਿਸ ਨੇ 10 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਗੇਟ ਨੰਬਰ 1 ‘ਤੇ ਹੋਏ ਹੰਗਾਮੇ ਸੰਬੰਧੀ FIR ਦਰਜ ਕੀਤੀ ਹੈ। “ਸੇਵ ਪੰਜਾਬ ਯੂਨੀਵਰਸਿਟੀ ਫਰੰਟ” ਦੇ ਬੈਨਰ ਹੇਠ, ਵਿਦਿਆਰਥੀਆਂ ਅਤੇ ਬਾਹਰੀ ਲੋਕਾਂ ਨੇ ਯੂਨੀਵਰਸਿਟੀ ਵਿੱਚ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਡਿਊਟੀ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਨਾਲ ਹੱਥੋਪਾਈ ਅਤੇ ਧੱਕਾ-ਮੁੱਕੀ ਕੀਤੀ। ਉੱਥੇ ਹੀ ਯੂਨੀਵਰਸਿਟੀ ਦੀਆਂ 18, 19 ਅਤੇ 20 ਨਵੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਘਟਨਾ ਤੋਂ ਬਾਅਦ, ਪੁਲਿਸ ਨੇ ਭੀੜ ਨੂੰ ਗੈਰ-ਕਾਨੂੰਨੀ ਇਕੱਠ ਐਲਾਨ ਦਿੱਤਾ ਹੈ। ਭੀੜ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਦਿਆਰਥੀ, ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਵੱਖ-ਵੱਖ ਸੰਗਠਨਾਂ ਦੇ ਮੈਂਬਰ…
Read More
ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀਆਂ ਵੱਲੋਂ ਚੰਡੀਗੜ੍ਹ ਦੇ ਵਿਦਿਆਰਥੀ ਸੰਘਰਸ਼ ਦੀ ਹਮਾਇਤ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀਆਂ ਵੱਲੋਂ ਚੰਡੀਗੜ੍ਹ ਦੇ ਵਿਦਿਆਰਥੀ ਸੰਘਰਸ਼ ਦੀ ਹਮਾਇਤ

ਨੈਸ਼ਨਲ ਟਾਈਮਜ਼ ਬਿਊਰੋ :- ਕੈਨੇਡਾ ਵਿਚ ਰਹਿ ਰਹੇ ਪੰਜਾਬੀ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀਆਂ ਨੇ ਚੰਡੀਗੜ੍ਹ ਵਿੱਚ ਵਿਦਿਆਰਥੀਆਂ ਵੱਲੋਂ ਚਲਾਏ ਜਾ ਰਹੇ ਜਮਹੂਰੀ ਸੰਘਰਸ਼ ਦੀ ਪੂਰਨ ਹਮਾਇਤ ਕੀਤੀ ਹੈ। ਸਰੀ ‘ਚ ਹੋਈ ਇੱਕ ਵਿਸ਼ੇਸ਼ ਬੈਠਕ ਵਿੱਚ ਪੁਰਾਣੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿੱਚ ਸੈਨੇਟ ਦੀ ਤੁਰੰਤ ਬਹਾਲੀ ਤੇ ਚੋਣਾਂ ਕਰਾਉਣ ਦੀ ਮੰਗ ਕੀਤੀ ਹੈ। ਇਹ ਮੀਟਿੰਗ ਬੀਤੇ ਦਿਨ ਰੈੱਡ ਐਫ ਰੇਡੀਓ ਦੇ ਪ੍ਰਸਿੱਧ ਹੋਸਟ ਹਰਜਿੰਦਰ ਸਿੰਘ ਥਿੰਦ ਦੀ ਅਗਵਾਈ ਹੇਠ ਧਾਲੀਵਾਲ ਲੌਂਜ, ਸਰੀ ਵਿੱਚ ਹੋਈ, ਜਿਸ ਵਿੱਚ ‘ਪੀ.ਯੂ. ਕੈਂਪਸ ਸਟੂਡੈਂਟਸ ਅਲੂਮਨੀ (ਰਜਿ.) ਵੈਨਕੂਵਰ’ ਦੇ ਮੈਂਬਰਾਂ ਸਮੇਤ ਕਈ ਪ੍ਰਮੁੱਖ ਪੁਰਾਣੇ ਵਿਦਿਆਰਥੀ ਹਾਜਰ ਸਨ। ਮੀਟਿੰਗ ਵਿਚ ਹਰਜਿੰਦਰ ਸਿੰਘ ਥਿੰਦ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਿਰਫ਼ ਇਕ ਸਿੱਖਿਆ ਦਾ ਕੇਂਦਰ ਨਹੀਂ, ਸਗੋਂ ਪੰਜਾਬ ਦੀ…
Read More
ਪੰਜਾਬ ਯੂਨੀਵਰਸਿਟੀ ਮਾਮਲਾ : VC ਨਾਲ ਮੀਟਿੰਗ ਮਗਰੋਂ ਵਿਦਿਆਰਥੀਆਂ ਨੇ ਕਰ ‘ਤਾ ਵੱਡਾ ਐਲਾਨ

ਪੰਜਾਬ ਯੂਨੀਵਰਸਿਟੀ ਮਾਮਲਾ : VC ਨਾਲ ਮੀਟਿੰਗ ਮਗਰੋਂ ਵਿਦਿਆਰਥੀਆਂ ਨੇ ਕਰ ‘ਤਾ ਵੱਡਾ ਐਲਾਨ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਾਲ ਵਿਦਿਆਰਥੀ ਜੱਥੇਬੰਦੀਆਂ ਵਲੋਂ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਿਦਿਆਰਥੀ ਜੱਥੇਬੰਦੀਆਂ ਨੇ ਆਪਣੀਆਂ ਮੰਗਾਂ ਸਬੰਧੀ ਕਈ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ। ਜੱਥੇਬੰਦੀਆਂ ਦਾ ਕਹਿਣਾ ਸੀ ਕਿ ਹਾਲ ਹੀ 'ਚ ਵਿਦਿਆਰਥੀਆਂ 'ਤੇ ਦਾਇਰ ਕੀਤੇ ਕੇਸਾਂ ਨੂੰ ਖਾਰਜ ਕੀਤਾ ਜਾਣਾ ਚਾਹੀਦਾ ਹੈ ਅਤੇ ਚੋਣਾਂ ਹੋਣ ਤੱਕ ਅਦਾਲਤੀ ਕੇਸ ਵਾਪਸ ਲਏ ਜਾਣੇ ਚਾਹੀਦੇ ਹਨ। ਵਾਈਸ ਚਾਂਸਲਰ ਨੂੰ ਕੁੱਝ ਵੀ ਨਹੀਂ ਥੋਪਣਾ ਚਾਹੀਦਾ। ਇਸ ਬਾਰੇ ਗੱਲਬਾਤ ਕਰਦਿਆਂ ਪੰਜਾਬ ਯੂਨੀਵਰਸਿਟੀ ਦੇ ਵਾਈਸ ਪ੍ਰਧਾਨ ਅਸ਼ਮੀਤ ਸਿੰਘ ਨੇ ਕਿਹਾ ਕਿ ਅਸੀਂ ਆਪਣੀਆਂ ਮੰਗਾਂ ਵੀ. ਸੀ. ਅੱਗੇ ਰੱਖੀਆਂ ਹਨ ਅਤੇ ਉਨ੍ਹਾਂ ਨੇ ਸਾਨੂੰ ਭਰੋਸਾ ਦਿਵਾਇਆ ਹੈ ਕਿ ਸੈਨੇਟ ਚੋਣਾਂ ਦਾ ਸ਼ਡਿਊਲ ਜਲਦੀ…
Read More
ਪੁਲਿਸ ਨੇ ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ਨੂੰ ਜਾਣ ਤੋਂ ਗੇਟਾਂ ਉਤੇ ਰੋਕਿਆ

ਪੁਲਿਸ ਨੇ ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ਨੂੰ ਜਾਣ ਤੋਂ ਗੇਟਾਂ ਉਤੇ ਰੋਕਿਆ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਯੂਨੀਵਰਸਿਟੀ ਵਿਚ ਸੈਨੇਟ ਦੀਆਂ ਚੋਣਾਂ ਨੂੰ ਲੈ ਕੇ ਵਿਦਿਆਰਥੀਆਂ ਦੇ ਸਾਂਝੇ ਮੋਰਚੇ ਵੱਲੋਂ ਕੀਤੇ ਜਾ ਰਹੇ ਸੰਘਰਸ਼ ਤਹਿਤ ਅੱਜ ਵੱਡਾ ਇਕੱਠ ਸੱਦਿਆ ਗਿਆ ਹੈ। ਵਿਦਿਆਰਥੀਆਂ ਦੇ ਇਸ ਇਕੱਠ ਨੂੰ ਅਸਫਲ ਕਰਨ ਲਈ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਚੰਡੀਗੜ੍ਹ ਪ੍ਰਸ਼ਾਸਨ ਹਰ ਤਰ੍ਹਾਂ ਦਾ ਹੱਥ ਕੰਢਾ ਵਰਤਣ ਦੀ ਕੋਸ਼ਿਸ਼ ਕਰ ਰਿਹਾ ਹੈ। ਪ੍ਰਸ਼ਾਸਨ ਵੱਲੋਂ ਪਹਿਲਾਂ ਕਿਹਾ ਜਾਂ ਰਿਹਾ ਸੀ ਕਿ ਵਿਦਿਆਰਥੀਆਂ ਦੇ ਪਹਿਚਾਣ ਪੱਤਰ ਦੇਖਣ ਤੋਂ ਬਾਅਦ ਅੰਦਰ ਜਾਣ ਦਿੱਤਾ ਜਾਵੇਗਾ, ਪ੍ਰੰਤੂ ਅੱਜ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਇੱਥੋਂ ਤੱਕ ਕੇ ਪੰਜਾਬ ਦੇ ਦੂਰੋ ਦੂਰੋ ਆਈਆਂ ਵਿਦਿਆਰਥਣਾਂ ਨੂੰ ਗੇਟਾਂ ਉਤੇ ਰੋਕਿਆ ਹੋਇਆ ਹੈ। ਡਿਊਟੀ…
Read More
ਪੀਯੂ ਸੈਨੇਟ ਚੋਣਾਂ ਲਈ ਪ੍ਰਕਿਰਿਆ ਸ਼ੁਰੂ, ਉਪ-ਰਾਸ਼ਟਰਪਤੀ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਸ਼ਡਿਊਲ

ਪੀਯੂ ਸੈਨੇਟ ਚੋਣਾਂ ਲਈ ਪ੍ਰਕਿਰਿਆ ਸ਼ੁਰੂ, ਉਪ-ਰਾਸ਼ਟਰਪਤੀ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਸ਼ਡਿਊਲ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਯੂਨੀਵਰਸਿਟੀ (ਪੀਯੂ), ਚੰਡੀਗੜ੍ਹ ਨੇ ਸੈਨੇਟ ਚੋਣਾਂ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਯੂਨੀਵਰਸਿਟੀ ਨੇ ਅੱਜ ਪੰਜਾਬ ਯੂਨੀਵਰਸਿਟੀ ਐਕਟ, 1947 ਅਤੇ ਯੂਨੀਵਰਸਿਟੀ ਕੈਲੰਡਰ, ਭਾਗ I (2022) ਦੇ ਉਪਬੰਧਾਂ ਦੇ ਅਨੁਸਾਰ, ਆਉਣ ਵਾਲੀਆਂ ਸੈਨੇਟ ਚੋਣਾਂ ਲਈ ਵਿਸਤ੍ਰਿਤ ਸ਼ਡਿਊਲ ਪ੍ਰਵਾਨਗੀ ਲਈ ਮਾਨਯੋਗ ਕੁਲਪਤੀ ਅਤੇ ਭਾਰਤ ਦੇ ਉਪ-ਰਾਸ਼ਟਰਪਤੀ ਨੂੰ ਸੌਂਪ ਦਿੱਤਾ ਹੈ। ਪੀਯੂ ਦੀ ਉਪ-ਕੁਲਪਤੀ ਪ੍ਰੋਫੈਸਰ ਰੇਣੂ ਵਿਗ ਨੇ ਸਾਰੇ ਵਿਦਿਆਰਥੀਆਂ ਅਤੇ ਕੈਂਪਸ ਸੰਗਠਨਾਂ ਨੂੰ ਆਪਣਾ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ ਵਾਪਸ ਲੈਣ ਅਤੇ ਕੈਂਪਸ ਵਿੱਚ ਸ਼ਾਂਤੀ ਅਤੇ ਆਮ ਸਥਿਤੀ ਬਣਾਈ ਰੱਖਣ ਵਿੱਚ ਮਦਦ ਕਰਨ ਦੀ ਅਪੀਲ ਕੀਤੀ ਹੈ। ਵਿਦਿਆਰਥੀਆਂ ਅਤੇ ਸਾਰੇ ਹਿੱਸੇਦਾਰਾਂ ਨੂੰ ਯੂਨੀਵਰਸਿਟੀ ਵਿੱਚ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਦੇ…
Read More
ਪੰਜਾਬ ਯੂਨੀਵਰਸਿਟੀ ਦੀਆਂ ਕੱਲ੍ਹ ਦੁਕਾਨਾਂ ਤੇ ਕੰਟੀਨ ਵੀ ਰਹੇਗੀ ਬੰਦ

ਪੰਜਾਬ ਯੂਨੀਵਰਸਿਟੀ ਦੀਆਂ ਕੱਲ੍ਹ ਦੁਕਾਨਾਂ ਤੇ ਕੰਟੀਨ ਵੀ ਰਹੇਗੀ ਬੰਦ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਯੂਨੀਵਰਸਿਟੀ ਵਿੱਚ ਚੱਲ ਰਹੇ ਪ੍ਰਦਰਸ਼ਨ ਨੂੰ ਵੇਖਦੇ ਹੋਏ ਯੂਨੀਵਰਸਿਟੀ ਪ੍ਰਸਾਸ਼ਨ ਨੇ ਜਿੱਥੇ 10 ਅਤੇ 11 ਨਵੰਬਰ ਦੀ ਛੂੱਟੀ ਐਲਾਨੀ ਹੈ, ਉੱਥੇ ਹੀ ਹੁਣ ਇੱਕ ਤਾਜ਼ਾ ਹੁਕਮ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਪੰਜਾਬ ਯੂਨੀਵਰਸਿਟੀ ਦੀਆਂ ਦੁਕਾਨਾਂ ਅਤੇ ਕੰਟੀਨਾਂ ਵੀ ਕੱਲ੍ਹ 10 ਨਵੰਬਰ ਨੂੰ ਬੰਦ ਰਹਿਣਗੀਆਂ। 
Read More
ਬੱਬੂ ਮਾਨ ਨੇ ਪੀਯੂ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਵਿੱਚ ਕੀਤੀ ਸ਼ਿਰਕਤ: ਸਾਰੇ ਗਾਇਕਾਂ ਨੂੰ ਆਉਣ ਦੀ ਕੀਤੀ ਅਪੀਲ

ਬੱਬੂ ਮਾਨ ਨੇ ਪੀਯੂ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਵਿੱਚ ਕੀਤੀ ਸ਼ਿਰਕਤ: ਸਾਰੇ ਗਾਇਕਾਂ ਨੂੰ ਆਉਣ ਦੀ ਕੀਤੀ ਅਪੀਲ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ ਸੈਨੇਟ-ਸਿੰਡੀਕੇਟ ਭੰਗ ਕਰਨ ਦਾ ਵਿਰੋਧ (PU Protest) ਵਿੱਚ ਲਗਾਤਾਰ ਵਧ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਭਰ ਤੋਂ ਕਿਸਾਨ, ਸਮਾਜ ਸੇਵਕ ਅਤੇ ਰਾਜਨੀਤਿਕ ਕਾਰਕੁਨ ਯੂਨੀਵਰਸਿਟੀ ਵਿੱਚ ਇਕੱਠੇ ਹੋਣ ਦੀ ਉਮੀਦ ਹੈ। ਅੰਦੋਲਨ ਵੱਡੇ ਪੱਧਰ ‘ਤੇ ਸ਼ੁਰੂ ਹੋ ਚੁੱਕਾ ਹੈ। ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਪਹੁੰਚ ਚੁੱਕੇ ਹਨ। ਹੁਣ ਪੰਜਾਬੀ ਗਾਇਕ ਵੀ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਫਿਲਮ ਨਿਰਦੇਸ਼ਕ ਅਮਿਤੋਜ ਮਾਨ, ਗਾਇਕ ਬੱਬੂ ਮਾਨ ਅਤੇ ਜਸਬੀਰ ਜੱਸੀ ਪਹੁੰਚ ਚੁੱਕੇ ਹਨ। ਉੱਥੇ ਹੀ ਬੱਬੂ ਮਾਨ ਨੇ ਸਾਰੇ ਗਾਇਕਾਂ ਨੂੰ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਸ ਦੌਰਾਨ, ਜਸਬੀਰ ਸਿੰਘ…
Read More
ਕੇਂਦਰ ਵੱਲੋਂ ਸ਼ਾਸਨ ਸੁਧਾਰ ਨੂੰ ਰੋਕੇ ਜਾਣ ‘ਤੇ ਪੀਯੂ ਦੇ ਵਿਦਿਆਰਥੀਆਂ ਨੇ 10 ਨਵੰਬਰ ਨੂੰ ‘ਪੀਯੂ ਬਚਾਓ ਮੋਰਚਾ’ ਦਾ ਕੀਤਾ ਐਲਾਨ

ਕੇਂਦਰ ਵੱਲੋਂ ਸ਼ਾਸਨ ਸੁਧਾਰ ਨੂੰ ਰੋਕੇ ਜਾਣ ‘ਤੇ ਪੀਯੂ ਦੇ ਵਿਦਿਆਰਥੀਆਂ ਨੇ 10 ਨਵੰਬਰ ਨੂੰ ‘ਪੀਯੂ ਬਚਾਓ ਮੋਰਚਾ’ ਦਾ ਕੀਤਾ ਐਲਾਨ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਸੈਨੇਟ ਦੇ ਕੇਂਦਰ ਦੇ ਪ੍ਰਸਤਾਵਿਤ ਪੁਨਰਗਠਨ ਦੇ ਖਿਲਾਫ ਆਪਣੀ ਅਣਮਿੱਥੇ ਸਮੇਂ ਦੀ ਹੜਤਾਲ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ, ਹਾਲਾਂਕਿ ਯੂਨੀਵਰਸਿਟੀ ਨੇ ਆਪਣੀ ਵਿਵਾਦਪੂਰਨ ਦਾਖਲਾ ਹਲਫਨਾਮੇ ਦੀ ਲੋੜ ਨੂੰ ਵਾਪਸ ਲੈ ਲਿਆ ਹੈ। ਪ੍ਰਦਰਸ਼ਨਕਾਰੀ ਵਿਦਿਆਰਥੀ ਸੰਗਠਨਾਂ ਨੇ 10 ਨਵੰਬਰ ਨੂੰ ਕੈਂਪਸ ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਐਲਾਨ ਕੀਤਾ ਹੈ, ਜਿਸ ਵਿੱਚ ਪੰਜਾਬ ਭਰ ਦੇ ਰਾਜਨੀਤਿਕ ਅਤੇ ਸਮਾਜਿਕ ਸਮੂਹਾਂ ਨੂੰ ਉਨ੍ਹਾਂ ਦਾ ਸਮਰਥਨ ਕਰਨ ਦਾ ਸੱਦਾ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਨੇ ਯੂਨੀਵਰਸਿਟੀ ਦੇ ਸਾਰੇ ਗੇਟਾਂ ਨੂੰ ਬੰਦ ਕਰਨ ਅਤੇ ਸਮੂਹਿਕ ਧਰਨਾ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾਈ ਹੈ। ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਮੰਗਲਵਾਰ…
Read More
ਪੀਯੂ ਸੈਨੇਟ ਭੰਗ ਕਰਨ ਦਾ ਨੋਟੀਫਿਕੇਸ਼ਨ ਰੱਦ ਨਹੀਂ, ਸਿਰਫ਼ ਮੁਲਤਵੀ ਕੀਤਾ ਗਿਆ: ਵਿਦਿਆਰਥੀ ਯੂਨੀਅਨ ਨੇ ਕੀਤਾ ਦਾਅਵਾ

ਪੀਯੂ ਸੈਨੇਟ ਭੰਗ ਕਰਨ ਦਾ ਨੋਟੀਫਿਕੇਸ਼ਨ ਰੱਦ ਨਹੀਂ, ਸਿਰਫ਼ ਮੁਲਤਵੀ ਕੀਤਾ ਗਿਆ: ਵਿਦਿਆਰਥੀ ਯੂਨੀਅਨ ਨੇ ਕੀਤਾ ਦਾਅਵਾ

ਨੈਸ਼ਨਲ ਟਾਈਮਜ਼ ਬਿਊਰੋ :- ਕੇਂਦਰ ਸਰਕਾਰ ਨੇ ਅੱਜ ਪੰਜਾਬ ਯੂਨੀਵਰਸਿਟੀ (Punjab) ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦੇ ਆਪਣੇ ਫੈਸਲੇ ਨੂੰ ਵਾਪਸ ਲੈਣ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਹਾਲਾਂਕਿ, ਸਰਕਾਰ ਨੇ ਆਪਣੇ ਫੈਸਲੇ ਨੂੰ ਮੁਲਤਵੀ ਕਰ ਦਿੱਤਾ ਹੈ, ਰੱਦ ਨਹੀਂ ਕੀਤਾ ਹੈ। ਕੇਂਦਰ ਨੇ ਦੋ ਨੋਟੀਫਿਕੇਸ਼ਨ ਜਾਰੀ ਕੀਤੇ ਹਨ। ਵਿਦਿਆਰਥੀ ਯੂਨੀਅਨ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਸੰਬੰਧੀ ਆਪਣੀਆਂ ਹਾਲੀਆ ਨੋਟੀਫਿਕੇਸ਼ਨਾਂ ਨਾਲ ਸਾਰਿਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਅਸਲੀਅਤ ਵਿੱਚ, ਕੋਈ ਨੋਟੀਫਿਕੇਸ਼ਨ ਰੱਦ ਨਹੀਂ ਕੀਤਾ ਗਿਆ ਹੈ, ਸਗੋਂ ਵਾਪਸ ਲੈਣ ਦਾ ਭਰਮ ਪੈਦਾ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਪਹਿਲਾਂ ਨੋਟੀਫਿਕੇਸ਼ਨ ਨੰਬਰ 4867(E) ਨੂੰ…
Read More
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਤੇ ਸੈਨੇਟ ਨੂੰ ਕੇਂਦਰ ਸਰਕਾਰ ਵੱਲੋਂ ਖ਼ਤਮ ਕਰਨਾ ਮੰਦਭਾਗਾ- ਐਡਵੋਕੇਟ ਧਾਮੀ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਤੇ ਸੈਨੇਟ ਨੂੰ ਕੇਂਦਰ ਸਰਕਾਰ ਵੱਲੋਂ ਖ਼ਤਮ ਕਰਨਾ ਮੰਦਭਾਗਾ- ਐਡਵੋਕੇਟ ਧਾਮੀ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਅਤੇ ਸੈਨੇਟ ਨੂੰ ਕੇਂਦਰ ਸਰਕਾਰ ਵੱਲੋਂ ਖ਼ਤਮ ਕੀਤੇ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਨਾਲ ਇਕ ਹੋਰ ਬੇਇਨਸਾਫ਼ੀ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸਰਕਾਰ ਵੱਲੋਂ ਪੰਜਾਬ ਦੀ ਇਸ ਉੱਚ ਸਿੱਖਿਆ ਸੰਸਥਾ ਤੇ ਸੂਬੇ ਦੇ ਹੱਕ ਖ਼ਤਮ ਕਰਨ ਦੀ ਸਪੱਸ਼ਟ ਚਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਇਹ ਖ਼ਾਸੀਅਤ ਸੀ ਕਿ ਇਸ ਦੇ ਸੈਨੇਟ ਅਤੇ ਸਿੰਡੀਕੇਟ ਦੀ ਚੋਣ ਲੋਕਤੰਤਰਕ ਪ੍ਰਕਿਰਿਆ ਨਾਲ ਕੀਤੀ ਜਾਂਦੀ ਸੀ, ਪ੍ਰੰਤੂ ਕੇਂਦਰ ਦੀ ਸਰਕਾਰ ਇਸ ਨੂੰ…
Read More
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰ ਕੇ ਇਸ ਚੋਂ ਪੰਜਾਬ ਦੀ ਸ਼ਮੂਲੀਅਤ ਖਤਮ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਦੀ ਸੁਖਬੀਰ ਸਿੰਘ ਬਾਦਲ ਵੱਲੋਂ ਨਿੰਦਾ

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰ ਕੇ ਇਸ ਚੋਂ ਪੰਜਾਬ ਦੀ ਸ਼ਮੂਲੀਅਤ ਖਤਮ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਦੀ ਸੁਖਬੀਰ ਸਿੰਘ ਬਾਦਲ ਵੱਲੋਂ ਨਿੰਦਾ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਵਿਵਸਥਾ ਖ਼ਤਮ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਹਨਾਂ ਨੇ ਟਵੀਟ ਕਰ ਕੇ ਲਿਖਿਆ ਹੈ ਕਿ ਮੈਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰ ਕੇ ਇਸ ਵਿੱਚੋਂ ਪੰਜਾਬ ਦੀ ਸ਼ਮੂਲੀਅਤ ਖਤਮ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ। ਇਹ ਦੇਸ਼ ਦੇ ਫੈਡਰਲ ਢਾਂਚੇ ਦਾ ਅਪਮਾਨ ਹੈ ਤੇ ਪੰਜਾਬ ਦੇ ਵਿੱਦਿਅਕ ਅਤੇ ਬੌਧਕ ਢਾਂਚੇ ਉੱਤੇ ਹਮਲਾ ਹੈ। ਉਹ ਵੀ 'ਪੰਜਾਬ ਦਿਵਸ' ਦੇ ਮੌਕੇ 'ਤੇ, ਜਿਸ ਦੀ ਕਾਇਮੀ ਲਈ ਹਜ਼ਾਰਾਂ ਪੰਜਾਬੀਆਂ ਨੇ…
Read More
ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਤੇ ਸਿੰਡੀਕੇਟ ਭੰਗ , ਹੁਣ ਨਹੀਂ ਹੋਣਗੀਆਂ ਚੋਣਾਂ

ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਤੇ ਸਿੰਡੀਕੇਟ ਭੰਗ , ਹੁਣ ਨਹੀਂ ਹੋਣਗੀਆਂ ਚੋਣਾਂ

ਨੈਸ਼ਨਲ ਟਾਈਮਜ਼ ਬਿਊਰੋ :- ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੇ ਪ੍ਰਸ਼ਾਸਕੀ ਢਾਂਚੇ ਵਿੱਚ ਇੱਕ ਇਤਿਹਾਸਕ ਤਬਦੀਲੀ ਕੀਤੀ ਹੈ, ਜਿਸ ਨਾਲ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। 31 ਅਕਤੂਬਰ ਨੂੰ ਜਾਰੀ ਕੀਤਾ ਗਿਆ ਕੇਂਦਰ ਸਰਕਾਰ ਦਾ ਹੁਕਮ 5 ਨਵੰਬਰ ਤੋਂ ਲਾਗੂ ਹੋਵੇਗਾ। ਇਹ ਪਹਿਲੀ ਵਾਰ ਹੈ ਜਦੋਂ ਯੂਨੀਵਰਸਿਟੀ ਦੀਆਂ ਸਭ ਤੋਂ ਉੱਚੀਆਂ ਫੈਸਲਾ ਲੈਣ ਵਾਲੀਆਂ ਸੰਸਥਾਵਾਂ, ਜੋ 1882 ਵਿੱਚ ਸਥਾਪਿਤ ਹੋਈਆਂ ਸਨ ਅਤੇ 1947 ਤੋਂ ਬਾਅਦ ਚੰਡੀਗੜ੍ਹ ਵਿੱਚ ਪੁਨਰਗਠਿਤ ਕੀਤੀਆਂ ਗਈਆਂ ਸਨ, ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਗਿਆ ਹੈ।
Read More