Parents

ਥੀਏਟਰ ਸੀਟ ਦੇ ਹੇਠਾਂ ਧੀ ਛੱਡ ਗਏ ਮਾਪੇ…ਚੂਹੇ ਨੋਚਦੇ ਰਹੇ ਸਰੀਰ, ਫਿਰ ਰੱਬ ਬਣ ਬਹੁੜਿਆ ਇਹ Director

ਮੁੰਬਈ : ਪ੍ਰਸਿੱਧ ਫਿਲਮ ਨਿਰਦੇਸ਼ਕ ਅਤੇ ਅਦਾਕਾਰ ਪ੍ਰਕਾਸ਼ ਝਾਅ ਨੂੰ ਲੋਕ ਉਨ੍ਹਾਂ ਦੀ ਕਾਬਲੀਅਤ ਅਤੇ ਬੇਮਿਸਾਲ ਕਲਾ ਲਈ ਜਾਣਦੇ ਹਨ, ਪਰ ਬਹੁਤ ਘੱਟ ਲੋਕਾਂ ਨੂੰ ਇਹ ਪਤਾ ਹੋਵੇਗਾ ਕਿ ਉਹ ਇੱਕ ਸਿੰਗਲ ਪਿਤਾ ਵੀ ਹਨ। ਉਹਨਾਂ ਦੀ ਜ਼ਿੰਦਗੀ ਦੀ ਇਹ ਕਹਾਣੀ ਨਾ ਸਿਰਫ਼ ਹੈਰਾਨ ਵਾਲੀ ਹੈ, ਸਗੋਂ ਪ੍ਰੇਰਣਾ ਵੀ ਦਿੰਦੀ ਹੈ। ਪ੍ਰਕਾਸ਼ ਝਾ ਨੇ ਬਹੁਤ ਛੋਟੀ ਉਮਰ ਵਿੱਚ, ਯਾਨੀ ਵਿਆਹ ਤੋਂ ਪਹਿਲਾਂ ਹੀ ਇਹ ਫੈਸਲਾ ਕਰ ਲਿਆ ਸੀ ਕਿ ਉਹ ਇੱਕ ਬੱਚੀ ਨੂੰ ਗੋਦ ਜ਼ਰੂਰ ਲੈਣਗੇ। ਇਹ ਫੈਸਲਾ ਉਹਨਾਂ ਨੇ ਉਸ ਵੇਲੇ ਲਿਆ ਜਦੋਂ ਉਹ ਫਿਲਮ ਐਂਡ ਟੈਲੀਵੀਜ਼ਨ ਇੰਸਟੀਚਿਊਟ ਆਫ਼ ਇੰਡੀਆ (FTII) ਪੂਨੇ ਵਿੱਚ ਪੜ੍ਹ ਰਹੇ ਸਨ। ਉਥੇ ਰਹਿੰਦਿਆਂ ਉਨ੍ਹਾਂ…
Read More

ਵਿਦੇਸ਼ੀ ਧਰਤੀ ਨੇ ਖੋਹਿਆ ਮਾਪਿਆਂ ਦਾ ਪੁੱਤ, ਸੜਕ ਹਾਦਸੇ ‘ਚ ਗਈ ਜਾਨ

ਤਰਨਤਾਰਨ - ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਭਰੋਵਾਲ ਦੇ ਵਸਨੀਕ 34 ਸਾਲਾ ਨੌਜਵਾਨ ਦੀ ਨਿਊਜ਼ੀਲੈਂਡ 'ਚ ਕਾਰ ਹਾਦਸਾ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਮੁੰਡਾ ਸ਼ੁਭਕਰਮਨ ਸਿੰਘ ਵਿਆਹਿਆ ਹੋਇਆ ਹੈ ਜਿਸ ਦਾ ਇਕ ਛੋਟਾ ਬੱਚਾ ਵੀ ਹੈ। ਉਨ੍ਹਾਂ ਕਿਹਾ ਸ਼ੁਭਕਰਮਨ ਸਿੰਘ ਕਰੀਬ 15 ਸਾਲ ਪਹਿਲਾਂ ਹੀ ਨਿਊਜ਼ੀਲੈਂਡ ਗਿਆ ਸੀ ਅਤੇ ਉੱਥੇ ਦੀ ਸਿਟੀਜ਼ਨਸ਼ਿੱਪ ਵੀ ਸੀ। ਪੁਲਸ ਵੱਲੋਂ ਉਨ੍ਹਾਂ ਨੂੰ ਸੂਚਨਾ ਦਿੱਤੀ ਗਈ ਕਿ ਉਸ ਦੇ ਮੁੰਡੇ ਦੀ ਕਾਰ ਹਾਦਸੇ 'ਚ ਮੌਤ ਹੋ ਗਈ ਜਦਕਿ ਪੋਤਰਾ ਜ਼ਖ਼ਮੀ ਵੀ ਹੈ ਜਿਸ ਨੂੰ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ…
Read More
ਕਰਜ਼ੇ ਦੇ ਦੈਂਤ ਨੇ ਨਿਗਲਿਆ ਮਾਪਿਆਂ ਦਾ ਜਵਾਨ ਪੁੱਤ, ਚੁੱਕਿਆ ਅਜਿਹਾ ਕਦਮ ਕਿ ਵੇਖ ਪਰਿਵਾਰ ਦੇ ਉੱਡੇ ਹੋਸ਼

ਕਰਜ਼ੇ ਦੇ ਦੈਂਤ ਨੇ ਨਿਗਲਿਆ ਮਾਪਿਆਂ ਦਾ ਜਵਾਨ ਪੁੱਤ, ਚੁੱਕਿਆ ਅਜਿਹਾ ਕਦਮ ਕਿ ਵੇਖ ਪਰਿਵਾਰ ਦੇ ਉੱਡੇ ਹੋਸ਼

ਬਰਨਾਲਾ -ਪੰਜਾਬ ਵਿਚ ਕਰਜ਼ੇ ਦੀ ਮਾਰ ਹੇਠ ਆ ਕੇ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਲਗਾਤਾਰ ਵੱਧ ਰਹੀਆਂ ਹਨ। ਤਾਜ਼ਾ ਮਾਮਲਾ ਬਰਨਾਲਾ ਜ਼ਿਲ੍ਹੇ ਦੇ ਪਿੰਡ ਧੋਲਾ ਦੀ ਤਖਤੂ ਕਲਾਸ ਪੱਤੀ ਤੋਂ ਸਾਹਮਣੇ ਆਇਆ ਹੈ, ਜਿੱਥੇ 26 ਸਾਲਾ ਨੌਜਵਾਨ ਕਿਸਾਨ ਰੁਪਿੰਦਰ ਸਿੰਘ ਨੇ ਕਰਜ਼ੇ ਤੋਂ ਦੁਖ਼ੀ ਹੋ ਕੇ ਘਰ ਵਿਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਮ੍ਰਿਤਕ ਦੇ ਚਾਚਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਰੁਪਿੰਦਰ ਸਿੰਘ ’ਤੇ 15 ਲੱਖ ਦਾ ਕਰਜ਼ਾ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਸੀ। ਮ੍ਰਿਤਕ ਰੁਪਿੰਦਰ ਸਿੰਘ ਦੇ ਪਰਿਵਾਰ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ 15 ਲੱਖ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਜਾਵੇ।…
Read More