27
Nov
ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਿਹਤ ਅਤੇ ਸਥਿਤੀ ਦਾ ਮੁੱਦਾ ਦੇਸ਼ ਦੀ ਸੰਸਦ ਦੇ ਹੇਠਲੇ ਸਦਨ ਨੈਸ਼ਨਲ ਅਸੈਂਬਲੀ ਵਿੱਚ ਜ਼ੋਰ-ਸ਼ੋਰ ਨਾਲ ਗੂੰਜਿਆ। ਵਿਰੋਧੀ ਧਿਰ ਦੀ ਮੁੱਖ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (PTI) ਨੇ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੰਦਿਆਂ ਮੰਗ ਕੀਤੀ ਹੈ ਕਿ ਇਮਰਾਨ ਖਾਨ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਤੁਰੰਤ ਮਿਲਣ ਦਿੱਤਾ ਜਾਵੇ। ਸੰਸਦ 'ਚ PTI ਦੀਆਂ ਮੰਗਾਂPTI ਦੇ ਸੰਸਦ ਮੈਂਬਰ ਫੈਜ਼ਲ ਜਾਵੇਦ ਨੇ ਨੈਸ਼ਨਲ ਅਸੈਂਬਲੀ ਵਿੱਚ ਇਸ ਮੁੱਦੇ ਨੂੰ ਉਠਾਇਆ। ਉਨ੍ਹਾਂ ਨੇ ਮੰਗ ਕੀਤੀ ਕਿ ਅਗਲੇ 24 ਘੰਟਿਆਂ ਵਿੱਚ ਇਮਰਾਨ ਖਾਨ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਮਿਲਣ ਦਿੱਤਾ ਜਾਵੇ। ਫੈਜ਼ਲ ਜਾਵੇਦ ਨੇ ਸਵਾਲ ਕੀਤਾ ਕਿ…
